• Latest
  • Trending
10 ਮਾਰਚ ਨੂੰ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਗਿਣਤੀ ਸਟਾਫ਼ ਨੂੰ ਦਿੱਤੀ ਸਿਖਲਾਈ

5 years ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

15 minutes ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

43 minutes ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

49 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

59 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

2 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

4 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

10 ਮਾਰਚ ਨੂੰ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਗਿਣਤੀ ਸਟਾਫ਼ ਨੂੰ ਦਿੱਤੀ ਸਿਖਲਾਈ

March 4, 2022
in ਖਬਰਾਂ, ਚੰਡੀਗੜ੍ਹ, ਪੰਜਾਬ
10 ਮਾਰਚ ਨੂੰ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਗਿਣਤੀ ਸਟਾਫ਼ ਨੂੰ ਦਿੱਤੀ ਸਿਖਲਾਈ

10 ਮਾਰਚ ਨੂੰ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਗਿਣਤੀ ਸਟਾਫ਼ ਨੂੰ ਦਿੱਤੀ ਸਿਖਲਾਈ

ਗਿਣਤੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਡਿਪਟੀ ਕਮਿਸ਼ਨਰ

ਈ.ਟੀ.ਪੀ.ਬੀ.ਐਸ. ਦੀ ਪ੍ਰਕਿਰਿਆ ਸਬੰਧੀ ਡਰਾਈ ਰਨ ਕਰਵਾਇਆ, ਏਨਕੋਰ ਕਾਊਂਟਿੰਗ ਮੋਡੀਊਲ ਸਬੰਧੀ ਵਿਸਥਾਰ ਨਾਲ ਦਿੱਤੀ ਜਾਣਕਾਰੀ

ਜਲੰਧਰ, 4 ਮਾਰਚ (ਵਿਸ਼ਵ ਵਾਰਤਾ);-10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਿਣਤੀ ਸਟਾਫ਼ ਨੂੰ ਵੋਟਾਂ ਦੀ ਗਿਣਤੀ ਲਈ ਅਪਣਾਈ ਜਾਣ ਵਾਲੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।

ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਰੀਟੋਰੀਅਸ ਸਕੂਲ, ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਅਤੇ ਦਫ਼ਤਰ, ਡਾਇਰੈਕਟਰ ਲੈਂਡ ਰਿਕਾਰਡ ਵਿਖੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ ਅਤੇ ਹਰੇਕ ਗਿਣਤੀ ਕੇਂਦਰ ਵਿੱਚ 7-7 (ਕੁੱਲ 14) ਗਿਣਤੀ ਟੇਬਲ ਲਗਾਏ ਜਾਣਗੇ, ਜਿਨ੍ਹਾਂ ’ਤੇ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਅਸਿਸਟੈਂਟ ਅਤੇ ਮਾਈਕਰੋ ਅਬਜ਼ਰਵਰ ਤਾਇਨਾਤ ਹੋਣਗੇ। ਇਸ ਤੋਂ ਇਲਾਵਾ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ (ਈ.ਟੀ.ਪੀ.ਬੀ.ਐਸ.) ਅਤੇ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਵੀ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਜਾਂ ਉਨ੍ਹਾਂ ਦੇ ਕਾਊਂਟਿੰਗ ਏਜੰਟਾਂ ਸਮੇਤ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇਕ ਰਾਊਂਡ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਹੀ ਦੂਜੇ ਰਾਊਂਡ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਹਰੇਕ ਰਾਊਂਡ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਨਾਲੋ-ਨਾਲ ਅਪਡੋਲ ਕੀਤੀ ਜਾਵੇਗੀ।

ਇਸ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਪਾਵਰ ਪੁਆਇੰਟ ਪ੍ਰਜੈਂਟੇਸ਼ਨ ਰਾਹੀਂ ਗਿਣਤੀ ਸਟਾਫ਼ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਤੇ ਵੀ.ਵੀ.ਪੈਟ ਮਸ਼ੀਨਾਂ ਨੂੰ ਗਿਣਤੀ ਕੇਂਦਰਾਂ ਵਿੱਚ ਲਿਆਉਣ, ਈ.ਵੀ.ਐਮਜ਼ ਤੋਂ ਗਿਣਤੀ ਕਰਨ ਦੀ ਸਮੁੱਚੀ ਪ੍ਰਕਿਰਿਆ, ਰਾਊਂਡ ਵਾਈਜ਼ ਨਤੀਜਾ ਘੋਸ਼ਿਤ ਕਰਨ, ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਕਰਵਾਉਣ ਸਮੇਤ ਹੋਰ ਅਹਿਮ ਜਾਣਕਾਰੀ ਮੁਹੱਈਆ ਕਰਵਾਈ ਗਈ। ਗਿਣਤੀ ਸਟਾਫ਼ ਨੂੰ ਇਸ ਮੌਕੇ ਏਨਕੋਰ ਕਾਊਂਟਿੰਗ ਮੋਡੀਊਲ ਸਬੰਧੀ ਵਿਸਥਾਰ ਨਾਲ ਸਿਖਲਾਈ ਦੇਣ ਤੋਂ ਇਲਾਵਾ ਈ.ਟੀ.ਪੀ.ਬੀ.ਐਸ. ਦੀ ਪ੍ਰਕਿਰਿਆ ਸਬੰਧੀ ਡਰਾਈ ਰਨ ਵੀ ਕਰਵਾਇਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਮੂਹ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ ਚੋਣ ਤਹਿਸੀਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਤਕਨੀਕੀ ਟੀਮਾਂ ਦੇ ਮੈਂਬਰ ਮੌਜੂਦ ਸਨ।

ਉਪਰੰਤ ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਏ ਆਨਲਾਈਨ ਡਾਊਟ ਕਲੀਅਰਿੰਗ ਸੈਸ਼ਨ ਵਿੱਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਹਿੱਸਾ ਲਿਆ।

                                                ——————-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
7 days ago
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 