• Latest
  • Trending
ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ  ਵਾਧਾ-ਜੇਲ੍ਹ ਵਿੱਚ ਹੀ ਸੁਣਨੇ ਪੈਣਗੇ ਚੋਣ ਨਤੀਜੇ

5 years ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

22 minutes ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

56 minutes ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

1 hour ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

3 hours ago
Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

Hindi News
English News
Sunday, November 8, 2026
No Result
View All Result
25 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ-ਜੇਲ੍ਹ ਵਿੱਚ ਹੀ ਸੁਣਨੇ ਪੈਣਗੇ ਚੋਣ ਨਤੀਜੇ

March 8, 2022
in ADMINISTRATION, CRIME, MOHALI, ਅਜੀਤਗੜ੍ਹ, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ  ਵਾਧਾ-ਜੇਲ੍ਹ ਵਿੱਚ ਹੀ ਸੁਣਨੇ ਪੈਣਗੇ ਚੋਣ ਨਤੀਜੇ

ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

ਪੜ੍ਹੋ,ਕਦੋਂ ਤੱਕ ਰਹਿਣਗੇ ਜੇਲ੍ਹ ਵਿੱਚ

ਚੰਡੀਗੜ੍ਹ,8 ਮਾਰਚ(ਵਿਸ਼ਵ ਵਾਰਤਾ)- ਐਨਡੀਪੀਐਸ ਦੀਆਂ ਧਾਰਾਵਾਂ ਹੇਠ ਨਸ਼ਾ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਦੀ ਜੁਡੀਸ਼ਿਅਲ ਕਸਟਡੀ 22 ਮਾਰਚ ਤੱਕ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਮੁਹਾਲੀ ਦੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ । ਜੋ ਕਿ ਅੱਜ ਖਤਮ ਹੋਣ ਵਾਲੀ ਸੀ ਜਿਸ ਦੇ ਚੱਲਦਿਆਂ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਸੀ। 

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਮਹੀਨੇ ਦੇ ਆਖਰੀ ਹਫਤੇ ਵਿੱਚ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਐੱਫਆਈਆਰ ਦਰਜ ਕੀਤੀ ਗਈ ਸੀ।  ਹਾਲਾਂਕਿ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ ਤਾਂ ਜੋ ਉਹ ਚੋਣਾਂ ਦੌਰਾਨ ਪ੍ਰਚਾਰ ਕਰ ਸਕਣ। ਬਿਕਰਮ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ। ਆਤਮ ਸਮਰਪਣ ਕਰਨ ਤੋਂ ਬਾਅਦ ਮਜੀਠੀਆ ਨੂੰ  ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ  ਅੱਜ ਸਵੇਰੇ ਅਦਾਲਤ ‘ਚ ਸੁਣਵਾਈ ਹੋਈ, ਜਿਸ ਦੀ ਸੁਣਵਾਈ 22 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮਜੀਠੀਆ ਲਈ ਇਹ ਵੱਡਾ ਝਟਕਾ ਹੈ ਕਿਉਂਕਿ ਹੁਣ ਉਨ੍ਹਾਂ ਨੂੰ 22 ਮਾਰਚ ਤੱਕ ਪਟਿਆਲਾ ਜੇਲ੍ਹ ‘ਚ ਹੀ ਰਹਿਣਾ ਪਵੇਗਾ ਅਤੇ ਇਸ ਦੌਰਾਨ 10 ਮਾਰਚ ਨੂੰ ਆਉਣ ਵਾਲੇ ਚੋਣ ਨਤੀਜੇ ਵੀ ਉਹਨਾਂ ਨੂੰ ਜੇਲ੍ਹ ਵਿੱਚ ਹੀ ਸੁਣਨੇ ਪੈਣਗੇ।

Tags: BIKRAMJITSINGHMAJHITHIAdrugracketDRUGSdrugscasePUNJABINDIA
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
November 8, 2026
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

by Ranjit Singh
November 8, 2026
0

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

by Ranjit Singh
November 8, 2026
0

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ 'ਚ ਵਪਾਰਕ ਜਹਾਜ਼ 'ਤੇ ਹਮਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅਮਰੀਕੀ ਫੌਜ ਨੇ...

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

by Ranjit Singh
November 8, 2026
0

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਇੱਕ ਵੱਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
November 8, 2026
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

by Ranjit Singh
5 days ago
0

Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ 'ਇੰਡੀਆ ਏ' ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ? ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 