<blockquote><strong><span style="color: #ff0000;">10ਵੀਂ-12ਵੀਂ ਦੀਆਂ ਆਫਲਾਈਨ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ </span></strong></blockquote> <strong>ਚੰਡੀਗੜ੍ਹ, 23 ਫਰਵਰੀ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਅੱਜ 10ਵੀਂ-12ਵੀਂ ਦੀਆਂ ਆਫਲਾਈਨ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰੇਗਾ।</strong>