• Latest
  • Trending
ਸੀ ਜੀ ਸੀ ਝੰਜੇੜੀ ਕੈਂਪਸ ਦੇਸ਼ ਦੀਆਂ ਬਿਹਤਰੀਨ ਸੰਸਥਾਵਾਂ ਵਿਚ ਹੋਈ ਸ਼ੁਮਾਰ

ਸੀ ਜੀ ਸੀ ਝੰਜੇੜੀ ਕੈਂਪਸ ਦੇਸ਼ ਦੀਆਂ ਬਿਹਤਰੀਨ ਸੰਸਥਾਵਾਂ ਵਿਚ ਹੋਈ ਸ਼ੁਮਾਰ

5 years ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

32 minutes ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

2 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

3 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

3 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

3 hours ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

4 hours ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

4 hours ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

5 hours ago
Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ ਜੀ ਸੀ ਝੰਜੇੜੀ ਕੈਂਪਸ ਦੇਸ਼ ਦੀਆਂ ਬਿਹਤਰੀਨ ਸੰਸਥਾਵਾਂ ਵਿਚ ਹੋਈ ਸ਼ੁਮਾਰ

March 3, 2022
in MOHALI, ਸਿੱਖਿਆ, ਖਬਰਾਂ, ਪੰਜਾਬ
ਸੀ ਜੀ ਸੀ ਝੰਜੇੜੀ ਕੈਂਪਸ ਦੇਸ਼ ਦੀਆਂ ਬਿਹਤਰੀਨ ਸੰਸਥਾਵਾਂ ਵਿਚ ਹੋਈ ਸ਼ੁਮਾਰ

DCIM100MEDIADJI_0919.JPG

ਸੀ ਜੀ ਸੀ ਝੰਜੇੜੀ ਕੈਂਪਸ ਦੇਸ਼ ਦੀਆਂ ਬਿਹਤਰੀਨ ਸੰਸਥਾਵਾਂ ਵਿਚ ਹੋਈ ਸ਼ੁਮਾਰ

ਬੀ ਸਕੂਲ ਵੱਲੋਂ ਉੱਤਰੀ ਭਾਰਤ ਦੀਆਂ ਵਿੱਦਿਅਕ ਸੰਸਥਾਵਾਂ ਦੇ ਸਰਵੇਖਣ ਦੌਰਾਨ ਦਿਤੀ ਵਕਾਰੀ ਰੈਕਿੰਗ

ਮੋਹਾਲੀ, 03 ਮਾਰਚ (ਵਿਸ਼ਵ ਵਾਰਤਾ)ਉੱਤਰੀ ਭਾਰਤ ਵਿਚ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਵਿੱਦਿਅਕ ਸੰਸਥਾ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਨੂੰ ਬਿਹਤਰੀਨ ਸਿੱਖਿਆਂ ਪ੍ਰਣਾਲੀ ਵਿਚ ਸਿਰਜਣਾਤਮਿਕਤਾ, ਨਵੀਨਤਮ ਪਾਠਕ੍ਰਮ ਦੇ ਤਰੀਕੇ ਅਤੇ ਪੜਾਈ ਵਿਚ ਕੁਆਲਿਟੀ ਦੀ ਗੁਣਵੱਤਾ ਦੇਣ ਅਤੇ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਹੀ ਬਿਹਤਰੀਨ ਪਲੇਸਮੈਂਟ ਕਰਾਉਣ ਜਿਹੇ ਮਾਣ ਪ੍ਰਾਪਤ ਹਨ। ਇਨ੍ਹਾਂ ਉਪਲਬਧੀਆਂ ਲਈ ਝੰਜੇੜੀ ਕੈਂਪਸ ਨੂੰ ਕਈ ਕੌਮਾਂਤਰੀ ਅਤੇ ਵਕਾਰੀ ਸੰਸਥਾਵਾਂ ਵੱਲੋਂ ਸਨਮਾਨਿਤ ਵੀ ਕੀਤਾ ਜਾਂਦਾ ਹੈ।ਇਸੇ ਕੜੀ ਵਿਚ ਇਕ ਹੋਰ ਉਪਲਬਧੀ ਉਸ ਸਮੇਂ ਜੁੜਦੀ ਗਈ ਜਦ ਕੌਮਾਂਤਰੀ ਸੰਸਥਾ ਟਾਈਮਜ਼ ਰੈਕਿੰਗ ਵੱਲੋਂ ਨੂੰ ਰਾਸ਼ਟਰੀ ਪੱਧਰ ਦੀਆਂ ਵਿੱਦਿਅਕ ਸੰਸਥਾਵਾਂ ਦੇ ਸਰਵੇਖਣ ਦੌਰਾਨ ਝੰਜੇੜੀ ਕੈਂਪਸ ਨੂੰ ਵੱਖ ਵੱਖ ਕੋਰਸਾਂ ਵਿਚ ਦਿਤੇ ਬਿਹਤਰੀਨ ਨਤੀਜੇ ਵਜੋਂ ਵੱਖ ਵੱਖ ਰੈਕਿੰਗ ਦਿੱਤੀਆਂ ਗਈਆਂ।ਜ਼ਿਕਰਯੋਗ ਹੈ ਕਿ ਬੀ ਸਕੂਲ ਵੱਲੋਂ ਦਿਤੀ ਜਾਣ ਵਾਲੀ ਰੈਕਿੰਗ ਅਜਿਹੀ ਰੈਕਿੰਗ ਹੁੰਦੀ ਹੈ ਜੋ ਬਿਨਾਂ ਕਿਸੇ ਭੇਦਭਾਵ ਜਾਂ ਕਿਸੇ ਵੀ ਤਰਾਂ ਦੇ ਪ੍ਰੈਸ਼ਰ ਤੋਂ ਮੁਕਤ ਹੋ ਕੇ ਰੈਕਿੰਗ ਦਿੰਦੀ ਹੈ।

ਬੀ ਸਕੂਲ ਵੱਲੋਂ ਝੰਜੇੜੀ ਕੈਂਪਸ ਪੈਨ ਇੰਡੀਆ ਦੇ ਮੈਨੇਜਮੈਂਟ ਕੋਰਸਾਂ ਦੇ ਬਿਹਤਰੀਨ ਵਿੱਦਿਅਕ ਅਦਾਰਿਆਂ ਬੈੱਸਟ 100 ਵਿਚ 41ਵੀਂ ਥਾਂ ਦਿਤੀ ਗਈ ਹੈ। ਜਦ ਕਿ ਖੇਤਰੀ ਰੈਕਿੰਗ ਵਿਚ ਪੰਦਰਵੀ ਪੁਜ਼ੀਸ਼ਨ ਹਾਸਿਲ ਹੋਈ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਕੈਟਾਗਰੀ ਵਿਚ ਆਈ ਆਈ ਟੀ ਅਤੇ ਆਈ ਆਈ ਐਮ ਜਿਹੀਆਂ ਸੰਸਥਾਵਾਂ ਨੂੰ ਵੀ ਰੱਖਿਆਂ ਗਿਆ ਸੀ। ਇਸ ਦੇ ਨਾਲ ਹੀ ਝੰਜੇੜੀ ਕੈਂਪਸ ਨੂੰ ਕੌਮੀ ਪੱਧਰ ਦੀਆਂ ਬੈੱਸਟ 100 ਪ੍ਰਾਈਵੇਟ ਸੰਸਥਾਵਾਂ ਵਿਚੋਂ 27 ਵਾਂ ਸਥਾਨ ਦਿਤਾ ਗਿਆ ਹੈ।

ਸੀ ਜੀ ਸੀ ਝੰਜੇੜੀ ਕੈਂਪਸ ਦੇਸ਼ ਦੀਆਂ ਬਿਹਤਰੀਨ ਸੰਸਥਾਵਾਂ ਵਿਚ ਹੋਈ ਸ਼ੁਮਾਰ
 ਸੀ ਜੀ ਸੀ ਝੰਜੇੜੀ ਕੈਂਪਸ ਦੀ ਫਾਈਲ ਫ਼ੋਟੋ।

ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਇਹ ਖ਼ੁਸ਼ੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਸੀ ਜੀ ਸੀ ਝੰਜੇੜੀ ਕੈਂਪਸ ਨੂੰ ਹੁਣ ਤੱਕ ਝੰਜੇੜੀ ਕੈਂਪਸ ਨੂੰ ਰਾਸ਼ਟਰੀ ਆਈਕੌਨਿਕ ਐਜੂਕੇਸ਼ਨ ਸਿਮਟ ਐਂਡ ਐਵਾਰਡਜ਼ ਉੱਤਰੀ ਭਾਰਤ ਦੀ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਸੰਸਥਾ ਅਤੇ ਉੱਤਰੀ ਭਾਰਤ ਦੇ ਬਿਹਤਰੀਨ ਅਦਾਰੇ ਵਜੋਂ ਸਨਮਾਨਿਤ ਕੀਤਾ ਗਿਆ ਹੈ।ਇਸ ਦੇ ਇਲਾਵਾ ਆਊਟਲੁੱਕ ਵੱਲੋਂ ਸਰਵੋਤਮ ਪਲੇਸਮੈਂਟ ਦੇ ਮੌਕਿਆਂ ਲਈ ਬਿਹਤਰੀਨ ਦਸ ਇੰਜੀਨੀਅਰਿੰਗ ਕਾਲਜਾਂ ਵਿਚੋਂ ਝੰਜੇੜੀ ਕੈਂਪਸ ਨੂੰ ਪਹਿਲਾਂ ਸਥਾਨ ਦਿਤਾ ਗਿਆ ਹੈ। ਇਸ ਦੇ ਇਲਾਵਾ ਭਾਰਤ ਸਰਕਾਰ ਦੇ ਸਿੱਖਿਆਂ ਮੰਤਰਾਲੇ ਦੇ ਇਨੋਵੇਸ਼ਨ ਸੈੱਲ ਵੱਲੋਂ 3.5/4 ਦੀ ਰੈਕਿੰਗ ਵੀ ਦਿਤੀ ਗਈ ਹੈ, ਜੋ ਇਕ ਅਹਿਮ ਉਪਲਬਧੀ ਕਹੀ ਜਾ ਸਕਦੀ ਹੈ। ਪ੍ਰੈਜ਼ੀਡੈਂਟ ਧਾਲੀਵਾਲ ਨੇ ਅੱਗੇ ਕਿਹਾ ਕਿ ਹਰ ਉਪਲਬਧੀ ਮਿਲਣ ਤੇ ਉਨ੍ਹਾਂ ਨੂੰ ਮਹਿਸੂਸ ਹੁੰਦਾ ਹੈ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ ਕਿ ਝੰਜੇੜੀ ਕੈਂਪਸ ਬਿਹਤਰੀਨ ਸਿੱਖਿਆਂ, ਪ੍ਰੈਕਟੀਕਲ ਜਾਣਕਾਰੀ ਅਤੇ ਡਿਗਰੀ ਤੋਂ ਪਹਿਲਾਂ ਨੌਕਰੀ ਮਿਲਣ ਜਿਹੇ ਪ੍ਰਾਪਤ ਕੀਤੇ ਮਾਣ ਨੂੰ ਹੋਰ ਵਧਾਉਂਦੇ ਹੋਏ ਦੇਸ਼ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾਵੇ ।

ਸੀ ਜੀ ਸੀ ਝੰਜੇੜੀ ਦੇ ਐਮ ਡੀ ਅਰਸ਼ ਧਾਲੀਵਾਲ ਨੇ ਸਥਾਪਨਾ ਦੇ ਪਹਿਲੇ ਸਾਲ ਤੋਂ ਹੀ ਸੀ ਜੀ ਸੀ ਝੰਜੇੜੀ ਕੈਂਪਸ ਨੂੰ ਬਿਹਤਰੀਨ ਸਿੱਖਿਆ, ਕੌਮਾਂਤਰੀ ਖਿਡਾਰੀ ਤਿਆਰ ਕਰਨ, ਡਿਗਰੀ ਤੋਂ ਪਹਿਲਾਂ ਹੀ ਪਲੇਸਮੈਂਟ ਕਰਾਉਣ ਲਈ ਜਾਣਿਆ ਜਾਂਦਾ ਹੈ । ਇਸ ਦੇ ਨਾਲ ਹੀ ਝੰਜੇੜੀ ਕੈਂਪਸ ਨੂੰ ਪੰਜਾਬ ਦੇ ਸਭ ਤੋਂ ਹਰਿਆਲੀ ਭਰੇ ਕੈਂਪਸ ਵਜੋਂ ਵੀ ਨਿਵਾਜਿਆ ਜਾ ਚੁੱਕਾ ਹੈ। ਝੰਜੇੜੀ ਕੈਂਪਸ ਦੀ ਵੱਕਾਰੀ ਮਾਨਤਾ ਇਸ ਗੱਲ ਤੋਂ ਹੀ ਸਾਬਤ ਹੁੰਦੀ ਹੈ ਕਿ ਕੈਂਪਸ ਵਿਚ ਹੁਣ ਤੱਕ 757 ਕੰਪਨੀਆਂ ਪਲੇਸਮੈਂਟ ਲਈ ਆ ਚੁੱਕੀਆਂ ਹਨ। ਜਦ ਕਿ 7412 ਦੇ ਕਰੀਬ ਪਲੇਸਮੈਂਟ ਝੰਜੇੜੀ ਕੈਂਪਸ ਵੱਲੋਂ ਕਰਵਾਈਆਂ ਜਾ ਚੁੱਕੀਆਂ ਹਨ, ਜਦ ਕਿ ਵੱਧ ਤੋਂ ਵੱਧ ਪੈਕੇਜ 36 ਲੱਖ ਸਾਲਾਨਾ ਦਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਝੰਜੇੜੀ ਕੈਂਪਸ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆਂ ਦੇ ਨਾਲ ਨਾਲ ਉਨ੍ਹਾਂ ਦੀ ਡਿਗਰੀ ਤੋਂ ਪਹਿਲਾਂ ਪਲੇਸਮੈਂਟ ਕਰਾਉਣਾ ਹੈ। ਇਸ ਲਈ ਝੰਜੇੜੀ ਕੈਂਪਸ ਦੀ ਪੂਰੀ ਟੀਮ ਲਗਾਤਾਰ ਉਪਰਾਲੇ ਕੀਤੇ ਜਾ ਰਹੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

by Ranjit Singh
November 27, 2026
0

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ - ਅਮਨ ਅਰੋੜਾ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ...

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

by Ranjit Singh
November 27, 2026
0

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

by Ranjit Singh
November 27, 2026
0

Punjab Weather: ਸੂਬੇ 'ਚ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

by Ranjit Singh
November 27, 2026
0

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ - ਅਮਨ ਅਰੋੜਾ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

by Navjot
23 hours ago
0

ਪਟਿਆਲਾ, 26 ਨਵੰਬਰ (ਵਿਸ਼ਵ ਵਾਰਤਾ) - ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 