<blockquote><strong><span style="color: #ff0000;">ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੀ-20 ਮੈਚ ਅੱਜ </span></strong></blockquote> <strong>ਚੰਡੀਗੜ੍ਹ, 24 ਫਰਵਰੀ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਸ਼ਾਮ 7 ਵਜੇ ਤੋਂ ਲਖਨਊ ਦੇ ਏਕਾਨਾ ਸਟੇਡੀਅਮ ਵਿਚ ਖੇਡਿਆ ਜਾਵੇਗਾ।</strong>