<blockquote><span style="color: #ff0000;"><strong>ਪੰਜਾਬ ਵਿਧਾਨ ਸਭਾ ਚੋਣਾਂ 2022</strong></span> <span style="color: #ff0000;"><strong>ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਜਲਾਲਾਬਾਦ ਤੋਂ ਹਾਰੇ</strong></span></blockquote> ਚੰਡੀਗੜ,10 ਮਾਰਚ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਆਪ ਉਮੀਦਵਾਰ ਜਗਦੀਪ ਕੰਬੋਜ਼ ਗੋਲਡੀ ਨੇ ਹਰਾ ਦਿੱਤਾ ਹੈ।