ਰੂਸ-ਯੂਕਰੇਨ ਸੰਕਟ -ਯੂਕਰੇਨ ਵਿੱਚ ਫਸੇ 219 ਭਾਰਤੀ ਨਾਗਰਿਕਾਂ ਨੂੰ ਲੈ ਕੇ ਜਹਾਜ ਹੋਇਆ ਰਵਾਨਾ
ਵਿਦੇਸ਼ ਮੰਤਰੀ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ,26 ਫਰਵਰੀ(ਵਿਸ਼ਵ ਵਾਰਤਾ)-ਸੜਕ ਮਾਰਗ ਰਾਂਹੀਂ ਯੂਕਰੇਨ ਤੋਂ ਰੋਮਾਨੀਆ ਪਹੁੰਚੇ 219 ਭਾਰਤੀ ਨਾਗਰਿਕਾਂ ਨੂੰ ਲੈ ਕੇ ਏਅਰ ਇੰਡੀਆ ਦੀ ਸਪੈਸ਼ਲ ਫਲਾਇਟ ਮੁੰਬਈ ਲਈ ਰਵਾਨਾ ਹੋ ਗਈ ਹੈ। ਇਸਦੀ ਜਾਣਕਾਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਿੱਤੀ । ਜਹਾਜ ਕਰੀਬ 8 ਵਜੇ ਰਾਤ ਨੂੰ ਮੁੰਬਈ ਪਹੁੰਚੇਗਾ।
Regarding evacuation of Indian nationals from Ukraine, we are making progress.
Our teams are working on the ground round the clock. I am personally monitoring.
The first flight to Mumbai with 219 Indian nationals has taken off from Romania. pic.twitter.com/8BSwefW0Q1
— Dr. S. Jaishankar (@DrSJaishankar) February 26, 2022






















