• Latest
  • Trending
ਮੁੱਖ ਚੋਣ ਅਧਿਕਾਰੀ ਨੇ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐਸ.ਓ.ਪੀ ਜਾਰੀ ਕੀਤੇ

ਮੁੱਖ ਚੋਣ ਅਧਿਕਾਰੀ ਨੇ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐਸ.ਓ.ਪੀ ਜਾਰੀ ਕੀਤੇ

5 years ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

34 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

1 hour ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

2 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

3 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

4 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

4 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਚੋਣ ਅਧਿਕਾਰੀ ਨੇ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐਸ.ਓ.ਪੀ ਜਾਰੀ ਕੀਤੇ

February 16, 2022
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਮੁੱਖ ਚੋਣ ਅਧਿਕਾਰੀ ਨੇ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐਸ.ਓ.ਪੀ ਜਾਰੀ ਕੀਤੇ

ਮੁੱਖ ਚੋਣ ਅਧਿਕਾਰੀ ਨੇ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐਸ.ਓ.ਪੀ ਜਾਰੀ ਕੀਤੇ

ਚੰਡੀਗੜ੍ਹ, 16 ਫਰਵਰੀ(ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) ਜਾਰੀ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਰਾਜੂ ਨੇ ਦੱਸਿਆ ਕਿ ਸਮੂਹ ਜਿ਼ਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਪੋਲਿੰਗ ਅਮਲੇ ਦੀ ਤੀਸਰੀ ਰੈਂਡਮਾਈਜ਼ੇਸ਼ਨ, ਪੋਲਿੰਗ ਪਾਰਟੀ ਬਣਾਉਣ ਸਬੰਧੀ ਸਰਟੀਫਿਕੇਟ, ਪੋਲਿੰਗ ਪਾਰਟੀਆਂ ਲਈ ਰਿਹਾਇਸ਼ ਅਤੇ ਭੋਜਨ ਦੀ ਵਿਵਸਥਾ, ਮਾਈਕਰੋ-ਆਬਜ਼ਰਵਰਾਂ ਦੀ ਤਾਇਨਾਤੀ ,ਵੀਡੀਓ ਕੈਮਰੇ, ਸਟਿਲ ਕੈਮਰੇ, ਪੋਲਿੰਗ ਸਟੇਸ਼ਨਾਂ `ਤੇ ਵੈਬਕਾਸਟਿੰਗ ਲਈ ਲੋੜੀਂਦੇ ਪ੍ਰਬੰਧ ਕਰਨ।। ਉਨ੍ਹਾਂ ਨੇ ਚੋਣ ਅਮਲੇ, ਸੈਕਟਰ ਅਫਸਰਾਂ, ਈਵੀਐਮ ਪ੍ਰਬੰਧਨ ਨੂੰ ਸਿਖਲਾਈ ਦੇਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣ ਖਰਚਾ ਨਿਗਰਾਨ ਟੀਮ ਜਿਵੇਂ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ), ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ), ਵੀਡੀਓ ਨਿਗਰਾਨ ਟੀਮਾਂ (ਵੀਐਸਟੀ), ਵੀਡੀਓ ਦੇਖਣ ਵਾਲੀ ਟੀਮ (ਵੀਵੀਟੀਜ਼), ਆਬਕਾਰੀ ਨਿਗਰਾਨੀ ਟੀਮ (ਈਐਮਸੀ), ,ਐਮਸੀਐਮਸੀ ,ਡੀ.ਸੀ.ਐਮ.ਸੀ., ਲੇਖਾ ਟੀਮ ਅਤੇ 24 ਘੰਟੇ ਜਿ਼ਲ੍ਹਾ ਈਈਐਮ ਟੀਮ, ਪਿਛਲੇ 72 ਘੰਟਿਆਂ ਦੌਰਾਨ ਕੰਟਰੋਲ ਰੂਮ ਆਦਿ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਫਲਾਇੰਗ ਸਕੁਐਡਜ਼ (ਐਫਐਸ) ਅਤੇ ਸਟੈਟਿਕ ਸਰਵੇਲੈਂਸ ਟੀਮਾਂ , ਬੂਥ ਲੈਵਲ ਜਾਗਰੂਕਤਾ ਸਮੂਹ ਤੋਂ ਸਹਾਇਤਾ, ਖਰਚੇ ਦੀ ਨਿਗਰਾਨੀ ਲਈ ਵਿਸ਼ੇਸ਼ ਫੋਕਸ ਦੇ ਖੇਤਰ ਦੀ ਨਿਗਰਾਨੀ ਵਿੱਚ ਤੇਜ਼ੀ ਲਿਆਉਣ ਲਈ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਹਨ ਦੀ ਇਜਾਜ਼ਤ ਸਬੰਧੀ ਨਿਰਦੇਸ਼ ਦੇਣ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ `ਤੇ ਘੱਟੋ-ਘੱਟ ਸਹੂਲਤਾਂ ਯਕੀਨੀ ਬਣਾਉਣ ਅਤੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਵੋਟਰ ਸਿੱਖਿਆ ਕੈਂਪ ਲਗਾਏ ਜਾਣੇ ਚਾਹੀਦੇ ਹਨ।

ਵਧੀਕ ਡਾਇਰੈਕਟਰ ਜਨਰਲ ਪੁਲਿਸ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ (ਏਡੀਜੀਪੀ-ਐਸਪੀਐਨਓ) ਨੂੰ ਸੀਏਪੀਐਫ ਅਤੇ ਹੋਰ ਸੁਰੱਖਿਆ ਦੀ ਸਰਵੋਤਮ ਵਰਤੋਂ ਬਾਰੇ ਵਾਧੂ ਨਿਰਦੇਸ਼ ਵੀੇ ਦਿੱਤੇ ਗਏ ਹਨ।

ਮੁੱਖ ਚੋਣ ਅਧਿਕਾਰੀ ਡਾ: ਰਾਜੂ ਨੇ ਸੁਰੱਖਿਆ ਅਥਾਰਟੀਆਂ ਨੂੰ ਆਖਰੀ 72 ਘੰਟਿਆਂ ਲਈ ਅਗਾਊਂ ਪੁਲਿਸ ਤਾਇਨਾਤੀ ਯੋਜਨਾ, ਫਲਾਇੰਗ ਸਕੁਐਡਜ਼ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਦੁਆਰਾ ਮੁਸਤੈਦ ਨਿਗਰਾਨੀ,ਖਰਚਾ ਨਿਗਰਾਨੀ ਕਾਨੂੰਨ ਅਤੇ ਵਿਵਸਥਾ/ਸੁਰੱਖਿਆ ਪ੍ਰਬੰਧਾਂ/ਸੀਏਪੀਐਫ ਅਤੇ ਧਨ ਸ਼ਕਤੀ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਯਤਨਾਂ ਦੇ ਨਿਰਦੇਸ਼ ਦਿੱਤੇ। ਡਾ. ਰਾਜੂ ਨੇ ਉਨ੍ਹਾਂ ਨੂੰ ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਤੋਂ ਪੋਲਿੰਗ ਸਟੇਸ਼ਨਾਂ/ਸਥਾਨਾਂ ਦੀ ਵਰੀ ਲਿਸਟ ਪ੍ਰਾਪਤ ਕਰਨ ਤੋਂ ਇਲਾਵਾ ਅੰਤਰ-ਰਾਜੀ ਅਤੇ ਅੰਤਰਰਾਸ਼ਟਰੀ ਸਰਹੱਦ ਤੇ ਚੈਕਿੰਗ ਅਤੇ ਨਾਕਿਆਂ ਦੀ ਸਥਾਪਨਾ ਅਤੇ ਹਥਿਆਰਾਂ ਅਤੇ ਵਿਸਫੋਟਕਾਂ `ਤੇ ਚੌਕਸੀ ਰੱਖਣ ਲਈ ਵੀ ਕਿਹਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Most Popular

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

by Jaspreet Kaur
2 weeks ago
0

ਅੰਮ੍ਰਿਤਸਰ 'ਚ 'ਜੇਡੀ ਜਿਮ' 'ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ ਅੰਮ੍ਰਿਤਸਰ, 26 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 