ਅੱਜ ਹੋ ਸਕਦੀ ਹੈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ
ਮਨਜਿੰਦਰ ਸਿਰਸਾ ਦਾ ਵੱਡਾ ਬਿਆਨ
ਚੰਡੀਗੜ੍ਹ,2 ਮਾਰਚ(ਵਿਸ਼ਵ ਵਾਰਤਾ)-1993 ਦੇ ਦਿੱਲੀ ਬੰਬ ਧਮਾਕਿਆਂ ਵਿੱਚ ਜੇਲ੍ਹ ਵਿੱਚ ਬੰਦ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮੁੱਦਾ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਫੀ ਭਖਿਆ ਰਿਹਾ ਸੀ। ਹੁਣ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਂਹੀ ਜਾਣਕਾਰੀ ਦਿੱਤੀ ਹੈ ਕਿ ਅੱਜ ਦਿੱਲੀ ਦੀ ਸਜਾ ਸਮੀਖਿਆ ਬੋਰਡ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਦਵਿੰਦਰ ਪਾਲ ਸਿੰਘ ਭੁੱਲਰ ਦੀ ਸਜਾ ਨੂੰ ਲੈ ਕੇ ਵੀ ਫੈਸਲਾ ਲਿਆ ਜਾ ਸਕਦਾ ਹੈ।
But today, owing to unity of Punjabis; Sentence Review Board is meeting today to release Devinder Pal Singh Bhullar @ANI @PTI_News @thetribunechd @punjabkesari https://t.co/S1KaPlgGSY pic.twitter.com/SW3iEGyRcz
— Manjinder Singh Sirsa (@mssirsa) March 2, 2022























