ਭਾਰਤੀ ਮਹਿਲਾ ਟੀਮ ਦੀ ਵਿਸ਼ਵ ਕੱਪ ਵਿੱਚ ਜੇਤੂ ਸ਼ੁਰੂਆਤ
ਪਾਕਿਸਤਾਨ ਨੂੰ 107 ਦੌੜਾਂ ਨਾਲ ਦਰੜਿਆ
ਚੰਡੀਗੜ੍ਹ, 7 ਮਾਰਚ(ਵਿਸ਼ਵ ਵਾਰਤਾ) ਨਿਊਜ਼ੀਲੈਂਡ ਵਿੱਚ ਚੱਲ ਰਹੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿੱਚ ਆਪਣੇ ਪਹਿਲੇ ਹੀ ਮੈਚ ਦੌਰਾਨ ਭਾਰਤੀ ਕ੍ਰਿਕਟ ਟੀਮ ਨੇ ਜੇਤੂ ਸੁਰੂਆਤ ਕਰਦਿਆਂ ਪਾਕਿਸਤਾਨ ਦੀ ਟੀਮ ਨੂੰ 107 ਦੌੜਾਂ ਨਾਲ ਹਰਾ ਦਿੱਤਾ।

























