<blockquote><strong><span style="color: #ff0000;">ਅੱਜ ਸ਼੍ਰੋਮਣੀ ਅਕਾਲੀ ਦਲ ਜਾਰੀ ਕਰੇਗਾ ਆਪਣਾ ਮੈਨੀਫੈਸਟੋ</span></strong></blockquote> <strong>ਚੰਡੀਗੜ੍ਹ, 15 ਫਰਵਰੀ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬਸਪਾ ਗਠਜੋੜ ਅੱਜ ਚੋਣ ਮੈਨੀਫੈਸਟੋ ਜਾਰੀ ਕਰਨਗੇ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਚੰਡੀਗੜ੍ਹ ਵਿੱਚ ਇਸ ਨੂੰ ਰਿਲੀਜ਼ ਕਰਨਗੇ।</strong>