<blockquote><strong><span style="color: #ff0000;">ਭਾਰਤ ਬਨਾਮ ਸ਼੍ਰੀਲੰਕਾ ਟੀ-20 ਸੀਰੀਜ਼ ਦਾ ਅੱਜ ਹੈ ਦੂਜਾ ਮੁਕਾਬਲਾ</span></strong></blockquote> <strong>ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਧਰਮਸ਼ਾਲਾ ਵਿਖੇ ਸ਼ੁਰੂ ਹੋਵੇਗਾ। </strong>