• Latest
  • Trending
ਉਮੀਦਵਾਰ ਬਿਕਰਮਇੰਦਰ ਸਿੰਘ ਚਹਿਲ ਨੇ ਵਿਰੋਧੀਆਂ ਨੂੰ ਪਛਾੜਿਆ 

5 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

4 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

5 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Hindi News
English News
Thursday, November 26, 2026
No Result
View All Result
14 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਮੀਦਵਾਰ ਬਿਕਰਮਇੰਦਰ ਸਿੰਘ ਚਹਿਲ ਨੇ ਵਿਰੋਧੀਆਂ ਨੂੰ ਪਛਾੜਿਆ 

February 18, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਉਮੀਦਵਾਰ ਬਿਕਰਮਇੰਦਰ ਸਿੰਘ ਚਹਿਲ ਨੇ ਵਿਰੋਧੀਆਂ ਨੂੰ ਪਛਾੜਿਆ 

ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸਰਦਾਰ ਭਰਤਇੰਦਰ ਸਿੰਘ ਚਹਿਲ ਅਤੇ ਹੋਰ ਆਗੂ ਬਿਕਰਮ ਚਹਿਲ ਲਈ ਚੋਣ ਪ੍ਰਚਾਰ ਕਰਦੇ ਹੋਏ।

ਉਮੀਦਵਾਰ ਬਿਕਰਮਇੰਦਰ ਸਿੰਘ ਚਹਿਲ ਨੇ ਵਿਰੋਧੀਆਂ ਨੂੰ ਪਛਾੜਿਆ 
ਪਟਿਆਲਾ 18 ਫਰਵਰੀ (ਵਿਸ਼ਵ ਵਾਰਤਾ);-  ਹਲਕਾ ਸਨੋਰ ਤੋਂ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਬਿਕਰਮਇੰਦਰ ਸਿੰਘ ਚਹਿਲ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਅਤੇ ਡਟਵੀਂ ਹਮਾਇਤ ਮਿਲਣ ਕਾਰਨ।  ਉਹ ਵਿਰੋਧੀਆਂ ਤੋਂ ਅੱਗੇ ਨਿਕਲ ਗਏ ਹਨ।  ਹਾਲਾਂਕਿ ਲੋਕਾਂ ਨੇ 20 ਫਰਵਰੀ ਨੂੰ ਵੋਟਾਂ ਦੇ ਕੇ ਆਪਣਾ ਫੈਸਲਾ ਸੁਣਾਉਣਾ ਹੈ।  ਪਰ ਉਨ੍ਹਾਂ ਦੀਆ ਸਭਾਵਾਂ ਵਿੱਚ ਜੁੜੇ ਇੱਕਠ ਅਤੇ ਰੋਡ ਸ਼ੋਅ ਨੂੰ ਦੇਖਦਿਆਂ ਹੋਇਆਂ ਜਾਪਣ ਲੱਗਿਆ ਹੈ ਕਿ ਲੋਕਾਂ ਨੇ ਹੁਣੀ ਹੀ ਆਪਣਾ ਫੈਸਲਾ ਸੁਣਾ ਦਿੱਤਾ ਹੈ।  ਬਿਕਰਮਇੰਦਰ ਸਿੰਘ ਚਹਿਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਦੇ ਸਪੁੱਤਰ ਹਨ।  ਜਿਨ੍ਹਾਂ ਦਾ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਨਾਮ ਹੈ।  ਉਹ ਸਨੌਰ ਹਲਕੇ ਤੋਂ ਐੱਨ.ਡੀ.ਏ ਗਠਜੋੜ ਵੱਲੋਂ ਚੋਣ ਮੈਦਾਨ ਵਿੱਚ ਕੁੱਦੇ ਹੋਏ ਹਨ।  ਉਸ ਦਿਨ ਤੋਂ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਉਮੀਦਵਾਰਾਂ ਨੂੰ ਵੀ ਚਿੰਤਾ ਪਈ ਹੋਈ ਹੈ ਕਿ ਬਿਕਰਮਇੰਦਰ ਸਿੰਘ ਚਹਿਲ ਨੇ ਚੋਣ ਪ੍ਰਚਾਰ ਅਤੇ ਲੋਕ ਰਾਬਤੇ ਵਿੱਚ ਉਨ੍ਹਾਂ ਨੂੰ ਪਿੱਛੇ ਛੱਡ ਰੱਖਿਆ ਹੈ।  ਅਨੇਕਾਂ ਜਥੇਬੰਦੀਆਂ, ਸੰਗਠਨਾਂ, ਕਲੱਬਾਂ ਅਤੇ ਸੰਸਥਾਵਾਂ ਨੇ ਉਨ੍ਹਾਂ ਨੂੰ ਡਟਵਾਂ ਸਹਿਯੋਗ ਦਿੱਤਾ ਹੈ।  ਬਿਕਰਮਇੰਦਰ ਸਿੰਘ ਚਹਿਲ ਦਾ ਕਹਿਣਾ ਹੈ ਕਿ ਜੇਕਰ ਲੋਕ ੳੇੁਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਭੇਜਦੇ ਹਨ ਤਾਂ ੳੇੁਹ ਇਸ ਖੇਤਰ ਦੀ ਤਰੱਕੀ, ਲੋਕਾਂ ਦੀਆਂ ਮੁਸ਼ਕਿਲਾਂ ਦੀ ਅਵਾਜ ਬਣ ਕੇ ਵਿਧਾਨ ਸਭਾ ਵਿੱਚ ਗੂੰਜਣਗੇ।  ਉਨ੍ਹਾਂ ਕਿਹਾ ਕਿ ਸੂਬੇ ਅੰਦਰ ਐੱਨ.ਡੀ.ਏ ਗਠਜੋੜ ਦੀ ਸਰਕਾਰ ਬਣਦਿਆਂ ਹੀ ਇਸ ਨੂੰ ਤਰੱਕੀ ਦੇ ਰਾਹ ਤੇ ਤੋਰ ਦਿੱਤਾ ਜਾਵੇਗਾ ਅਤੇ ਲੋਕ ਇਸ ਗਠਜੋੜ ਨੂੰ ਦਿੱਤੀ ਗਈ ਹਮਾਇਤ ਤੋਂ ਸਮਝਣਗੇ ਕਿ ਇਸ ਖੇਤਰ ਦਾ ਵਿਕਾਸ ਕਿਸ ਰਫਤਾਰ ਨਾਲ ਹੋਇਆ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ

ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ

by Navjot
3 weeks ago
0

  ਵੈਸਟ ਪਾਮ ਬੀਚ (ਫਲੋਰੀਡਾ), 2 ਨਵੰਬਰ (ਵਿਸ਼ਵ ਵਾਰਤਾ) - ਅਮਰੀਕਾ ਦੇ ਟਰਾਂਸਪੋਰਟੇਸ਼ਨ ਸਕੱਤਰ ਸੀਨ ਡਫੀ ਨੇ ਦੱਸਿਆ ਕਿ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 