• Latest
  • Trending
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਗਿਣਤੀ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ

5 years ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

4 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

14 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

50 minutes ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

54 minutes ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

3 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

4 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਗਿਣਤੀ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ

March 8, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਗਿਣਤੀ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਗਿਣਤੀ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਅਬਜ਼ਰਵਰਾਂ ਤੇ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹੀ ਗਈ ਰੈਂਡਮਾਈਜ਼ੇਸ਼ਨ ਦੀ ਸਮੁੱਚੀ ਪ੍ਰਕਿਰਿਆ

ਜਲੰਧਰ, 8 ਮਾਰਚ (ਵਿਸ਼ਵ ਵਾਰਤਾ);-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਗਿਣਤੀ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ ਕੀਤੀ ਗਈ। ਰੈਂਡਮਾਈਜ਼ੇਸ਼ਨ ਦੀ ਸਮੁੱਚੀ ਪ੍ਰਕਿਰਿਆ ਗਿਣਤੀ ਨਿਗਰਾਨਾਂ ਡਾ. ਸਰੋਜ ਕੁਮਾਰ, ਸ਼੍ਰੀ ਭੁਪੇਂਦਰਾ ਐਸ ਚੌਧਰੀ, ਸ਼੍ਰੀ ਅਨਿਲ ਅਤੇ ਸ਼੍ਰੀ ਅਨਿਲ ਜੋਸੇ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹੀ ਗਈ।

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਮਾਰਚ ਨੂੰ ਗਿਣਤੀ ਅਮਲੇ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸੀ ਅਤੇ ਅੱਜ ਦੂਜੀ ਰੈਂਡਮਾਈਜ਼ੇਸ਼ਨ ਉਪਰੰਤ ਕਾਊਂਟਿੰਗ ਪਾਰਟੀਆਂ ਨੂੰ ਹਲਕੇ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਹਰੇਕ ਗਿਣਤੀ ਕੇਂਦਰ ‘ਤੇ 21 ਕਾਊਂਟਿੰਗ ਪਾਰਟੀਆਂ (ਰਿਜ਼ਰਵ ਸਮੇਤ) ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਗਿਣਤੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਕ ਕਾਊਂਟਿੰਗ ਪਾਰਟੀ ਵਿੱਚ ਇਕ ਕਾਊਂਟਿੰਗ ਸੁਪਰਵਾਈਜ਼ਰ, ਇਕ ਕਾਊਂਟਿੰਗ ਸਹਾਇਕ ਅਤੇ ਇਕ ਮਾਈਕਰੋ ਅਬਜ਼ਰਵਰ ਸ਼ਾਮਲ ਹੁੰਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ, ਜਿਨ੍ਹਾਂ ਵਿੱਚ 7-7 ਕਾਊਂਟਿੰਗ ਟੇਬਲ (ਪ੍ਰਤੀ ਵਿਧਾਨ ਸਭਾ ਹਲਕਾ 14 ਟੇਬਲ) ਹੋਣਗੇ। ਇਸ ਤੋਂ ਇਲਾਵਾ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਪੇਪਰ ਸਿਸਟਮ ਅਤੇ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਵੀ ਵਿਆਪਕ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਤੀਜੀ ਰੈਂਡਮਾਈਜ਼ੇਸ਼ਨ ਉਪਰੰਤ ਗਿਣਤੀ ਸਟਾਫ਼ ਨੂੰ ਕਾਊਂਟਿੰਗ ਟੇਬਲ ਅਲਾਟ ਕੀਤੇ ਜਾਣਗੇ।

ਗਿਣਤੀ ਦੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਮੈਰੀਟੋਰੀਅਸ ਸਕੂਲ, ਸਰਕਾਰੀ ਆਰਟ ਤੇ ਸਪੋਰਟਸ ਕਾਲਜ, ਡਾਇਰੈਕਟਰ ਲੈਂਡ ਰਿਕਾਰਡ ਅਤੇ ਸਟੇਟ ਪਟਵਾਰ ਸਕੂਲ ਵਿਖੇ 9 ਵਿਧਾਨ ਸਭਾ ਹਲਕਿਆਂ ਦੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਗਿਣਤੀ ਕੇਂਦਰਾਂ ‘ਤੇ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਗਿਣਤੀ ਅਮਲੇ ਨੂੰ ਵਿਸਥਾਰਿਤ ਟ੍ਰੇਨਿੰਗ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਿਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਜ਼ਿਲ੍ਹਾ ਸੂਚਨਾ ਅਫ਼ਸਰ ਰਣਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

by Navjot
November 25, 2026
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਜਾਰਜੀਆ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ 'ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ' (Foreign Office...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

Most Popular

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
4 weeks ago
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 