• Latest
  • Trending
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਦੁਆਰਾ ਬੀ ਬੀ ਐਮ ਬੀ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਵਿਰੁੱਧ ਪੰਜਾਬ ਭਰ ਵਿੱਚ 21 ਥਾਂਵਾਂ ‘ਤੇ ਕੀਤੇ ਗਏ ਰੋਸ ਪ੍ਰਦਰਸ਼ਨ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਦੁਆਰਾ ਬੀ ਬੀ ਐਮ ਬੀ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਵਿਰੁੱਧ ਪੰਜਾਬ ਭਰ ਵਿੱਚ 21 ਥਾਂਵਾਂ ‘ਤੇ ਕੀਤੇ ਗਏ ਰੋਸ ਪ੍ਰਦਰਸ਼ਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

4 hours ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

4 hours ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

4 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

5 hours ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

5 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

7 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

7 hours ago
Hindi News
English News
Tuesday, November 24, 2026
No Result
View All Result
15 °c
Chandigarh
19 ° Tue
18 ° Wed
18 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਦੁਆਰਾ ਬੀ ਬੀ ਐਮ ਬੀ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਵਿਰੁੱਧ ਪੰਜਾਬ ਭਰ ਵਿੱਚ 21 ਥਾਂਵਾਂ ‘ਤੇ ਕੀਤੇ ਗਏ ਰੋਸ ਪ੍ਰਦਰਸ਼ਨ

March 5, 2022
in ਖਬਰਾਂ, ਖੇਤੀਬਾੜੀ, ਪੰਜਾਬ
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਦੁਆਰਾ ਬੀ ਬੀ ਐਮ ਬੀ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਵਿਰੁੱਧ ਪੰਜਾਬ ਭਰ ਵਿੱਚ 21 ਥਾਂਵਾਂ ‘ਤੇ ਕੀਤੇ ਗਏ ਰੋਸ ਪ੍ਰਦਰਸ਼ਨ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਸਰਕਾਰ ਦੁਆਰਾ ਬੀ ਬੀ ਐਮ ਬੀ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਵਿਰੁੱਧ ਪੰਜਾਬ ਭਰ ਵਿੱਚ 21 ਥਾਂਵਾਂ ‘ਤੇ ਕੀਤੇ ਗਏ ਰੋਸ ਪ੍ਰਦਰਸ਼ਨ
ਚੰਡੀਗੜ੍ਹ 5 ਮਾਰਚ (ਵਿਸ਼ਵ ਵਾਰਤਾ ) ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਦੇ ਮਨਸੂਬੇ ਘੜ ਰਹੀ ਮੋਦੀ ਸਰਕਾਰ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਪੰਜਾਬ ਭਰ ਵਿੱਚ 21 ਥਾਂਵਾਂ ‘ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਇੱਥੋਂ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 17 ਜ਼ਿਲ੍ਹਿਆਂ ਵਿੱਚ 14 ਡੀ ਸੀ ਦਫ਼ਤਰਾਂ ਅਤੇ 7 ਐਸ ਡੀ ਐਮ/ਤਹਿਸੀਲਦਾਰ ਦਫ਼ਤਰਾਂ ਅੱਗੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਵਿੱਚ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿਚ ਔਰਤਾਂ ਸਮੇਤ ਹਜ਼ਾਰਾਂ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਹੋਰ ਕਈ ਵਰਗਾਂ ਦੇ ਕਿਰਤੀ ਕਾਮੇ ਸ਼ਾਮਲ ਹੋਏ। ਮੌਕੇ ‘ਤੇ ਪੁੱਜੇ ਜ਼ਿਲ੍ਹਾ/ਉਪਮੰਡਲ/ਤਹਿਸੀਲ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਸੌਂਪੇ ਗਏ ਮੰਗ ਪੱਤਰਾਂ ਰਾਹੀਂ ਮੰਗ ਕੀਤੀ ਗਈ ਕਿ ਪਹਿਲਾਂ ਵਾਂਗ ਹੀ ਪੰਜਾਬ ਹਰਿਆਣੇ ਦਾ ਕੰਟਰੋਲ ਕਾਇਮ ਰੱਖਣ ਲਈ ਬੀ ਬੀ ਐਮ ਬੀ ਵਿੱਚ ਬਿਜਲੀ ਅਤੇ ਸਿੰਜਾਈ ਦੇ ਪੱਕੇ ਮੈਂਬਰ ਪੰਜਾਬ ਹਰਿਆਣੇ ਵਿੱਚੋਂ ਹੀ ਨਿਯੁਕਤ ਕੀਤੇ ਜਾਣ। ਹੋਰ ਪ੍ਰਬੰਧਕੀ ਮੈਂਬਰ ਵੀ ਇਨ੍ਹਾਂ ਰਾਜਾਂ ਸਮੇਤ ਇਸ ਪ੍ਰਾਜੈਕਟ ਦੇ ਹਿੱਸੇਦਾਰ ਹਿਮਾਚਲ, ਰਾਜਸਥਾਨ ਤੇ ਚੰਡੀਗੜ੍ਹ ਵਿੱਚੋਂ ਹੀ ਨਿਯੁਕਤ ਕੀਤੇ ਜਾਣ ਅਤੇ ਫੈਸਲੇ ਕਰਨ ਦਾ ਅਧਿਕਾਰ ਇਨ੍ਹਾਂ ਮੈਂਬਰਾਂ ਕੋਲ਼ ਹੀ ਹੋਵੇ। ਹੋਰ ਬਾਹਰਲੇ ਰਾਜ ਵਿੱਚੋਂ ਨਿਯੁਕਤ ਕੀਤਾ ਗਿਆ ਚੇਅਰਮੈਨ ਪਹਿਲਾਂ ਵਾਂਗ ਸਿਰਫ਼ ਨਿਗਰਾਨ ਵਜੋਂ ਹੀ ਕੰਮ ਕਰੇ। ਪ੍ਰਾਜੈਕਟ ਦੀ ਸੁਰੱਖਿਆ ਲਈ ਸੁਰੱਖਿਆ ਬਲ ਵੀ ਪੰਜਾਬ ਹਰਿਆਣੇ ਵਿੱਚੋਂ ਹੀ ਤਾਇਨਾਤ ਕੀਤੇ ਜਾਣ ਅਤੇ ਕੇਂਦਰੀ ਸਨਅਤੀ ਸੁਰੱਖਿਆ ਬਲਾਂ ਦੀ ਤਾਇਨਾਤੀ ਦਾ ਫੈਸਲਾ ਰੱਦ ਕੀਤਾ ਜਾਵੇ।
ਥਾਂ ਥਾਂ ਹੋਏ ਭਾਰੀ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਖੁਦ ਜਨਰਲ ਸਕੱਤਰ ਤੋਂ ਇਲਾਵਾ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਗੁਰਪ੍ਰੀਤ ਕੌਰ ਬਰਾਸ, ਕੁਲਦੀਪ ਕੌਰ ਕੁੱਸਾ ਅਤੇ ਸਰੋਜ ਰਾਣੀ ਦਿਆਲਪੁਰਾ ਸਮੇਤ ਸਾਰੇ ਜ਼ਿਲ੍ਹਿਆਂ/ ਬਲਾਕਾਂ/ ਪਿੰਡਾਂ ਦੇ ਪ੍ਰਧਾਨ ਸਕੱਤਰ ਤੇ ਹੋਰ ਆਗੂ ਸ਼ਾਮਲ ਸਨ। ਬੁਲਾਰਿਆਂ ਦਾ ਕਹਿਣਾ ਸੀ ਕਿ ਬਿਜਲੀ ਪੈਦਾਵਾਰ ਦੇ ਪ੍ਰਦੂਸ਼ਣ-ਰਹਿਤ ਭਾਖੜਾ ਡੈਮ ਪ੍ਰਾਜੈਕਟ ਵਿੱਚ ਪੰਜਾਬ ਹਰਿਆਣੇ ਨੂੰ ਕ੍ਰਮਵਾਰ ਬਿਜਲੀ ਅਤੇ ਸਿੰਜਾਈ ਵਿਭਾਗ ਦੇ ਪੱਕੇ ਮੈਂਬਰਾਂ ਵਜੋਂ ਬਹੁਮਤ ਵਾਲੀ ਨੁਮਾਇੰਦਗੀ ਦੇਣ ਦੇ ਦੋ ਠੋਸ ਆਧਾਰ ਹਨ। ਇੱਕ ਤਾਂ ਇਹ ਪ੍ਰਾਜੈਕਟ ਪੰਜਾਬ ਵਿੱਚ ਸਥਿਤ ਹੈ ਅਤੇ ਦੂਜਾ ਭਾਰੀ ਮੀਂਹਾਂ ਮੌਕੇ ਵਾਧੂ ਪਾਣੀ ਛੱਡਣ ਨਾਲ ਹੜ੍ਹਾਂ ਕਾਰਨ ਹੁੰਦੀ ਜਾਨ-ਮਾਲ ਦੀ ਭਾਰੀ ਤਬਾਹੀ ਦੀ ਮਾਰ ਵੀ ਪੰਜਾਬ-ਵਾਸੀਆਂ ਨੂੰ ਹੀ ਝੱਲਣੀ ਪੈਂਦੀ ਹੈ। ਕੇਂਦਰ ਸਰਕਾਰ ਵੱਲੋਂ ਸੋਧੇ ਨਿਯਮਾਂ ਰਾਹੀਂ ਨੰਗੀ ਚਿੱਟੀ ਧੱਕੇਸ਼ਾਹੀ ਇਹ ਕੀਤੀ ਗਈ ਹੈ ਕਿ ਪੰਜਾਬ ਹਰਿਆਣੇ ਦੇ ਬਰਾਬਰ ਹੀ ਉਨ੍ਹਾਂ ਸੂਬਿਆਂ ਦੇ ਨੁਮਾਇੰਦੇ ਬੀ ਬੀ ਐਮ ਬੀ ਦੇ ਪ੍ਰਬੰਧਕ/ ਚੇਅਰਮੈਨ ਲਾਏ ਜਾ ਸਕਣਗੇ, ਜਿਨ੍ਹਾਂ ਦਾ ਇਸ ਪ੍ਰਾਜੈਕਟ ਨਾਲ ਉੱਕਾ ਹੀ ਕੋਈ ਲਾਗਾ-ਦੇਗਾ ਨਹੀਂ ਹੈ। ਰਹਿੰਦੀ ਕਸਰ ਇਸ ਪ੍ਰਾਜੈਕਟ ਦੀ ਸੁਰੱਖਿਆ ਦਾ ਜ਼ਿੰਮਾ ਵੀ ਕੇਂਦਰੀ ਸੁਰੱਖਿਆ ਬਲਾਂ ਨੂੰ ਸੰਭਾਲ ਕੇ ਕੱਢੀ ਜਾ ਰਹੀ ਹੈ। ਯਾਨੀ ਬਲ ਪ੍ਰਯੋਗ ਰਾਹੀਂ ਇਸ ਪ੍ਰਾਜੈਕਟ ਉੱਤੇ ਕੇਂਦਰ ਦਾ ਮੁਕੰਮਲ ਕੰਟਰੋਲ ਕਰ ਕੇ ਇਸ ਨੂੰ ਭਾਜਪਾ/ਮੋਦੀ ਦੀ ਚਹੇਤੀ ਸਾਮਰਾਜੀ ਕੰਪਨੀ ਦੇ ਹਵਾਲੇ ਕਰਨਾ ਹੈ, ਉਹ ਵੀ ਕੌਡੀਆਂ ਦੇ ਭਾਅ। ਭਾਜਪਾ ਮੋਦੀ ਸਰਕਾਰ ਦੀ ਇਸ ਧੱਕੇਸ਼ਾਹੀ ਦੀ ਪੁਰਜ਼ੋਰ ਨਿੰਦਾ ਕਰਦਿਆਂ ਬੁਲਾਰਿਆਂ ਨੇ ਐਲਾਨ ਕੀਤਾ ਕਿ ਪੰਜਾਬ ਹਰਿਆਣੇ ਦੇ ਜੁਝਾਰੂ ਲੋਕਾਂ ਵੱਲੋਂ ਸਰਕਾਰ ਦੀ ਇਸ ਫਾਸ਼ੀਵਾਦੀ ਸਕੀਮ ਨੂੰ ਸਖਤਜਾਨ ਸੰਘਰਸ਼ਾਂ ਦੀ ਜਨਤਕ ਤਾਕਤ ਦੇ ਪੈਰਾਂ ਥੱਲੇ ਰੋਲ਼ ਦਿੱਤਾ ਜਾਵੇਗਾ। ਕਿਸਾਨ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਰਾਜ ਪਾਵਰਕੌਮ ਵੱਲੋਂ ਚਿੱਪ ਵਾਲੇ ਸਮਾਰਟ ਮੀਟਰ ਲਾਉਣ ਅਤੇ ਖੇਤੀ ਮੋਟਰਾਂ ਉੱਤੇ ਨਿਜੀ ਟ੍ਰਾਂਸਫਾਰਮਰ ਲਾਉਣ ਦੇ ਫ਼ੈਸਲੇ ਵੀ ਬਿਜਲੀ ਦੇ ਨਿੱਜੀਕਰਨ ਵੱਲ ਵੱਡੇ ਕਦਮ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਇਨ੍ਹਾਂ ਕਦਮਾਂ ਨੂੰ ਵੀ ਜਨਤਕ ਤਾਕਤ ਦੇ ਜ਼ੋਰ ਪਿਛਲਖੁਰੀ ਧੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਨਿੱਜੀਕਰਨ ਦੀ ਨੀਤੀ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜੀ ਲੁਟੇਰਿਆਂ ਪੱਖੀ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਵਿੱਚ ਸਭ ਤੋਂ ਪ੍ਰਮੁੱਖ ਨੀਤੀਆਂ ਵਿੱਚੋਂ ਇੱਕ ਹੈ ਅਤੇ ਸਾਰੀਆਂ ਹਕੂਮਤੀ ਪਾਰਟੀਆਂ ਇਸ ਨੀਤੀ ਦੀਆਂ ਪੈਰੋਕਾਰ ਹਨ। ਇਸ ਹੱਕੀ ਸੰਘਰਸ਼ ਦਾ ਦਾਇਰਾ ਸਾਰੇ ਪੀੜਤ ਲੋਕਾਂ ਨੂੰ ਸ਼ਾਮਲ ਕਰਕੇ ਹੋਰ ਵਿਸ਼ਾਲ ਕੀਤਾ ਜਾਵੇਗਾ ਅਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

by Navjot
3 weeks ago
0

  ਮੁੰਬਈ, 5 ਨਵੰਬਰ (ਵਿਸ਼ਵ ਵਾਰਤਾ) - ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਦੀ ਮੁੰਬਈ ਜ਼ੋਨਲ ਯੂਨਿਟ ਨੇ ਨਸ਼ਾ ਤਸਕਰੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 