• Latest
  • Trending
ਸਭਿਆਚਾਰਕ ਪ੍ਰਦੂਸ਼ਣ ਨੂੰ ਰਵਾਇਤੀ ਰਾਜਨੀਨਿਤਕ ਪਾਰਟੀਆਂ ਵੱਲੋਂ ਚੁਣਾਵੀ ਮੁੱਦਾ ਨਾ ਬਣਾਉਣ ਵਿਰੁੱਧ ਇਪਟਾ ਦੇ ਕਾਰਕੁਨਾ ਨੇ ਕੀਤੀ ਭਰਵੀਂ ਸ਼ਮੂਲੀਅਤ

5 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

4 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

8 hours ago
Hindi News
English News
Sunday, November 15, 2026
No Result
View All Result
20 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਭਿਆਚਾਰਕ ਪ੍ਰਦੂਸ਼ਣ ਨੂੰ ਰਵਾਇਤੀ ਰਾਜਨੀਨਿਤਕ ਪਾਰਟੀਆਂ ਵੱਲੋਂ ਚੁਣਾਵੀ ਮੁੱਦਾ ਨਾ ਬਣਾਉਣ ਵਿਰੁੱਧ ਇਪਟਾ ਦੇ ਕਾਰਕੁਨਾ ਨੇ ਕੀਤੀ ਭਰਵੀਂ ਸ਼ਮੂਲੀਅਤ

February 14, 2022
in ਸਿਆਸੀ, ਖਬਰਾਂ, ਪੰਜਾਬ
ਸਭਿਆਚਾਰਕ ਪ੍ਰਦੂਸ਼ਣ ਨੂੰ ਰਵਾਇਤੀ ਰਾਜਨੀਨਿਤਕ ਪਾਰਟੀਆਂ ਵੱਲੋਂ ਚੁਣਾਵੀ ਮੁੱਦਾ ਨਾ ਬਣਾਉਣ ਵਿਰੁੱਧ ਇਪਟਾ ਦੇ ਕਾਰਕੁਨਾ ਨੇ ਕੀਤੀ ਭਰਵੀਂ ਸ਼ਮੂਲੀਅਤ

ਸਭਿਆਚਾਰਕ ਪ੍ਰਦੂਸ਼ਣ ਨੂੰ ਰਵਾਇਤੀ ਰਾਜਨੀਨਿਤਕ ਪਾਰਟੀਆਂ ਵੱਲੋਂ ਚੁਣਾਵੀ ਮੁੱਦਾ ਨਾ ਬਣਾਉਣ ਵਿਰੁੱਧ ਇਪਟਾ ਦੇ ਕਾਰਕੁਨਾ ਨੇ ਕੀਤੀ ਭਰਵੀਂ ਸ਼ਮੂਲੀਅਤ

         ਅੱਜ ਕਿਸੇ ਮੁਲਕ ਨੂੰ ਗੁਲਾਮ ਕਰਨ ਲਈ ਤੋਪਾਂ, ਮਜ਼ਾਇਲਾਂ ਦੀ ਲੋੜ ਨਹੀਂ, ਉਸਦੇ ਸਭਿਆਚਾਰ ਅਤੇ ਭਾਸ਼ਾ ਨੂੰ ਤਬਾਹ ਕਰ ਦੇਵੋ, ਮੁਲਕ ਖੁਦ ਬ ਖੁਦ ਗੁਲਾਮ ਬਣ ਜਾਵੇਗਾ-ਸੰਜੀਵਨ

 ਚੰਡੀਗੜ੍ਹ, 14ਫਰਵਰੀ(ਵਿਸ਼ਵ ਵਾਰਤਾ)- ਇਪਟਾ, ਪੰਜਾਬ ਦੇ ਸੱਦੇ ’ਤੇ ਸਭਿਆਚਾਰਕ ਪ੍ਰਦੂਸ਼ਣ ਵਰਗੇ ਬੇਹੱਦ ਗੰਭੀਰ ਅਤੇ ਸੰਵੇਨਸ਼ੀਲ ਮੁੱਦੇ ਨੂੰ ਰਵਾਇਤੀ ਰਾਜਨੀਨਿਤਕ ਪਾਰਟੀਆਂ ਵੱਲੋਂ ਚੁਣਾਵੀ ਮੁੱਦਾ ਨਾ ਬਣਾਉਣ ਵਿਰੁੱਧ ਮਾਰੇ ਜਾ ਰਹੇ ਧਰਨਿਆਂ ਵਿਚ ਇਪਟਾ ਕਾਰਕੁਨਾ ਨੇ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕੀਤੀ।

        ਗੁਰੁਦੁਆਰਾ ਸਾਹਿਬ ਸੋਹਾਣਾ ਮੁਹਾਲੀ ਵਿਖੇ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਤੇ ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਦੀ ਰਹਿਨੁਮਾਈ ਹੇਠ ਮਾਰੇ ਧਰਨੇ ਵਿਚ ਹੋਰਨਾ ਤੋ ਇਲਾਵਾ ਪੰਜਾਬੀ ਫਿਲਮਾ ਤੇ ਰੰਗਮੰਚ ਦੇ ਅਦਾਕਰ ਜਸਬੀਰ ਗਿੱਲ, ਪੰਜਾਬੀ ਗਾਇਕ ਕੁਲਬੀਰ ਸੈਣੀ, ਹਰਇੰਦਰ ਹਰ ਅਤੇ ਗੁਰਮਨ ਗਿੱਲ, ਸਾਹਿਤ ਵਿਗਿਆਨ ਕੇਂਦਰ ਦੇ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਮਾਵੀ, ਸਮਾਜ ਸੇਵੀ ਗੁਰਮੇਲ ਸਿੰਘ ਮੌਜੇਵਾਲ ਅਤੇ ਸਿਰਸਾ ਤੋਂ ਵਿਸ਼ੇਸ਼ ਤੌਰ ’ਤੇ ਸਮਾਜਿਕ ਕਾਰਕੁਨ ਜਰਨੈਲ ਸਿੰਘ ਸ਼ਾਮਿਲ ਹੋਏ।ਇਸ ਮੌਕੇ ਆਪਣੇ ਸੰਬੋਧਨ ਵਿਚ ਸੰਜੀਵਨ ਸਿੰਘ ਨੇ ਕਿਹਾ ਕਿ ਪੁਰਾਣੇਂ ਸਮਿਆਂ ਵਾਂਗ ਅੱਜ ਕਿਸੇ ਵੀ ਮੁਲਕ ਨੂੰ ਗੁਲਾਮ ਕਰਨ ਲਈ ਬੰਬਾਂ, ਬੰਦੂਕਾਂ, ਤੋਪਾਂ ਮਜ਼ਾਇਲਾਂ ਦੀ ਲੋੜ ਨਹੀਂ। ਉਸਦੇ ਸਭਿਆਚਾਰ, ਭਾਸ਼ਾ ਅਤੇ ਵਿਰਸੇ ਨੂੰ ਤਬਾਹ ਕਰ ਦੇਵੋ।ਮੁਲਕ ਖੁਦ ਬ ਖੁਦ ਗੁਲਾਮ ਬਣ ਜਾਵੇਗਾ।ਇਪਟਾ ਦੀ ਅੰਮ੍ਰਿਤਸਰ ਇਕਾਈ ਦੇ ਰੰਗਕਰਮੀਆਂ ਸਾਹਿਤਕਾਰਾਂ ਤੇ ਕਲਾਕਾਰਾਂ ਨੇ ਬਲਬੀਰ ਸਿੰਘ ਮੂਧਲ ਦੀ ਅਗਵਾਈ ਹੇਠ ਧਰਨਾ ਲਾਇਆ। ਅਤੇ ਆਉਂਦੇ ਦਿਨਾਂ ਵਿਚ ਪੰਜਾਬ ਦੇ ਹੋਰ ਥਾਵਾਂ ਉਪਰ ਵੀ ਧਰਨੇ ਮਾਰੇ ਜਾਣਗੇ।

        ਇਸ ਮੌਕੇ ਬੁਲਾਰਿਆ ਨੇ ਆਪਣੇ ਸੰਬੋਧਨ ਦੌਰਾਨ ਸਭਿਆਚਾਰਕ ਪ੍ਰਦੂਸ਼ਣ ਨੂੰ ਰਵਾਇਤੀ ਰਾਜਨੀਨਿਤਕ ਪਾਰਟੀਆਂ ਵੱਲੋਂ ਚੁਣਾਵੀ ਮੁੱਦਾ ਨਾ ਬਣਾਉਣ ਦੀ ਅਲੋਚਨਾ ਕਰਦੇ ਕਿਹਾ ਕਿ ਇਪਟਾ ਵੱਲੋਂ ਲੱਚਰਤਾ, ਅਸ਼ਲੀਲਤਾ, ਹਿੰਸਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੇ ਗੀਤਾਂ ਰਾਹੀਂ ਫੈਲਾਏ ਜਾ ਰਹੇ ਸਭਿਆਚਰਕ ਪ੍ਰਦੂਸ਼ਣ ਨੂੰ ਰਵਾਇਤੀ ਰਾਜਨੀਨਿਤਕ ਪਾਰਟੀਆ ਨੂੰ ਚੁਣਾਵੀ ਮੁੱਦਾ ਬਣਾਉਣ ਅਤੇ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਸ਼ਾਮਿਲ ਕਰਨ ਬਾਰੇ ਪਛਲੇ ਪੰਚੀ-ਤੀਹ ਸਾਲਾਂ ਤੋਂ ਦਰਜਨਾਂ ਵਾਰ ਲਿਖਤੀ ਅਪੀਲਾਂ ਕੀਤੀਆ ਪਰ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਇਸ ਗੰਭੀਰ ਅਤੇ ਸੰਵੇਨਸ਼ੀਲ ਮੁੱਦੇ ਨੂੰ ਨਾ ਤਾਂ ਚੁਣਾਵੀ ਮੁੱਦਾ ਬਣਾਇਆਂ ਤੇ ਨਾ ਹੀ ਆਪਣੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਿਲ ਕਰਨ ਦੀ ਲੋੜ ਮਹਿਸੂਸ ਨਹੀਂ ਕੀਤੀ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
1 week ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 