• Latest
  • Trending
ਪੰਜਾਬ ਨੂੰ ਨਹੀਂ ਚਾਹੀਦੇ ਕੋਰੇ ਵਾਅਦੇ, ਚਾਹੀਦੀ ਹੈ ਇਕ ਇਮਾਨਦਾਰ ਸਰਕਾਰ- ਬਿਕਰਮ ਚਹਿਲ

5 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

3 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

7 hours ago
Hindi News
English News
Sunday, November 15, 2026
No Result
View All Result
19 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੂੰ ਨਹੀਂ ਚਾਹੀਦੇ ਕੋਰੇ ਵਾਅਦੇ, ਚਾਹੀਦੀ ਹੈ ਇਕ ਇਮਾਨਦਾਰ ਸਰਕਾਰ- ਬਿਕਰਮ ਚਹਿਲ

February 12, 2022
in ADMINISTRATION, ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਪਟਿਆਲਾ
ਪੰਜਾਬ ਨੂੰ ਨਹੀਂ ਚਾਹੀਦੇ ਕੋਰੇ ਵਾਅਦੇ, ਚਾਹੀਦੀ ਹੈ ਇਕ ਇਮਾਨਦਾਰ ਸਰਕਾਰ- ਬਿਕਰਮ ਚਹਿਲ

ਪੰਜਾਬ ਨੂੰ ਨਹੀਂ ਚਾਹੀਦੇ ਕੋਰੇ ਵਾਅਦੇ, ਚਾਹੀਦੀ ਹੈ ਇਕ ਇਮਾਨਦਾਰ ਸਰਕਾਰ- ਬਿਕਰਮ ਚਹਿਲ

ਸਨੌਰ ਹਲਕੇ ਨੂੰ ਅੱਗੇ ਲਿਜਾਣ ਲਈ ਕਰਾਂਗਾ ਦਿਨ ਰਾਤ ਕੰਮ –ਬਿਕਰਮ ਚਹਿਲ

ਸਨੌਰ,12 ਫਰਵਰੀ (ਵਿਸ਼ਵ ਵਾਰਤਾ)- ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁਹਿੰਮ ਨੂੰ ਹਲਕਾ ਨਿਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਉਹਨਾਂ ਦੇ ਸਮਰਥਕ ਜੋਰਾਂ-ਸ਼ੋਰਾਂ ਨਾਲ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਬਿਕਰਮ ਚਹਿਲ ਲਈ ਘਰ-ਘਰ ਚੋਣ ਪ੍ਰਚਾਰ ਕਰ ਰਹੇ ਹਨ । ਵੱਖ ਵੱਖ ਪਿੰਡਾਂ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਬਿਕਰਮ ਚਹਿਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਵਿਕਾਸ ਪੱਖੋਂ ਪਿੱਛੜੇ ਹਲਕਾ ਸਨੌਰ ਨੂੰ ਅੱਗੇ ਲਿਜਾਣ ਲਈ ਉਹ ਦਿਨ ਰਾਤ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਹਨਾਂ ਵੱਲੋਂ ਵੱਖ ਵੱਖ ਪ੍ਰਾਜੈਕਟ ਲਿਆਂਦੇ ਜਾਣਗੇ। ਇਸਦੇ ਨਾਲ ਹੀ ਕਿਸਾਨਾਂ ਦੀਆਂ ਖੇਤੀਬਾੜੀ ਸੰਬੰਧੀ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇਗਾ, ਜਿਸਦੇ ਤਹਿਤ ਬੇਜ਼ਮੀਨੇ ਕਿਸਾਨਾਂ ਦੀਆਂ ਕਰਜੇ ਸੰਬੰਧੀ ਮੁਸ਼ਕਿਲਾਂ ਦਾ ਪੂਰਨ ਤੌਰ ਤੇ ਹੱਲ ਕੀਤਾ ਜਾਵੇਗਾ। ਸ.ਚਹਿਲ ਨੇ ਕਿਹਾ ਕਿ ਪੰਜਾਬ ਨੂੰ ਹੁਣ ਕੋਰੇ ਵਾਅਦੇ ਨਹੀਂ ਚਾਹੀਦੇ ਬਲਕਿ ਇਕ ਇਮਾਨਦਾਰ ਸਰਕਾਰ ਚਾਹੀਦੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਔਰਤਾਂ ਲਈ ਸਿਲਾਈ ਸੈਂਟਰ ਖੋਲ੍ਹਣ ਤੋਂ ਇਲਾਵਾ, ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਅਤੇ ਉਦਯੋਗਿਕ ਨਿਵੇਸ਼ ਰਾਹੀਂ ਰੁਜ਼ਗਾਰ ਪੈਦਾ ਕਰਨ ਲਈ ਕੋਚਿੰਗ ਸੈਂਟਰ ਵੀ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੀ ਆਰਥਿਕ ਪੁਨਰ ਸੁਰਜੀਤੀ ਲਈ ਕੇਂਦਰ ਸਰਕਾਰ ਦੇ ਸਮਰਥਨ ਦੀ ਲੋੜ ਹੈ, ਜਿਸ ਨੂੰ ਪ੍ਰਾਪਤ ਕਰਨ ਵਿੱਚ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਅਤੇ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਭਰਪੂਰ ਮਦਦ ਕਰੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 days ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 