• Latest
  • Trending
ਕੱਲ੍ਹ ਨੂੰ ਹੋ ਜਾਵੇਗੀ ਪੰਜਾਬ ਵਿਧਾਨ ਸਭਾ ਚੋਣਾਂ ਲਈ 1304 ਉਮੀਦਵਾਰਾਂ ਦੀ ਕਿਸਮਤ ਡੱਬੇ ਵਿੱਚ ਬੰਦ!

4 years ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

24 seconds ago
Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

6 minutes ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

18 minutes ago
National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

1 hour ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

2 hours ago
Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

International: ਈਰਾਨ ਨੇ ਅਮਰੀਕਾ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦੇ ਲਾਏ ਦੋਸ਼

National: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਦੌਰੇ ‘ਤੇ

IPL 2026: ਲਗਾਤਾਰ ਛੇ ਹਾਰਾਂ ਤੋਂ ਬਾਅਦ ਲਖਨਊ ਦੀ ਜਿੱਤ: ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ

Hindi News
English News
Friday, May 8, 2026
No Result
View All Result
28 °c
Chandigarh
33 ° Sat
35 ° Sun
36 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੱਲ੍ਹ ਨੂੰ ਹੋ ਜਾਵੇਗੀ ਪੰਜਾਬ ਵਿਧਾਨ ਸਭਾ ਚੋਣਾਂ ਲਈ 1304 ਉਮੀਦਵਾਰਾਂ ਦੀ ਕਿਸਮਤ ਡੱਬੇ ਵਿੱਚ ਬੰਦ!

February 19, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਕੱਲ੍ਹ ਨੂੰ ਹੋ ਜਾਵੇਗੀ ਪੰਜਾਬ ਵਿਧਾਨ ਸਭਾ ਚੋਣਾਂ ਲਈ 1304 ਉਮੀਦਵਾਰਾਂ ਦੀ ਕਿਸਮਤ ਡੱਬੇ ਵਿੱਚ ਬੰਦ!

ਕੱਲ੍ਹ ਨੂੰ ਹੋ ਜਾਵੇਗੀ ਪੰਜਾਬ ਵਿਧਾਨ ਸਭਾ ਚੋਣਾਂ ਲਈ 1304 ਉਮੀਦਵਾਰਾਂ ਦੀ ਕਿਸਮਤ ਡੱਬੇ ਵਿੱਚ ਬੰਦ

ਪੜ੍ਹੋ,ਕਿੰਨੇ ਵਜੇ ਤੋਂ ਸ਼ੁਰੂ ਹੋ ਕੇ ਕਦੋਂ ਤੱਕ  ਚੱਲੇਗੀ ਵੋਟਿੰਗ

ਜਾਣੋ ਕਿੰਨੇ ਕਰੋੜ ਲੋਕ ਕਰਨਗੇ ਆਪਣੀ ਵੋਟ ਦੀ ਤਾਕਤ ਦਾ ਇਸਤੇਮਾਲ

ਚੰਡੀਗੜ੍ਹ,19 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਕੱਲ੍ਹ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਲੈ ਕੇ 6 ਵਜੇ ਤੱਕ ਵੋਟਿੰਗ ਹੋਵੇਗੀ।  ਇਸਦੇ ਲਈ ਸੂਬੇ ਵਿੱਚ 14,751 ਸਥਾਨਾਂ ਉੱਤੇ 24,740 ਪੋਲਿੰਗ ਬੂਥ ਬਣਾਏ ਗਏ ਹਨ।  ਪੁਲਿਸ ਦਾ ਕੜਾ ਪਹਿਰਾ ਰਹੇਗਾ। ਚੋਣ ਕਮੀਸ਼ਨ ਦੀਆਂ ਹਿਦਾਇਤਾਂ ਅਨੁਸਾਰ ਰਾਜ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।ਇਸਦੇ ਨਾਲ ਹੀ ਵੱਖ-ਵੱਖ ਅਦਾਰਿਆਂ ਵੱਲੋਂ ਕੱਲ੍ਹ ਨੂੰ ਪੇਡ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ ਉੱਤੇ 1304 ਉਮੀਦਵਾਰ ਮੈਦਾਨ ਵਿੱਚ ਹਨ। ਪਿਛਲੀਆਂ ਚੋਣਾਂ ਦੌਰਾਨ ਮੁੱਖ ਮੁਕਾਬਲਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੁੰਦਾ ਸੀ,ਪਰ ਇਸ ਵਾਰ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਪੰਜਾਬ ਦੇ 22 ਕਿਸਾਨ ਸੰਗਠਨਾਂ ਦੀ ਸਾਂਝੀ ਪਾਰਟੀ ਸੰਯੁਕਤ ਸਮਾਜ ਮੋਰਚਾ ਵੀ ਇਸ ਵਾਰ ਮੈਦਾਨ ਵਿੱਚ ਹੈ।

ਇਸ ਦੇ ਨਾਲ ਹੀ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਪੰਜਾਬ ਵਿੱਚ 1 ਕਰੋੜ ਤੋਂ ਵੱਧ ਮਹਿਲ ਵੋਟਰਾਂ ਹਨ। ਪੰਜਾਬ ਵਿੱਚ ਕੱਲ ਵੋਟਰਾਂ  ਦੀ ਗਿਣਤੀ 2 ਕਰੋੜ 14 ਲੱਖ 99 ਹਜ਼ਾਰ 804 ਹੈ। ਉਨ੍ਹਾਂ ਵਿੱਤ 1 ਕਰੋੜ 12 ਲੱਖ 98 ਹਜ਼ਾਰ 81 ਮਰਦ ਅਤੇ 1 ਕਰੋੜ 2 ਲੱਖ 996 ਮਹਿਲਾਵਾਂ ਹਨ। ਇਸ ਤੋਂ ਇਲਾਵਾ 727 ਵੋਟਰ ਟ੍ਰਾਂਸਜੈਂਡਰ ਹਨ।

Tags: 2022electionschannicmchannicmchanniPUNJABELECTIONSSIDHUMOOSEWALA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

by Ranjit Singh
May 8, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ ਅੰਮ੍ਰਿਤਸਰ, 8 ਮਈ 2026...

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

by Ranjit Singh
May 8, 2026
0

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ - ਵਿਜੀਲੈਂਸ ਨੇ ਅੱਜ ਸ਼ੁੱਕਰਵਾਰ (8 ਮਈ) ਨੂੰ ਪੇਸ਼...

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

by Ranjit Singh
May 8, 2026
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ - ਰੇਡ ਦੇ ਦੌਰਾਨ ਹੀ ਈਓ ਖਰੜ ਦਾ ਤਬਾਦਲਾ...

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 8, 2026
0

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ ਬੰਗਾਲ, 8 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

by Ranjit Singh
May 8, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ ਅੰਮ੍ਰਿਤਸਰ, 8 ਮਈ 2026...

Most Popular

Punjab: ਲੋਕ ਸਭਾ ਸੀਟਾਂ ਦੀ ਗਿਣਤੀ ਵਧ ਕੇ ਹੋਵੇਗੀ 850 !, ਪੰਜਾਬ ‘ਤੇ ਵੀ ਪਵੇਗਾ ਪ੍ਰਭਾਵ

Punjab: ਲੋਕ ਸਭਾ ਸੀਟਾਂ ਦੀ ਗਿਣਤੀ ਵਧ ਕੇ ਹੋਵੇਗੀ 850 !, ਪੰਜਾਬ ‘ਤੇ ਵੀ ਪਵੇਗਾ ਪ੍ਰਭਾਵ

by Ranjit Singh
3 weeks ago
0

Punjab: ਲੋਕ ਸਭਾ ਸੀਟਾਂ ਦੀ ਗਿਣਤੀ ਵਧ ਕੇ ਹੋਵੇਗੀ 850 !, ਪੰਜਾਬ 'ਤੇ ਵੀ ਪਵੇਗਾ ਪ੍ਰਭਾਵ ਚੰਡੀਗੜ੍ਹ, 15 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 