• Latest
  • Trending
ਮਤਦਾਨ ’ਚ ਮਹਿਲਾ ਮਤਦਾਤਾਵਾਂ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਬਾਜ਼ੀ ਮਾਰੀ

ਮਤਦਾਨ ’ਚ ਮਹਿਲਾ ਮਤਦਾਤਾਵਾਂ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਬਾਜ਼ੀ ਮਾਰੀ

5 years ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

16 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

49 minutes ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

1 hour ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

4 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

4 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

4 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਤਦਾਨ ’ਚ ਮਹਿਲਾ ਮਤਦਾਤਾਵਾਂ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਬਾਜ਼ੀ ਮਾਰੀ

February 21, 2022
in ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਮਤਦਾਨ ’ਚ ਮਹਿਲਾ ਮਤਦਾਤਾਵਾਂ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਬਾਜ਼ੀ ਮਾਰੀ

ਮਤਦਾਨ ’ਚ ਮਹਿਲਾ ਮਤਦਾਤਾਵਾਂ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਬਾਜ਼ੀ ਮਾਰੀ

ਪੁਰਸ਼ਾਂ ਦੇ 67.9 ਫ਼ੀਸਦ ਦੇ ਮੁਕਾਬਲੇ 73.79 ਫ਼ੀਸਦ ਮਹਿਲਾਵਾਂ ਨੇ ਕੀਤੀ ਆਪਣੇ ਵੋਟ ਅਧਿਕਾਰ ਦੀ ਵਰਤੋਂ

ਜ਼ਿਲ੍ਹੇ ਵਿੱਚ ਮਤਦਾਨ ਦੀ ਪ੍ਰਤੀਸ਼ਤਤਾ 70.75 ਰਹੀ

ਅੰਤਮ ਅੰਕੜਿਆਂ ਮੁਤਾਬਕ ਬਲਾਚੌਰ ’ਚ ਸਭ ਤੋਂ ਵਧੇਰੇ 73.77 ਫ਼ੀਸਦ ਮਤਦਾਨ ਹੋਇਆ

ਬੰਗਾ ’ਚ 69.39 ਫ਼ੀਸਦ ਤੇ ਨਵਾਂਸ਼ਹਿਰ ’ਚ 69.37 ਫ਼ੀਸਦ ਮਤਦਾਨ ਦਰਜ ਕੀਤਾ ਗਿਆ

ਨਵਾਂਸ਼ਹਿਰ, 21 ਫ਼ਰਵਰੀ(ਵਿਸ਼ਵ ਵਾਰਤਾ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕਲ੍ਹ ਮੁਕੰਮਲ ਹੋਏ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮਤਦਾਨ ਦੌਰਾਨ ਮਹਿਲਾ ਵੋਟਰਾਂ ਨੇ ਮਤਦਾਨ ਕਰਨ ਵਿੱਚ ਪੁਰਸ਼ ਮਤਦਾਤਾਵਾਂ ਨੂੰ ਪਿੱਛੇ ਛੱਡ ਦਿੱਤਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਇਸ ਰੁਝਾਨ ਨੂੰ ਮਹਿਲਾ ਵੋਟਰਾਂ ’ਚ ਹਾਂ-ਪੱਖੀ ਚੇਤਨਾ ਕਰਾਰ ਦਿੰਦਿਆਂ ਕਿਹਾ ਕਿ ਮਹਿਲਾਵਾਂ ਦਾ ਲੋਕਤੰਤਰ ਪ੍ਰਤੀ ਅਜਿਹਾ ਹੁੰਗਾਰਾ ਸ਼ੁੱਭ ਸ਼ਗਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1,77,669 ਮਹਿਲਾ ਮਤਦਾਤਾਵਾਂ ਨੇ ਐਤਵਾਰ ਨੂੰ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ ਜਦਕਿ ਪੁਰਸ਼ਾਂ ਦੀ ਮਤਦਾਨ ਕੇਂਦਰਾਂ ’ਤੇ ਇਹ ਗਿਣਤੀ 1,74,393 ਸੀ। ਇਸ ਤਰ੍ਹਾਂ ਮਹਿਲਾਵਾਂ ਦੀ ਮਤਦਾਨ ਪ੍ਰਤੀਸ਼ਤਤਾ, ਪੁਰਸ ਮਤਦਾਤਾਵਾਂ ਦੀ 67.90 ਫ਼ੀਸਦ ਦੇ ਮੁਕਾਬਲੇ 73.79 ਰਹੀ। ਇਸੇ ਤਰ੍ਹਾਂ ਤੀਸਰੇ ਲਿੰਗ ਦੇ ਜ਼ਿਲ੍ਹੇ ’ਚ ਰਜਿਸਟ੍ਰਡ 22 ਮਤਦਾਤਾਵਾਂ ’ਚੋਂ 18 ਨੇ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ।
ਉਨ੍ਹਾਂ ਦੱਸਿਆ ਕਿ ਦੇਰ ਰਾਤ ਪ੍ਰਾਪਤ ਹੋਏ ਅੰਤਮ ਮਤਦਾਤਾ ਅੰਕੜਿਆਂ ਮੁਤਾਬਕ ਜ਼ਿਲ੍ਹੇ ਵਿੱਚ ਤਿੰਨਾਂ ਹਲਕਿਆਂ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿੱਚ ਕੁੱਲ 70.75 ਫ਼ੀਸਦ ਮਤਦਾਤਾਵਾਂ ਨੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਬਲਾਚੌਰ ਵਿੱਚ ਸਭ ਤੋਂ ਵਧੇਰੇ 73.77 ਫ਼ੀਸਦ, ਬੰਗਾ ਵਿੱਚ 69.39 ਫ਼ੀਸਦ ਅਤੇ ਨਵਾਂਸ਼ਹਿਰ ਵਿੱਚ 69.37 ਫ਼ੀਸਦ ਮਤਦਾਨ ਦਰਜ ਕੀਤਾ ਗਿਆ।
ਮਹਿਲਾ ਮਤਦਾਤਾਵਾਂ ਦੀ ਲੋਕਤੰਤਰ ’ਚ ਭਾਗੀਦਾਰੀ ਬਾਰੇ ਹਲਕਾਵਾਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਲਾਚੌਰ ਵਿੱਚ 57392 ਮਹਿਲਾ ਮਤਦਾਤਾਵਾਂ ਨੇ ਮਤਦਾਨ ਕੀਤਾ ਜਦਕਿ ਪੁਰਸ਼ਾਂ ਦੀ ਗਿਣਤੀ 57050 ਰਹੀ। ਤੀਸਰੇ ਲਿੰਗ ਦੇ 6 ਮਤਦਾਤਾਵਾਂ ਨੇ ਬਲਾਚੌਰ ’ਚ ਮਤਦਾਨ ਕੀਤਾ।
ਨਵਾਂਸ਼ਹਿਰ ਹਲਕੇ ਵਿੱਚ 62047 ਮਹਿਲਾ ਮਤਦਾਤਾਵਾਂ ਨੇ ਵੋਟ ਪਾਈ ਜਦਕਿ ਪੁਰਸ਼ ਮਤਦਾਤਾਵਾਂ ਦੀ ਮਤਦਾਨ ਕੇਂਦਰਾਂ ’ਤੇ ਗਿਣਤੀ 60883 ਦਰਜ ਕੀਤੀ ਗਈ। ਇਸ ਹਲਕੇ ਵਿੱਚ ਤੀਸਰੇ ਲਿੰਗ ਨਾਲ ਸਬੰਧਤ 7 ਮਤਦਾਤਾਵਾਂ ਨੇ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ।
ਬੰਗਾ ਹਲਕੇ ਵਿੱਚ 56460 ਮਰਦ ਮਤਦਾਤਾਵਾਂ ਦੇ ਮੁਕਾਬਲੇ 58230 ਮਹਿਲਾ ਵੋਟਰਾਂ ਨੇ ਲੋਕਤੰਤਰ ਦੇ ਉਤਸਵ ਵਿੱਚ ਆਪਣੀ ਹਾਜ਼ਰੀ ਲਗਵਾਈ ਜਦਕਿ ਪੰਜ ਤੀਸਰੇ ਲਿੰਗ ਦੇ ਮਤਦਾਤਾਵਾਂ ਨੇ ਆਪਣੀ ਵੋਟ ਪਾਈ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਰੰਗਲ ਨੇ ਜ਼ਿਲ੍ਹੇ ਦੇ ਮਤਦਾਤਾਵਾਂ ਵੱਲੋਂ ਨਿਰਭੈਅ ਹੋ ਕੇ ਮਤਦਾਨ ਕਰਨ ਦੀ ਪੁਰਾਣੀ ਰਵਾਇਤ ਨੂੰ ਬਰਕਰਾਰ ਰੱਖਣ ਅਤੇ ਮਤਦਾਨ ਦੌਰਾਨ ਸਦਭਾਵਨਾ ਅਤੇ ਭਾਈਚਾਰਾ ਬਣਾਈ ਰੱਖਣ ਲਈ, ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਨੇ ਮਹਿਲਾ ਮਤਦਾਤਾਵਾਂ ਵੱਲੋਂ ਲੋਕਤੰਤਰ ਪ੍ਰਤੀ ਦਿਖਾਏ ਉਤਸ਼ਾਹ ਲਈ ਉਨ੍ਹਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਫ਼ੋਟੋ ਕੈਪਸ਼ਨ: ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਇੱਕ ਬੂਥ ’ਤੇ ਐਤਵਾਰ ਨੂੰ ਮਤਦਾਨ ਲਈ ਕਤਾਰ ’ਚ ਲੱਗੀਆਂ ਮਹਿਲਾਵਾਂ।  

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Most Popular

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ

by Ranjit Singh
3 weeks ago
0

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 