• Latest
  • Trending
ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

5 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

2 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

42 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

54 minutes ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

1 hour ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

2 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

February 9, 2022
in ਸਿਆਸੀ, ਖਬਰਾਂ, ਪੰਜਾਬ, ਪਟਿਆਲਾ
ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਿਕਰਮ ਚਹਿਲ ਦੇ ਮਾਤਾ-ਪਿਤਾ ਨੇ ਵੀ ਪਿੰਡ ਬਹਿਲ ਵਿਖੇ ਕੀਤਾ ਚੋਣ ਪ੍ਰਚਾਰ 

ਹਲਕੇ ਦੇ ਲੋਕਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਭਾਰੀ ਉਤਸ਼ਾਹ

ਚੰਡੀਗੜ੍ਹ, 9ਫਰਵਰੀ (ਵਿਸ਼ਵ ਵਾਰਤਾ )ਵਿਧਾਨ ਸਭਾ ਹਲਕਾ ਸਨੌਰ ਤੋਂ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਲਈ ਬੀਤੇ ਦਿਨੀਂ ਉਹਨਾਂ ਦੇ ਮਾਤਾ ਪਿਤਾ ਵੀ ਚੋਣ ਪ੍ਰਚਾਰ ਵਿੱਚ ਕੁੱਦ ਪਏ ਹਨ। ਬਿਕਰਮ ਚਹਿਲ ਦੇ ਪਿਤਾ ਭਰਤਇੰਦਰ ਸਿੰਘ ਚਹਿਲ ਤੇ ਮਾਤਾ ਸਰਦਾਰਨੀ ਜਸਵਿੰਦਰ ਕੌਰ ਨੇ ਪਿੰਡ ਬਹਿਲ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਤੇ ਬਹੁਤ ਸਾਰੇ ਲੋਕ ਹਾਜ਼ਰ ਸਨ।

ਵਿਧਾਨ ਸਭਾ ਹਲਕਾ ਸਨੌਰ ਤੋਂ ਆਪਣੇ ਸਪੁੱਤਰ ਬਿਕਰਮਜੀਤ ਇੰਦਰ ਸਿੰਘ ਚਹਿਲ ਲਈ ਪਿੰਡ ਬਹਿਲ ਵਿਖੇ ਚੋਣ ਪ੍ਰਚਾਰ ਕਰਦੇ ਹੋਏ। ਉਨ੍ਹਾਂ ਦੇ ਪਿਤਾ ਸਰਦਾਰ ਭਰਤਇੰਦਰ ਸਿੰਘ ਚਹਿਲ ਅਤੇ ਮਾਤਾ ਸਰਦਾਰਨੀ ਜਸਵਿੰਦਰ ਕੌਰ ਚਹਿਲ।

ਦੱਸ ਦੱਈਏ ਕਿ ਬਿਕਰਮ ਚਹਿਲ ਹਲਕਾ ਸਨੌਰ ਵਿਖੇ ਪਹਿਲਾਂ ਹੀ ਆਪਣੇ ਸਮਾਜ ਸੇਵੀ ਕੰਮਾਂ ਕਾਰਨ ਇਕ ਵੱਖਰੀ ਪਹਿਚਾਣ ਬਣਾ ਚੁੱਕੇ ਹਨ ਤੇ ਇਕ ਉੱਘੇ ਸਮਾਜ ਸੇਵੀ ਵੱਜੋਂ ਜਾਣੇ ਜਾਂਦੇ ਹਨ। ਉਹਨਾਂ ਦੀ ਚੋਣ ਮੁਹਿੰਮ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਲਕੇ ਦੇ ਬਜ਼ੁਰਗਾਂ, ਨੌਜਵਾਨਾਂ ਤੇ ਔਰਤਾਂ ਵਿੱਚ ਉਹਨਾਂ ਦੀਆਂ ਚੋਣਾਂ ਮੀਟਿੰਗਾਂ ਦੌਰਾਨ ਉਤਸ਼ਾਹ ਵੇਖਣ ਵਾਲਾ ਹੁੰਦਾ ਹੈ। 

ਬੀਤੇ ਦਿਨੀਂ ਪਿੰਡ ਬਹਿਲ ਵਿਖੇ ਵੀ ਉਹਨਾਂ ਦੇ ਮਾਤਾ-ਪਿਤਾ ਵੱਲੋਂ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Most Popular

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

by Ranjit Singh
3 weeks ago
0

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਸ਼ਰਾਬ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 