<blockquote><strong><span style="color: #ff0000;">ਸਾਬਕਾ 'ਆਪ' ਐਮਪੀ ਹਰਿੰਦਰ ਸਿੰਘ ਖਾਲਸਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ</span></strong></blockquote> <strong>ਚੰਡੀਗੜ੍ਹ,15 ਫਰਵਰੀ(ਵਿਸ਼ਵ ਵਾਰਤਾ) - ਆਮ ਆਦਮੀ ਪਾਰਟੀ ਦੇ ਫਤਿਹਗੜ੍ਹ ਸਾਹਿਬ ਤੋਂ ਸਾਬਕਾ ਐਮਪੀ ਹਰਿੰਦਰ ਸਿੰਘ ਖਾਲਸਾ ਨੇ ਅੱਜ ਸੁਖਬੀਰ ਬਾਦਲ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਜੁਆਇਨ ਕਰ ਲਈ । </strong>