ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਪੜ੍ਹੋ, ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਚੰਡੀਗੜ੍ਹ,9ਫਰਵਰੀ (ਵਿਸ਼ਵ ਵਾਰਤਾ)- ਕਾਂਗਰਸ ਪ੍ਰਧਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਹੇਠ ਲਿਖੀਆਂ ਨਿਯੁਕਤੀਆਂ ਕੀਤੀਆਂ ਹਨ , ਜਿਹਨਾਂ ਨੂੰ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਨਵੀਆਂ ਨਿਯੁਕਤੀਆਂ ਅਨੁਸਾਰ ਰਵਨੀਤ ਸਿੰਘ ਬਿੱਟੂ ਨੂੰ ਚੇਅਰਮੈਨ, ਚੋਣ ਪ੍ਰਬੰਧਕ ਕਮੇਟੀ ਅਤੇ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੂੰ ਮਾਨਸਾ ਡੀ.ਸੀ.ਸੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।























