
ਮੁੰਬਈ, 14 ਮਾਰਚ – ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਦੀ ਸਿਹਤ ਵਿਗੜਣ ਤੋਂ ਬਾਅਦ ਹੁਣ ਪ੍ਰਸਿੱਧ ਗਾਇਕ ਉਦਿਤ ਨਾਰਾਇਣ ਦੀ ਸਿਹਤ ਖਰਾਬ ਹੋ ਗਈ ਹੈ| ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਨੇ ਕਿਹਾ ਕਿ ਯੂਰੀਨ ਇਨਫੈਕਸ਼ਟ ਤੇ ਸ਼ੂਗਰ ਵਧਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ| ਉਨ੍ਹਾਂ ਦਾ ਮੁੰਬਈ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ|
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’
ਕ੍ਰਿਤੀ ਸੈਨਨ ਨੇ ਆਪਣੇ 'ਕਾਕਟੇਲ 2' ਦੇ ਕਿਰਦਾਰ ਨੂੰ ਦੱਸਿਆ ‘most colourful, radiant one’ ਮੁੰਬਈ, 20 ਜੂਨ (ਵਿਸ਼ਵ ਵਾਰਤਾ)...






















