• Latest
  • Trending
ਸਨੌਰ ਹਲਕੇ ਦਾ ਸਰਬ ਪੱਖੀ ਵਿਕਾਸ ਕੀਤਾ ਜਾਵੇਗਾ – ਕੈਪਟਨ ਅਮਰਿੰਦਰ ਸਿੰਘ

ਸਨੌਰ ਹਲਕੇ ਦਾ ਸਰਬ ਪੱਖੀ ਵਿਕਾਸ ਕੀਤਾ ਜਾਵੇਗਾ – ਕੈਪਟਨ ਅਮਰਿੰਦਰ ਸਿੰਘ

4 years ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

24 minutes ago
Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

59 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

1 hour ago
National: ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਐਕਟ ਲਾਗੂ

National: ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਐਕਟ ਲਾਗੂ

2 hours ago
Israel Lebanon Ceasefire: ਇਜ਼ਰਾਈਲ-ਲੇਬਨਾਨ ਵਿਚਾਲੇ ਹੋਈ 10-ਦਿਨਾਂ ਲਈ ਜੰਗਬੰਦੀ

Israel Lebanon Ceasefire: ਇਜ਼ਰਾਈਲ-ਲੇਬਨਾਨ ਵਿਚਾਲੇ ਹੋਈ 10-ਦਿਨਾਂ ਲਈ ਜੰਗਬੰਦੀ

2 hours ago
IPL 2026 ਵਿੱਚ ਪੰਜਾਬ ਦੀ ਚੌਥੀ ਜਿੱਤ, ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ

IPL 2026 ਵਿੱਚ ਪੰਜਾਬ ਦੀ ਚੌਥੀ ਜਿੱਤ, ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ

2 hours ago
Hukamnama Sri Darbar Sahib Today – 17 April 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 April 2026 | Ang 656 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

11 hours ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

11 hours ago
IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

12 hours ago
Hindi News
English News
Friday, April 17, 2026
No Result
View All Result
29 °c
Chandigarh
33 ° Sat
32 ° Sun
33 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਨੌਰ ਹਲਕੇ ਦਾ ਸਰਬ ਪੱਖੀ ਵਿਕਾਸ ਕੀਤਾ ਜਾਵੇਗਾ – ਕੈਪਟਨ ਅਮਰਿੰਦਰ ਸਿੰਘ

February 10, 2022
in ਸਿਆਸੀ, ਖਬਰਾਂ, ਪੰਜਾਬ, ਪਟਿਆਲਾ
ਸਨੌਰ ਹਲਕੇ ਦਾ ਸਰਬ ਪੱਖੀ ਵਿਕਾਸ ਕੀਤਾ ਜਾਵੇਗਾ – ਕੈਪਟਨ ਅਮਰਿੰਦਰ ਸਿੰਘ

ਸਨੌਰ ਹਲਕੇ ਦਾ ਸਰਬ ਪੱਖੀ ਵਿਕਾਸ ਕੀਤਾ ਜਾਵੇਗਾ – ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਚਹਿਲ ਦੇ ਹੱਕ ਵਿੱਚ ਭਰਵੀਂ ਅਤੇ ਪ੍ਰਭਾਵਸ਼ਾਲੀ ਰੈਲੀ ਨੂੰ ਕੀਤਾ ਸੰਬੋਧਨ

ਸਨੌਰ,(ਪਟਿਆਲਾ) 10 ਫਰਵਰੀ (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਲਕਾ ਸਨੌਰ ਵਿਖੇ ਪੰਜਾਬ ਲੋਕ ਕਾਂਗਰਸ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਾਹਲ ਦੇ ਹੱਕ ਵਿੱਚ ਭਰਵੀਂ ਅਤੇ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਨੌਰ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।ਇਸ ਮੌਕੇ ਉਨਾਂ ਨੇ ਚਹਿਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਬਿਕਰਮ ਚਹਿਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਤਾਂ ਜੋ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ। ਇਸ ਮੌਕੇ ਤੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਆਪਣੀ ਆਰਥਿਕ ਪੁਨਰ ਸੁਰਜੀਤੀ ਲਈ ਕੇਂਦਰ ਸਰਕਾਰ ਦੇ ਸਮਰਥਨ ਦੀ ਲੋੜ ਹੈ, ਜਿਸ ਨੂੰ ਪ੍ਰਾਪਤ ਕਰਨ ਵਿੱਚ ਪੰਜਾਬ ਲੋਕ ਕਾਂਗਰਸ-ਭਾਜਪਾ-ਅਕਾਲੀ ਦਲ ਸੰਯੁਕਤ ਗਠਜੋੜ ਮਦਦ ਕਰੇਗਾ, ਕੈਪਟਨ ਅਮਰਿੰਦਰ ਨੇ ਨੋਟ ਕੀਤਾ ਕਿ ਸੂਬੇ ਕੋਲ ਵਿਕਾਸ ਲਈ ਕੋਈ ਪੈਸਾ ਨਹੀਂ ਹੈ, ਜੋ ਕਿ ਸਰਕਾਰ ਦੇ ਝੂਠੇ ਵਾਅਦਿਆਂ ਦੇ ਤਹਿਤ ਦੂਰ ਦੀ ਗੱਲ ਰਹੇਗਾ। ਕਾਂਗਰਸ, ਆਪ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ, ਜੋ ਕੇਂਦਰ ਨਾਲ ਤਾਲਮੇਲ ਵਿੱਚ ਕੰਮ ਕਰਨ ਲਈ ਤਿਆਰ ਨਹੀਂ ਸਨ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨੌਰ ਵਿਖੇ ਪੰਜਾਬ ਲੋਕ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਵਲੋਂ ਕੀਤੀ ਚੋਣ ਮੀਟਿੰਗ ਦੌਰਾਨ ਹਾਜਰ ਵਿਸ਼ਾਲ ਇਕੱਠ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਅਤੇ ਭਾਜਪਾ ਆਗੂ ਭੁਪੇਸ਼ ਅਗਰਵਾਲ ਵੀ ਦਿਖਾਈ ਦੇ ਰਹੇ ਹਨ।

ਇਸ ਮੌਕੇ ਤੇ ਉਹਨਾਂ ਨੇ ਇਲਾਕੇ ਨਾਲ ਆਪਣੇ ਨੇੜਲੇ ਸਬੰਧਾਂ ਨੂੰ ਯਾਦ ਕਰਦਿਆਂ ਦੱਸਿਆ ਕਿ ਉਹ 1980 ਵਿੱਚ ਡਕਾਲਾ ਤੋਂ ਆਪਣੀ ਪਹਿਲੀ ਚੋਣ ਲੜੇ ਸਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਵੀ ਇਸ ਹਲਕੇ ਤੋਂ ਚੋਣ ਲੜ ਚੁੱਕੇ ਸਨ।
ਬਿਕਰਮ ਚਹਿਲ ਨੇ ਆਪਣੇ ਸੰਬੋਧਨ ਵਿੱਚ ਚੁਣੇ ਜਾਣ ‘ਤੇ ਹਲਕੇ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸਮਾਜਸੇਵੀ ਕੰਮਾਂ ਨੂੰ ਜਾਰੀ ਰੱਖਣਗੇ। ਔਰਤਾਂ ਲਈ ਸਿਲਾਈ ਸੈਂਟਰ ਖੋਲ੍ਹਣ ਤੋਂ ਇਲਾਵਾ, ਉਨ੍ਹਾਂ ਨੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਅਤੇ ਉਦਯੋਗਿਕ ਨਿਵੇਸ਼ ਰਾਹੀਂ ਰੁਜ਼ਗਾਰ ਪੈਦਾ ਕਰਨ ਲਈ ਕੋਚਿੰਗ ਸੈਂਟਰਾਂ ਦਾ ਵਾਅਦਾ ਕੀਤਾ। ਲੋਕਾਂ ਨੂੰ ਬਿਹਤਰ ਸਿਹਤ ਅਤੇ ਵਿਦਿਅਕ ਬੁਨਿਆਦੀ ਢਾਂਚੇ ਦਾ ਭਰੋਸਾ ਦਿੰਦੇ ਹੋਏ, ਉਸਨੇ ਕਿਹਾ ਕਿ ਖੇਤਰ ਦੇ ਵਿਕਾਸ ਵਿੱਚ ਉਨ੍ਹਾਂ ਦੇ ਸੀਐਸਆਰ ਖਰਚਿਆਂ ਦੀ ਵਰਤੋਂ ਕਰਨ ਲਈ ਕਾਰਪੋਰੇਟਾਂ ਨੂੰ ਸ਼ਾਮਲ ਕੀਤਾ ਜਾਵੇਗਾ। ਆਪ ਜੀ ਨੇ ਲਿਖਿਆ ਹੈ ਕਿ ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ, ਭਾਜਪਾ ਨੇਤਾ ਭੁਪੇਸ਼ ਅਗਰਵਾਲ, ਅਨਿਲ ਅੱਗਰਵਾਲ, ਤਜਿੰਦਰਪਾਲ ਸਿੰਘ ਸੰਧੂ, ਸਨੋਰ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸ਼ਿੰਦੀ ਨੇ ਵੀ ਭਰਵੀਂ ਇਕੱਠ ਨੂੰ ਸੰਬੋਧਨ ਕੀਤਾ।

Tags: Bikramjit Singh ChahalBjpCapt Amarinder SinghPunjab Lok CongressPUNJABASSEMBLYELECTIONSSAD Sanyukt
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
April 17, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 17 ਅਪ੍ਰੈਲ 2026 - ਅੱਜ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਹੋਣ ਜਾ...

Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

by Ranjit Singh
April 17, 2026
0

Punjab: ਪੰਜਾਬ 'ਚ ਅੱਜ ਕਿਸਾਨ ਰੋਕਣਗੇ ਰੇਲਾਂ - 18 ਥਾਵਾਂ 'ਤੇ ਪਟੜੀਆਂ 'ਤੇ ਦੇਣਗੇ ਧਰਨਾ - ਰੇਲਵੇ ਆਵਾਜਾਈ 'ਚ ਪਵੇਗਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 17, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

by Ranjit Singh
April 17, 2026
0

Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ  - 15 ਸ਼ਹਿਰਾਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
April 17, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 17 ਅਪ੍ਰੈਲ 2026 - ਅੱਜ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਹੋਣ ਜਾ...

Most Popular

Health Tips :ਗਰਮੀ ਤੇ ਲੂ ਤੋਂ ਬਚਣਾ ਹੈ ਤਾਂ ਅਪਣਾਓ ਦੇਸੀ ਤਰੀਕਾ

Health Tips :ਗਰਮੀ ਤੇ ਲੂ ਤੋਂ ਬਚਣਾ ਹੈ ਤਾਂ ਅਪਣਾਓ ਦੇਸੀ ਤਰੀਕਾ

by Jaspreet Kaur
5 days ago
0

Health Tips :ਗਰਮੀ ਤੇ ਲੂ ਤੋਂ ਬਚਣਾ ਹੈ ਤਾਂ ਅਪਣਾਓ ਦੇਸੀ ਤਰੀਕਾ - ਜਾਣੋ ਘੜੇ ਦਾ ਪਾਣੀ ਪੀਣ ਦੇ ਅਨੇਕਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 