• Latest
  • Trending
ਸਾਡੀ ਨਕਾਰਾਤਮਕ ਸੋਚ ਹੀ ਸਮੱਸਿਆਵਾਂ ਦੀ ਜੜ੍ਹ: ਸੰਤ ਸੀਚੇਵਾਲ

ਸਾਡੀ ਨਕਾਰਾਤਮਕ ਸੋਚ ਹੀ ਸਮੱਸਿਆਵਾਂ ਦੀ ਜੜ੍ਹ: ਸੰਤ ਸੀਚੇਵਾਲ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

5 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

6 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

6 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

6 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

7 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

7 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

7 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

7 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

8 hours ago
Hindi News
English News
Tuesday, June 2, 2026
No Result
View All Result
26 °c
Chandigarh
35 ° Wed
34 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਡੀ ਨਕਾਰਾਤਮਕ ਸੋਚ ਹੀ ਸਮੱਸਿਆਵਾਂ ਦੀ ਜੜ੍ਹ: ਸੰਤ ਸੀਚੇਵਾਲ

February 27, 2022
in ਖਬਰਾਂ, ਪੰਜਾਬ
ਸਾਡੀ ਨਕਾਰਾਤਮਕ ਸੋਚ ਹੀ ਸਮੱਸਿਆਵਾਂ ਦੀ ਜੜ੍ਹ: ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 27 ਫਰਵਰੀ ( ਵਿਸ਼ਵ ਵਾਰਤਾ)-ਸ਼੍ਰੀ ਬੜਾ ਬਜ਼ਾਰ ਕੁਮਾਰ ਸਭਾ ਪੁਸਤਕਾਯਲਾ ਵੱਲੋਂ 36ਵਾਂ ਵਿਵੇਕਾਨੰਦ ਸੇਵਾ ਸਨਮਾਨ-2022 ਇਸ ਵਾਰ ਪੰਜਾਬ ਦੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਦਿੱਤਾ ਗਿਆ। ਇਸ ਵਿੱਚ ਸਨਮਾਨ ਪੱਤਰ ਤੇ ਇੱਕ ਲੱਖ ਰੁਪਏ ਦੀ ਰਾਸ਼ੀ ਵੀ ਸ਼ਾਮਿਲ ਹੈ। ਇਹ ਸਨਮਾਨ ਰਾਵਿੰਦਰ ਨਾਥ ਟੈਗੋਰ ਦੇ ਜਨਮ ਅਸਥਾਨ ਠਾਕੁਰਬਾੜੀ ਵਿੱਚ ਹੋਏ ਸਮਾਗਮ ਦੌਰਾਨ ਕੇਂਦਰੀ ਰਾਜ ਸਿੱਖਿਆ ਮੰਤਰੀ ਡਾ: ਸੁਭਾਸ਼ ਸਰਕਾਰ ਨੇ ਦਿੱਤਾ। ਇਸ ਸਮਾਗਮ ਦੌਰਾਨ ਬੁਲਾਰਿਆਂ ਨੇ ਪੰਜਾਬ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੋਕ ਭਲਾਈ ਤੇ ਸਮਾਜ ਸੇਵਾ ਦੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ। ਬੁਲਾਰਿਆ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਗੁਰੂ ਨਾਨਕ ਦੇਵ ਜੀ ਦੀ ਛਰਨਛੋਹ ਪ੍ਰਾਪਤ 165 ਕਿਲੋਮੀਟਰ ਲੰਮੀ ਪਵਿੱਤਰ ਕਾਲੀ ਵੇਈਂ ਨੂੰ ਮੁੜ ਨਿਰਮਲ ਧਾਰਾ ਵਿੱਚ ਬਦਲ ਕੇ ਬਹੁਤ ਹੀ ਪ੍ਰੇਰਨਾਦਾਇਕ ਕੰਮ ਕੀਤਾ ਹੈ।
ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕਠ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਜਦੋਂ ਉਨ੍ਹਾਂ ਨੇ ਸੰਗਤਾਂ ਨੂੰ ਨਾਲ ਲੈਕੇ ਪਾਣੀ ਦੇ ਇਸ ਕੁਦਰਤੀ ਸੋਮੇ ਕਾਲੀ ਵੇਈਂ ਨੂੰ ਸਾਫ ਕਰਨ ਦਾ ਕਾਰਜ ਆਰੰਭਿਆ ਸੀ ਤਾਂ ਉਦੋਂ ਉਨ੍ਹਾਂ ਨਾਲ ਨਾ ਤਾਂ ਪ੍ਰਸ਼ਾਸ਼ਨ ਸੀ ਤੇ ਨਾ ਹੀ ਉਨ੍ਹਾਂ ਕੋਲ ਵੱਡਾ ਬਜਟ ਸੀ। ਉਨ੍ਹਾਂ ਦੱਸਿਆ ਕਿ ਗੰਗਾ ਨੂੰ ਸਾਫ਼ ਕਰਨਾ ਹੈ ਤਾਂ ਇਸ ਵਿੱਚ ਪੈ ਰਹੀ ਹਰ ਤਰ੍ਹਾਂ ਦੀ ਗੰਦਗੀ ਨੂੰ ਰੋਕਣਾ ਪਵੇਗਾ। ਸੰਤ ਸੀਚੇਵਾਲ ਨੇ ਕਿਹਾ ਕਿ ਲੋਕਾਂ ਦੀ ਸਿੱਧੀ ਸ਼ਾਮੂਲੀਅਤ ਤੋਂ ਬਿਨ੍ਹਾਂ ਕੋਈ ਵੀ ਸਾਂਝਾ ਕੰਮ ਸਿਰੇ ਨਹੀਂ ਚਾੜ੍ਹਿਆ ਜਾ ਸਕਦਾ। ਉਹਨਾਂ ਹਿਾ ਕਿ ਸਾਡੀ ਤਰਾਸਦੀ ਇਹ ਹੈ ਕਿ ਅਸੀਂ ਪੀਣ ਵਾਲੇ ਪਾਣੀ ਨੂੰ ਖੇਤਾਂ ਵਿੱਚ ਵਹਾ ਰਹੇ ਹਾਂ ਅਤੇ ਗੰਦਾ ਪਾਣੀ ਦਰਿਆਵਾਂ ਵਿੱਚ ਪਾ ਕੇ ਉਹਨਾਂ ਨੂੰ ਵੀ ਪ੍ਰਦੂਸ਼ਿਤ ਕਰ ਰਹੇ ਹਾਂ। ਇਸ ਦਾ ਸੁਧਾਰ ਸਮੇਂ ਦੀ ਲੋੜ ਹੈ; ਸਾਨੂੰ ਬਜਾਏ ਅਲੋਚਨਾ ਕਰਨ ਦੇ ਬਦਲ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕੁਮਾਰਸਭਾ ਲਾਇਬ੍ਰੇਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਾਡਾ ਨਹੀਂ ਸਗੋਂ ਸਮੁੱਚੀ ਸਮਰਪਿਤ ਸੰਗਤ ਤੇ ਸੇਵਾਦਾਰਾਂ ਦਾ ਸਨਮਾਨ ਹੈ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਵਿੱਤਰ ਨਦੀਂ ਨੂੰ ਸਾਫ਼ ਕਰਕੇ ਜਿਹੜੀ ਉਦਾਹਰਣ ਸਥਾਪਿਤ ਕੀਤੀ ਹੈ ਉਸ ਤੋਂ ਸੇਧ ਲੈਕੇ ਪਾਣੀ ਦੇ ਕੁਦਰਤੀ ਸੋਮਿਆ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸੰਤ ਸੀਚੇਵਾਲ ਜੀ ਨੇ ਸਿੱਖਿਆ, ਸਿਹਤ, ਵਾਤਾਵਰਣ ਤੇ ਸੜਕਾਂ ਬਣਾਉਣ ਦਾ ਜੋ ਕੰਮ ਕੀਤਾ ਹੈ ਉਹ ਸ਼ਲਾਘਾਯੋਗ ਹੀ ਨਹੀਂ ਸਗੋਂ ਮਿਸਾਲੀ ਵੀ ਹੈ।
ਇਸ ਮੌਕੇ ਮਹਾਂਵੀਰ ਬਜਾਜ, ਬਚਨ ਸਿੰਘ ਸਰਲ, ਬਲਬੀਰ ਸਿੰਘ ਬਿਿਲੰਗ, ਗੋਪਾਲ ਦੱਤ ਤੇ ਹੋਰ ਸਿੱਖ ਭਾਈਚਾਰੇ ਦੇ ਆਗੂਆਂ ਨੇ ਵੀ ਇਸ ਸਮਾਗਮ ਵਿੱਚ ਸ਼ਾਮੂਲੀਅਤ ਕੀਤੀ।
ਬਾਕਸ ਆਈਟਮ:- ਸੰਤ ਸੀਚੇਵਾਲ ਨੇ ਕਿਹਾ ਕਿ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਪੰਜ ਸੂਬਿਆਂ ਦੇ ਸਰਪੰਚਾਂ ਨੂੰ ਬੁਲਾਇਆ ਗਿਆ ਜਿਸ ਵਿੱਚ ਪੱਛਮੀ ਬੰਗਾਲ ਦੇ ਉਹ ਪਿੰਡ ਵੀ ਸ਼ਾਮਿਲ ਸਨ ਜਿਹੜੇ ਗੰਗਾ ਕਿਨਾਰੇ ਵੱਸੇ ਹੋਏ ਹਨ। ਕੇਂਦਰ ਸਰਕਾਰ ਨੇ ਗੰਗਾ ਦੀ ਸਫਾਈ ਸ਼ੁਰੂ ਕਰਨ ਲਈ 20 ਹਾਜ਼ਰ ਕਰੋੜ ਰੁਪਏ ਦਾ ਬੱਜਟ ਰੱਖਿਆ ਹੋਇਆ ਸੀ ਪਰ ਜੇਕਰ ਗੰਗਾ ਕਿਨਾਰੇ ਦੇ ਪਿੰਡਾਂ ਨੂੰ ਹੀ ਸਰਕਾਰ ਸਹੀ ਤਰੀਕੇ ਨਾਲ ਦੋ ਹਾਜ਼ਾਰ ਕਰੋੜ ਰੁਪਏ ਹੀ ਲਗਾ ਦਿੰਦੀ ਤਾਂ ਉਨ੍ਹਾਂ ਦਾ ਗੰਦਾ ਪਾਣੀ ਗੰਗਾ ਵਿੱਚ ਨਹੀਂ ਸੀ ਪੈਣਾ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਸੋਧ ਕੇ ਖੇਤੀ ਨੂੰ ਲਾਇਆ ਜਾਵੇ ਤਾਂ ਇਸ ਨਾਲ ਬਹੁਤ ਸਾਰੇ ਫਾਇਦੇ ਹੋਣਗੇ। ਪੰਜਾਬ ਵਿੱਚ ਉਨ੍ਹਾ ਨੇ ਅਜਿਹਾ ‘ਸੀਚੇਵਾਲ ਮਾਡਲ’ ਰਾਹੀਂ ਕਰਕੇ ਵੀ ਦਿਖਾਇਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਵੋਟਾਂ ਦੀ ਗਿਣਤੀ ਜਾਰੀ ; ਅਸਾਮ ਵਿੱਚ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ 

ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਵੋਟਾਂ ਦੀ ਗਿਣਤੀ ਜਾਰੀ ; ਅਸਾਮ ਵਿੱਚ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ 

by Wishavwarta
4 weeks ago
0

ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਵੋਟਾਂ ਦੀ ਗਿਣਤੀ ਜਾਰੀ ; ਅਸਾਮ ਵਿੱਚ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ  ਚੰਡੀਗੜ੍ਹ, 4ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 