<blockquote><span style="color: #ff0000;"><strong>ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਕੀਤੀ ਜਿੱਤ ਪ੍ਰਾਪਤ</strong></span></blockquote> ਚੰਡੀਗੜ੍ਹ,10 ਮਾਰਚ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ ਜਿੱਤ ਪ੍ਰਾਪਤ ਕੀਤੀ ਹੈ।