• Latest
  • Trending
ਰੂਸ-ਯੂਕਰੇਨ ਜੰਗ ਦੌਰਾਨ ਭਾਰਤੀਆਂ ਨੂੰ ਰਾਹਤ

ਰੂਸ-ਯੂਕਰੇਨ ਜੰਗ ਦੌਰਾਨ ਭਾਰਤੀਆਂ ਨੂੰ ਰਾਹਤ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

2 hours ago
Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

2 hours ago
Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

2 hours ago
 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

3 hours ago
IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

4 hours ago
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

4 hours ago
IPL 2026 DC vs PBKS:  ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

IPL 2026 DC vs PBKS: ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

5 hours ago
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

5 hours ago
Hindi News
English News
Saturday, April 25, 2026
No Result
View All Result
31 °c
Chandigarh
35 ° Sun
36 ° Mon
34 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੂਸ-ਯੂਕਰੇਨ ਜੰਗ ਦੌਰਾਨ ਭਾਰਤੀਆਂ ਨੂੰ ਰਾਹਤ

March 1, 2022
in ਅੰਤਰਰਾਸ਼ਟਰੀ, ਖਬਰਾਂ
ਰੂਸ-ਯੂਕਰੇਨ ਜੰਗ ਦੌਰਾਨ ਭਾਰਤੀਆਂ ਨੂੰ ਰਾਹਤ

ਰੂਸ-ਯੂਕਰੇਨ ਜੰਗ ਦੌਰਾਨ ਭਾਰਤੀਆਂ ਨੂੰ ਰਾਹਤ

ਵੀਜ਼ਾ ਤੋਂ ਬਗੈਰ ਪਾਰ ਕਰ ਸਕਣਗੇ ਪੋਲੈਂਡ ਦੀ ਸਰਹੱਦ

ਚੰਡੀਗੜ੍ਹ, 1 ਮਾਰਚ(ਵਿਸ਼ਵ ਵਾਰਤਾ)  ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ, ਜਿਸ ਦੇ ਚਲਦਿਆਂ ਭਾਰਤੀ ਨਾਗਰਿਕਾਂ ਨੂੰ ਬਿਨਾਂ ਵਿਜ਼ੇ ਦੇ ਪੋਲੈਂਡ ਦੀ ਸਰਹੱਦ ਪਾਰ ਕਰਨ ਦੀ ਆਗਿਆ ਮਿਲ ਗਈ ਹੈ । ਕਈ ਭਾਰਤੀ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਹੋਏ ਹਨ।  ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਸੜਕ ਰਾਹੀਂ ਪੋਲੈਂਡ, ਹੰਗਰੀ ਅਤੇ ਰੋਮਾਨੀਆ ਲਿਆਂਦਾ ਜਾ ਰਿਹਾ ਹੈ ਅਤੇ ਉਥੋਂ ਉਨ੍ਹਾਂ ਨੂੰ ਭਾਰਤ ਭੇਜਿਆ ਜਾ ਰਿਹਾ ਹੈ। ਇਸ ਦੌਰਾਨ ਭਾਰਤ ਵਿੱਚ ਪੋਲੈਂਡ ਦੇ ਰਾਜਦੂਤ ਨੇ ਕਈ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਕਰੀਬ 2 ਲੱਖ ਲੋਕ ਸਰਹੱਦ ਪਾਰ ਕਰਕੇ ਪੋਲੈਂਡ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ। ਰੂਸ-ਯੂਕਰੇਨ ਜੰਗ ਦੇ ਵਿਚਕਾਰ ਭਾਰਤ ਵਿੱਚ ਪੋਲੈਂਡ ਦੇ ਰਾਜਦੂਤ ਐਡਮ ਬੁਰਾਕੋਵਸਕੀ ਨੇ ਦੱਸਿਆ ਕਿ ਭਾਰਤੀ ਵਿਦਿਆਰਥੀਆਂ ਲਈ ਵਿਸ਼ੇਸ਼ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਪੋਲੈਂਡ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਦੇ ਉੱਚ ਪੱਧਰੀ ਵਫ਼ਦ ਦੀ ਮਦਦ ਕਰ ਰਿਹਾ ਹੈ ਅਤੇ ਮਦਦ ਕਰੇਗਾ। ਭਾਰਤੀ ਨਾਗਰਿਕ ਬਗੈਰ ਵੀਜ਼ੇ ਦੇ ਪੋਲੈਂਡ ਦੀ ਸਰਹੱਦ ਤੇ ਆ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

by Navjot
April 25, 2026
0

IPL 2026 : ਰਾਜਸਥਾਨ ਰਾਇਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ ਵੈਭਵ ਸੂਰਿਆਵੰਸ਼ੀ ਨੇ ਜੜਿਆ...

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

by Jaspreet Kaur
April 25, 2026
0

Health Tips : ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ 'ਡਿਟੌਕਸ ਡ੍ਰਿੰਕਸ'  - ਗਰਮੀ,...

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

by Jaspreet Kaur
April 25, 2026
0

Mansa 'ਚ ਵਾਪਰਿਆ ਭਾਣਾ! ਨਹਿਰ 'ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ - ਮਾਪਿਆਂ ਦੇ ਇਕਲੌਤੇ ਪੁੱਤ ਸਨ ਮ੍ਰਿਤਕ ਮਾਨਸਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Iran ਦੀ ਵੱਡੀ ਚੇਤਾਵਨੀ!  ਅਮਰੀਕੀ ਤਕਨੀਕੀ ਕੰਪਨੀਆਂ ‘ਤੇ ਕਰੇਗਾ ਹਮਲੇ

Iran ਦੀ ਵੱਡੀ ਚੇਤਾਵਨੀ! ਅਮਰੀਕੀ ਤਕਨੀਕੀ ਕੰਪਨੀਆਂ ‘ਤੇ ਕਰੇਗਾ ਹਮਲੇ

by Jaspreet Kaur
4 weeks ago
0

Iran ਦੀ ਵੱਡੀ ਚੇਤਾਵਨੀ! ਅਮਰੀਕੀ ਤਕਨੀਕੀ ਕੰਪਨੀਆਂ 'ਤੇ ਕਰੇਗਾ ਹਮਲੇ - Google, Microsoft , Apple ਸਣੇ ਇਹ ਵੱਡੀਆਂ ਕੰਪਨੀਆਂ ਨਿਸ਼ਾਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 