ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅੱਜ ਪੰਜਾਬ ਦੌਰੇ ‘ਤੇ
ਚੰਡੀਗੜ੍ਹ, 15 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਲੜਾਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਜੇਪੀ ਨੱਡਾ ਮੌੜ ਮੰਡੀ ਵਿੱਚ ਰੈਲੀ ਕਰਨਗੇ। ਦੱਸ ਦੇਈਏ ਕਿ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਠਿੰਡਾ ਪਹੁੰਚਣਾ ਸੀ। ਕਿਸੇ ਕਾਰਨ ਉਨ੍ਹਾਂ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ।























