ਚੰਡੀਗੜ੍ਹ, 12 ਮਾਰਚ (ਵਿਸ਼ਵ ਵਾਰਤਾ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ ਚੌਥਾ ਸਮਾਗਮ ਮਿਤੀ 20 ਮਾਰਚ ਨੂੰ 11 ਵਜੇ ਸੱਦਿਆ ਹੈ| ਇਹ ਸਮਾਗਮ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ|
ਵਿਸ਼ਵ ਰੈੱਡ ਕਰਾਸ ਦਿਵਸ; ਰੈੱਡ ਕਰਾਸ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਚੋਣ ਦਫ਼ਤਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ
ਵਿਸ਼ਵ ਰੈੱਡ ਕਰਾਸ ਦਿਵਸ; ਰੈੱਡ ਕਰਾਸ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਚੋਣ ਦਫ਼ਤਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ...