ਪੰਜਾਬ ਸਿੱਖਿਆ ਵਿਭਾਗ ਵੱਲੋਂ ਛੁੱਟੀਆਂ ਦੇ ਸੰਬੰਧ ਵਿੱਚ ਨਵੇਂ ਹੁਕਮ ਜਾਰੀ
ਚੰਡੀਗੜ ,9 ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ‘ਚ ਦੋ ਰਾਖਵੀਆਂ ਛੁੱਟੀਆਂ ਤੋਂ ਇਲਾਵਾ ਚਾਰ ਬਾਅਦ ਦੁਪਹਿਰ ਅੱਧੇ ਦਿਨ ਦੀਆਂ ਛੁੱਟੀਆਂ ਅਤੇ ਸਾਲਾਨਾ ਫੰਕਸ਼ਨਾਂ ਦੀਆਂ ਮਿਤੀਆਂ ਦੇ ਵੇਰਵੇ ਮੰਗੇ ਗਏ ਹਨ।























