ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੁਕਾਬਲਾ ਅੱਜ
ਦਿੱਲੀ, 11 ਫਰਵਰੀ (ਵਿਸ਼ਵ ਵਾਰਤਾ) ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਨਡੇ ਸੀਰੀਜ਼ ਦਾ ਆਖਰੀ ਮੈਚ ਅਹਿਮਦਾਬਾਦ ‘ਚ ਦੁਪਹਿਰ 1 ਵਜੇ ਤੋਂ ਖੇਡਿਆ ਜਾਵੇਗਾ। ਗੌਰਤਲਬ ਹੈ ਕਿ ਭਾਰਤ ਪਹਿਲਾਂ ਹੀ 2 ਮੈਚ ਜਿੱਤ ਚੁੱਕਾ ਹੈ ਅਤੇ ਅੱਜ ਭਾਰਤੀ ਟੀਮ ਤੀਜੇ ਵਨਡੇ ਮੈਚ ਵਿੱਚ ਜਿੱਤ ਦਰਜ ਕਰ ਕੇ ਵੈਸਟਇੰਡੀਜ਼ ਨੂੰ 3-0 ਨਾਲ ਕਲੀਨ ਸਵੀਪ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ।






















