• Latest
  • Trending
ਹਰੇਕ ਪੋਲਿੰਗ ਬੂਥ ਤੇ ਚੋਣ ਕਮਿਸ਼ਨ ਰੱਖੇਗਾ ਕੈਮਰੇ ਰਾਹੀਂ ਨਜਰ-ਜਿਲ੍ਹਾ ਚੋਣ ਅਧਿਕਾਰੀ

ਹਰੇਕ ਪੋਲਿੰਗ ਬੂਥ ਤੇ ਚੋਣ ਕਮਿਸ਼ਨ ਰੱਖੇਗਾ ਕੈਮਰੇ ਰਾਹੀਂ ਨਜਰ-ਜਿਲ੍ਹਾ ਚੋਣ ਅਧਿਕਾਰੀ

5 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

3 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

3 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

4 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

4 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

5 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

5 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Thursday, November 26, 2026
No Result
View All Result
14 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰੇਕ ਪੋਲਿੰਗ ਬੂਥ ਤੇ ਚੋਣ ਕਮਿਸ਼ਨ ਰੱਖੇਗਾ ਕੈਮਰੇ ਰਾਹੀਂ ਨਜਰ-ਜਿਲ੍ਹਾ ਚੋਣ ਅਧਿਕਾਰੀ

February 18, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਹਰੇਕ ਪੋਲਿੰਗ ਬੂਥ ਤੇ ਚੋਣ ਕਮਿਸ਼ਨ ਰੱਖੇਗਾ ਕੈਮਰੇ ਰਾਹੀਂ ਨਜਰ-ਜਿਲ੍ਹਾ ਚੋਣ ਅਧਿਕਾਰੀ
ਹਰੇਕ ਪੋਲਿੰਗ ਬੂਥ ਤੇ ਚੋਣ ਕਮਿਸ਼ਨ ਰੱਖੇਗਾ ਕੈਮਰੇ ਰਾਹੀਂ ਨਜਰ-ਜਿਲ੍ਹਾ ਚੋਣ ਅਧਿਕਾਰੀ

ਜਿਲੇ੍ਹ ਵਿੱਚ ਕੁਲ 2218 ਬਣਾਏ ਪੋÇਲੰਗ ਬੂਥ

ਜਿਲੇ੍ਹ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਵਿਅਕਤੀ ਦੇ ਠਹਿਰਣ ’ਤੇ ਵੀ ਮਨਾਹੀ-ਪੁਲਿਸ ਕਮਿਸ਼ਨਰ

ਹੋਟਲ/ਰੈਸਟੋਰੈਂਟ/ ਢਾਬੇ ਤੇ ਸ਼ਰਾਬ ਦੇ ਸੇਵਣ ਦੀ ਵੀ ਰਹੇਗੀ ਮਨਾਹੀ

ਅੰਮ੍ਰਿਤਸਰ, 18 ਫਰਵਰੀ (ਵਿਸ਼ਵ ਵਾਰਤਾ);- ਜਿਲੇ੍ਹ ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਪ੍ਰਸਾਸ਼ਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਚਿਤਵਾਨੀ ਦਿੰਦੇ ਹੋਏ ਕਿਹਾ ਕਿ ਜਿਲੇ੍ਹ ਦੇ ਕਿਸੇ ਵੀ ਹਿੱਸੇ ਵਿੱਚ ਜੇਕਰ ਕੋਈ ਵਿਅਕਤੀ ਧੱਕਾ ਕਰਕੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾਾ ਅਤੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  ਸ੍ਰ ਖਹਿਰਾ ਨੇ ਅੱਜ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਲੇ੍ਹ ਵਿੱਚ ਕੁੱਲ 2218 ਪੋÇਲੰਗ ਬੂਥ ਬਣਾਏ ਗਏ ਹਨ ਅਤੇ ਹਰੇਕ ਪੋÇਲੰਗ ਬੂਥ ਤੇ ਸੀ:ਸੀ:ਟੀ:ਵੀ ਕੈਮਰੇ ਵੀ ਲਗਾਏ ਗਏ ਹਨ, ਜਿੰਨਾਂ ਤੇ ਚੋਣ ਕਮਿਸ਼ਨ ਵੱਲੋਂ ਨਜਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੋÇਲੰਗ ਪਾਰਟੀਆਂ ਦੀਆਂ ਰਿਹਰਸਲ ਪੂਰੀਆਂ ਹੋ ਚੁੱਕੀਆਂ ਹਨ ਅਤੇ ਕੱਲ ਮਿਤੀ 19-2-2022 ਨੂੰ ਇਨ੍ਹਾਂ ਨੂੰ ਪੁਲਿਸ ਪਾਰਟੀਆਂ ਨਾਲ ਆਪਣੇ ਆਪਣੇ ਡਿਊਟੀ ਸਥਾਨਾਂ ਤੇ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੋÇਲੰਗ ਪਾਰਟੀਆਂ ਲਈ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਰਿਹਾਇਸ਼ ਤੋਂ ਇਲਾਵਾ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਅਤੇ ਜਿਲੇ੍ਹ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ  5 ਵਿਅਕਤੀਆਂ ਤੋਂ ਵੱਧ ਇਕੱਠ ਹੋਣ ਦੀ ਮਨਾਹੀ ਹੋਵੇਗੀ ਅਤੇ ਕੇਵਲ 5 ਵਿਅਕਤੀ ਹੀ  ਡੋਰ ਟੂ ਡੋਰ ਜਾ ਕੇ ਪ੍ਰਚਾਰ ਕਰ ਸਕਦੇ ਹਨ।

  ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰਾਂ/ਪੁਲਿਸ ਅਧਿਕਾਰੀਆਂ/ਫਲਾਇੰਗ ਸਕੁਐਡ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਵੀ ਵਿਧਾਨ ਸਭਾ ਹਲਕਿਆਂ ਵਿੱਚ ਬਾਹਰਲੇ ਵਿਅਕਤੀ ਰਹਿੰਦੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਐਫ:ਆਈ:ਆਰ ਦਰਜ ਕਰਵਾਈ ਜਾਵੇ। ਉਨਾਂ ਕਿਹਾ ਕਿ ਇਸ ਕਦਮ ਦਾ ਮੁੱਖ ਮੰਤਵ ਪਾਰਟੀ ਵਰਕਰਾਂ ਵੱਲੋਂ ਜਲੂਸ ਕੱਢਣ ਵੇਲੇ ਕਾਰਕੁਨਾਂ ਅਤੇ ਚੋਣ ਪ੍ਰਚਾਰ ਕਰਨ ਵਾਲਿਆਂ ਦੀ ਮੌਜੂਦਗੀ ਨੂੰ ਸੀਮਤ ਕਰਨਾ ਹੈ। ਉਨ੍ਹਾਂ ਦੱਸਿਆ ਕਿ 20 ਫਰਵਰੀ ਤੱਕ ਪੂਰਨ ਤੌਰ ਤੇ ਡਰਾਈ ਡੇਅ ਰਹੇਗਾ ਅਤੇ ਇਸ ਤੋਂ ਇਲਾਵਾ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਵੀ ਡਰਾਈ ਡੇਅ ਵਜੋਂ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

  ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿੱਚ 29 ਨਾਕੇ ਲਗਾਏ ਗਏ ਹਨ ਜਿੰਨਾਂ ਵਿੱਚ ਪੈਰਾ ਮਿਲਟਰੀ ਫੋਰਸ ਨੂੰ  ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲੇ੍ਹ ਵਿੱਚ 98 ਫੀਸਦੀ ਤੋਂ ਜਿਆਦਾ ਹਥਿਆਰ ਜਮਾਂ ਹੋਏ ਹਨ। ਡਾ: ਗਿੱਲ ਨੇ ਦੱਸਿਆ ਕਿ ਪੁਲਿਸ ਮੁਲਾਜਮਾਂ ਅਤੇ ਫਲਾਇੰਗ ਸਕੂਐਡ ਵੱਲੋਂ ਜਿਲੇ ਵਿੱਚ ਅਣਪਛਾਤੇ ਵਿਅਕਤੀਆਂ ਦੇ ਵੋਟਰ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨਗੇ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਉਹ ਇਸ ਵਿਸ਼ੇਸ਼ ਹਲਕੇ ਦੇ ਵਸਨੀਕ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਨੂੰ ਪੋÇਲੰਗ ਪੂਰੀ ਹੋਣ ਤੱਕ ਦੂਸਰੇ ਹਲਕੇ ਵਿੱਚ ਰਹਿਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। 

  ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਦੇ ਖੁਲ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਉਮੀਦਵਾਰ/ਰਾਜਸੀ ਪਾਰਟੀ ਨਕਦੀ, ਸ਼ਰਾਬ ਜਾਂ ਹੋਰ ਕੋਈ ਵਸਤੂ ਦੀ ਵੰਡ ਕਰਕੇ ਵੋਟਰਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕਰਦੀ ਹੈ ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ

by Ranjit Singh
4 weeks ago
0

DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ ਚੰਡੀਗੜ੍ਹ, 27 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 