ਪੰਜਾਬ ਵਿਧਾਨ ਸਭਾ ਚੋਣਾਂ 2022
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਅੱਜ ਪੰਜਾਬ ਆਉਣਗੇ ਪੰਜਾਬ ਦੌਰੇ ਤੇ
ਭਗਵੰਤ ਮਾਨ ਲਈ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 11 ਫਰਵਰੀ (ਵਿਸ਼ਵ ਵਾਰਤਾ)-ਪੰਜਾਬ ਵਿੱਚ ਚੋਣ ਸਰਗਰਮੀਆਂ ਵਿਧਾਨ ਸਭਾ ਚੋਣਾਂ 2022 ਲਈ ਜੋਰਾਂ ਤੇ ਹਨ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਚਲ ਤੇਜ਼ ਹੋ ਗਈ ਹੈ, ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਬੇਟੀ ਹਰਸ਼ਿਤਾ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਅੱਜ ਦੋਵੇਂ ਸੰਗਰੂਰ ਜ਼ਿਲ੍ਹੇ ਦੇ ਧੂਰੀ ਇਲਾਕੇ ਵਿੱਚ ਪੁੱਜਣਗੇ, ਜਿੱਥੇ ਉਹ ਭਗਵੰਤ ਮਾਨ ਲਈ ਚੋਣ ਪ੍ਰਚਾਰ ਕਰਨਗੇ।






















