• Latest
  • Trending
ਚਾਰ ਹਫਤਿਆਂ ‘ਚ ਪੰਜਾਬ ‘ਚੋਂ ਨਸ਼ਾ ਖਤਮ ਕਰਨ ਵਾਲੀ ਕਾਂਗਰਸ ਨੂੰ ਵੋਟਾਂ ਮੰਗਣ ਦਾ ਨੈਤਿਕ ਅਧਿਕਾਰ ਨਹੀਂ – ਭਗਵੰਤ ਮਾਨ

ਚਾਰ ਹਫਤਿਆਂ ‘ਚ ਪੰਜਾਬ ‘ਚੋਂ ਨਸ਼ਾ ਖਤਮ ਕਰਨ ਵਾਲੀ ਕਾਂਗਰਸ ਨੂੰ ਵੋਟਾਂ ਮੰਗਣ ਦਾ ਨੈਤਿਕ ਅਧਿਕਾਰ ਨਹੀਂ – ਭਗਵੰਤ ਮਾਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

5 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਾਰ ਹਫਤਿਆਂ ‘ਚ ਪੰਜਾਬ ‘ਚੋਂ ਨਸ਼ਾ ਖਤਮ ਕਰਨ ਵਾਲੀ ਕਾਂਗਰਸ ਨੂੰ ਵੋਟਾਂ ਮੰਗਣ ਦਾ ਨੈਤਿਕ ਅਧਿਕਾਰ ਨਹੀਂ – ਭਗਵੰਤ ਮਾਨ

February 17, 2022
in हिन्दी न्यूज़
ਚਾਰ ਹਫਤਿਆਂ ‘ਚ ਪੰਜਾਬ ‘ਚੋਂ ਨਸ਼ਾ ਖਤਮ ਕਰਨ ਵਾਲੀ ਕਾਂਗਰਸ ਨੂੰ ਵੋਟਾਂ ਮੰਗਣ ਦਾ ਨੈਤਿਕ ਅਧਿਕਾਰ ਨਹੀਂ – ਭਗਵੰਤ ਮਾਨ

ਚਾਰ ਹਫਤਿਆਂ ‘ਚ ਪੰਜਾਬ ‘ਚੋਂ ਨਸ਼ਾ ਖਤਮ ਕਰਨ ਵਾਲੀ ਕਾਂਗਰਸ ਨੂੰ ਵੋਟਾਂ ਮੰਗਣ ਦਾ ਨੈਤਿਕ ਅਧਿਕਾਰ ਨਹੀਂ – ਭਗਵੰਤ ਮਾਨ
….ਵੋਟਾਂ ਮੰਗਣ ਦੀ ਬਜਾਏ ਕਾਂਗਰਸੀ ਨੇਤਾ ਝੂਠੇ ਵਾਅਦੇ ਕਰਨ ਲਈ ਲੋਕਾਂ ਤੋਂ ਮੁਆਫ਼ੀ ਮੰਗਣ-ਭਗਵੰਤ ਮਾਨ
ਮਾਨਸਾ/ਚੰਡੀਗੜ੍ਹ, 17 ਫਰਵਰੀ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਰੇਤ ਮਾਫੀਆ, ਕੇਬਲ ਮਾਫੀਆ ਅਤੇ ਡਰੱਗ ਮਾਫੀਆ ਦੀ ਬਾਦਲ ਸਰਕਾਰ ਨੇ ਸ਼ੁਰੂਆਤ ਕੀਤੀ ਸੀ। ਕਾਂਗਰਸ ਨੇ ਇਸ ਨੂੰ ਹੋਰ ਅੱਗੇ ਵਧਾਇਆ। ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਚਾਰ ਹਫ਼ਤਿਆਂ ਵਿੱਚ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਡਰੱਗ ਮਾਫ਼ੀਆ ਨੂੰ ਸਰਕਾਰੀ ਸ਼ਹਿ ਦੇ ਦਿੱਤੀ। ਹੁਣ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਨੈਤਿਕ ਹੱਕ ਨਹੀਂ ਬਚਿਆ। ਵੋਟਾਂ ਮੰਗਣ ਦੀ ਬਜਾਏ ਕਾਂਗਰਸ ਨੂੰ ਪੰਜਾਬ ਦੇ ਲੋਕਾਂ ਤੋਂ ਝੂਠੇ ਵਾਅਦੇ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਮਾਨ ਨੇ ਕਿਹਾ ਕਿ ਸੱਤਾ ‘ਚ ਬੈਠੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਡਰੱਗ ਮਾਫੀਆ ਦੇ ਗਠਜੋੜ ਕਾਰਨ ਅੱਜ ਪੰਜਾਬ ‘ਚ ਹਰ ਥਾਂ ਚਿੱਟਾ ਅਤੇ ਹੋਰ ਘਾਤਕ ਨਸ਼ੀਲੇ ਪਦਾਰਥ ਮਿਲ ਰਹੇ ਹਨ। ਨਸ਼ੇ ਦਾ ਨਜਾਇਜ਼ ਕਾਰੋਬਾਰ ਕਰਨ ਵਾਲੇ ਵਪਾਰੀ ਬੇਖੌਫ ਹੋ ਕੇ ਆਪਣਾ ਧੰਦਾ ਚਲਾ ਰਹੇ ਹਨ। ਉਨ੍ਹਾਂ ਨੂੰ ਪੁਲਿਸ-ਪ੍ਰਸ਼ਾਸ਼ਨ ਦਾ ਕੋਈ ਡਰ ਨਹੀਂ ਹੈ, ਕਿਉਂਕਿ ਉਨ੍ਹਾਂ ਕੋਲ ਸੱਤਾ ਦੀ ਸੁਰੱਖਿਆ ਹੈ। ਨਸ਼ਾ ਮਾਫੀਆ ਅਤੇ ਸੱਤਾਧਾਰੀ ਨੇਤਾਵਾਂ ਦਾ ‘ਨੈਕਸਸ’ ਬਣਿਆ ਹੋਇਆ ਹੈ।  ਇਸ ‘ਨੈਕਸਸ’ ਨੇ ਪੰਜਾਬ ਦੇ ਨੌਜਵਾਨਾਂ ਦੇ ਹੱਥੋਂ ਕਲਮ ਅਤੇ ਕਿਤਾਬ ਖੋਹ ਕੇ ਚਿੱਟਾ ਫੜਾ ਦਿੱਤਾ ਅਤੇ ਲੱਖਾਂ ਪਰਿਵਾਰਾਂ ਦਾ ਜੀਵਨ ਤਬਾਹ ਕਰ ਦਿੱਤਾ।
ਵੀਰਵਾਰ ਨੂੰ ਭਗਵੰਤ ਮਾਨ ਨੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਉਮੀਦਵਾਰ ਪ੍ਰਿੰਸੀਪਲ ਬੁੱਧ ਰਾਮ, ਸਰਦੂਲਗੜ੍ਹ ਤੋਂ ਉਮੀਦਵਾਰ ਗੁਰਪ੍ਰੀਤ ਬਣਾਂਵਾਲੀ ਅਤੇ ਮਾਨਸਾ ਤੋਂ ਉਮੀਦਵਾਰ ਡਾ: ਵਿਜੇ ਸਿੰਗਲਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। .
ਲੋਕਾਂ ਨੂੰ ਸੰਬੋਧਨ ਕਰਦੇ ਹੋਏ  ਭਗਵੰਤ ਮਾਨ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕੀਤਾ। ਮਾਨ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਸੁਆਰਥੀ ਲੀਡਰਾਂ ਨੇ ਸੱਤਾ ‘ਚ ਬੈਠਕੇ ਪੂਰੇ ਪੰਜਾਬ ‘ਚ ਨਸ਼ੇ ਦਾ ਨਾਜਾਇਜ਼ ਕਾਰੋਬਾਰ ਚਲਾਇਆ ਅਤੇ ਨਸ਼ਾ ਮਾਫੀਆ ਨਾਲ ਮਿਲੀਭੁਗਤ ਕਰਕੇ ਕੇ ਪੰਜਾਬ ਦੇ ਲੱਖਾਂ ਨੌਜਵਾਨਾਂ ਜੀਵਨ ਬਰਬਾਦ ਕਰ ਦਿੱਤਾ। ਇਹਨਾਂ ਸੁਆਰਥੀ ਲੀਡਰਾਂ ਨੇ ਪੈਸੇ ਕਮਾਉਣ ਲਈ ਲੱਖਾਂ ਮਾਵਾਂ ਦੇ ਪੁੱਤ ਖੋਹ ਲਏ ਤੇ ਲੱਖਾਂ ਪਰਿਵਾਰ ਤਬਾਹ ਕਰ ਦਿੱਤੇ। ਇਸ ਵਾਰ ਪੰਜਾਬ ਦੇ ਲੋਕ ਨਸ਼ਿਆਂ ਦੇ ਸੌਦਾਗਰਾਂ ਨੂੰ ਸਬਕ ਸਿਖਾਉਣਗੇ।।
ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਡਰੱਗ ਮਾਫੀਆ ਨੂੰ ਪੰਜਾਬ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦਾ।  ਇਸ ਵਾਰ ਸਾਡੇ ਕੋਲ ਮੌਕਾ ਹੈ,ਨਸ਼ੇ ਦੇ ਸੌਦਾਗਰਾਂ ਨੂੰ ਸਬਕ ਸਿਖਾਉਣ ਦਾ। ਇਸ ਬਾਰ ਮੌਕਾ ਹੈ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਣ ਦਾ। ਇਸ ਵਾਰ ਮੌਕਾ ਹੈ ਮਾਵਾਂ ਦੇ ਪੁੱਤਾਂ ਨੂੰ ਬਚਾਉਣ ਦਾ। ਸਾਨੂੰ ਸਿਰਫ ਇੱਕ ਮੌਕਾ ਦਿਓ।  ਅਸੀਂ ਇਹਨਾਂ ਸੁਆਰਥੀ ਲੀਡਰਾਂ ਅਤੇ ਡਰੱਗ ਮਾਫੀਆ ਦੇ ਨਾਪਾਕ ਗਠਜੋੜ ਨੂੰ ਖਤਮ ਕਰਾਂਗੇ।  ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਮੁਕੰਮਲ ਖਾਤਮਾ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਾਂਗੇ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਵਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

by Wishavwarta
April 15, 2024
0

  'आप' पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे पंजाब के मुख्यमंत्री...

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

by Wishavwarta
April 13, 2024
0

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन...

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

by Wishavwarta
April 11, 2024
0

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत चंडीगढ़, 11...

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

by Wishavwarta
April 10, 2024
0

  विरसा संरक्षण बैसाखी गतका प्रतियोगिता 12 अप्रैल को मोहाली में - फूलराज सिंह मोहाली 10 अप्रैल : जिला गतका...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

by Ranjit Singh
4 weeks ago
0

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ ਵੈਸ਼ਾਲੀ, 14 ਅਕਤੂਬਰ (ਵਿਸ਼ਵ ਵਾਰਤਾ): ਵੈਸ਼ਾਲੀ ਦੇ ਰਾਘੋਪੁਰ ਵਿੱਚ ਗੰਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 