• Latest
  • Trending
ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਪੰਜਾਬ ਵਿਚ ਬਣਾਵੇਗੀ ਸਰਕਾਰ : ਚੀਮਾ

5 years ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

59 seconds ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

28 minutes ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

34 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

44 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

1 hour ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

4 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਪੰਜਾਬ ਵਿਚ ਬਣਾਵੇਗੀ ਸਰਕਾਰ : ਚੀਮਾ

March 6, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਪੰਜਾਬ ਵਿਚ ਬਣਾਵੇਗੀ ਸਰਕਾਰ : ਚੀਮਾ

ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਪੰਜਾਬ ਵਿਚ ਬਣਾਵੇਗੀ ਸਰਕਾਰ : ਚੀਮਾ

ਰੁਜ਼ਗਾਰ ਦੇਣ ਲਈ ਘੜਾਂਗੇ ਨਵੀਆਂ ਯੋਜਨਾਵਾਂ

ਲਹਿਰਾਗਾਗਾ, 6 ਮਾਰਚ – ਅੱਜ ਇੱਥੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 10 ਮਾਰਚ ਨੂੰ ਐਲਾਨੇ ਜਾ ਰਹੋ ਵਿਧਾਨ ਸਭਾ ਚੋਣਾਂ ਦੇ ਨਤੀਜੇ ਹੈਰਾਨੀਜਨਕ ਹੋਣਗੇ, ਪੰਜਾਬ ਦੇ ਲੋਕਾਂ ਦੀ ਰਾਜਨੀਤਕ ਬਦਲਾਅ ਦੇਖਣ ਦੀ ਇੱਛਾ ਨੂੰ ਬੂਰ ਪਵੇਗਾ।ਰਵਾਇਤੀ ਪਾਰਟੀਆਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ।ਉਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਚਾਰ-ਪੰਜ ਵਾਰ ਵਿਧਾਇਕ ਬਨਣ ਵਾਲੇ ਆਗੂਆਂ ਦੀ ਵੀ ਹਾਰ ਹੋਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਚੋਣ ਨਤੀਜਿਆਂ ਲਈ ਸੱਟਾ ਬਾਜ਼ਾਰ ਗਰਮ ਹੈ ਪਰ ਉਹ ਇਸ ਗੈਰ ਕਾਨੂੰਨੀ ਗਤੀਵਿਧੀ ਦੇ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵਲੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਸਬੰਧੀ ਦਿੱਤੇ ਬਿਆਨ ਨੂੰ ਲੋੜ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਬਲਬੂਤੇ ਸਰਕਾਰ ਬਣਾਵੇਗੀ। ਨਵੀਂ ਸਰਕਾਰ ਬਨਣ ’ਤੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਬੂਹੇ ਖੋਲ੍ਹੇ ਜਾਣਗੇ।ਨਵੀਆਂ ਯੋਜਨਾਵਾਂ ਘੜਦਿਆਂ ਸੂਬੇ ਦੇ ਵਿਕਾਸ ਨੂੰ ਰੁਜ਼ਗਾਰ ਮੁਖੀ ਬਣਾਇਆ ਜਾਵੇਗਾ।ਉਨ੍ਹਾਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਨੁਮਾਇੰਦਗੀ ਨੂੰ ਬਾਹਰ ਕਰਨ ਦੀ ਨੀਤੀ ਨੂੰ ਕੇਂਦਰ ਦਾ ਤਾਨਾਸ਼ਾਹੀ ਫੈਸਲਾ ਕਰਾਰ ਦਿੱਤਾ।ਇਸ ਮੌਕੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਬਰਿੰਦਰ ਗੋਇਲ ਐਡਵੋਕੇਟ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

Most Popular

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

by Ranjit Singh
3 weeks ago
0

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਮਹਿਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 