• Latest
  • Trending
ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ

5 years ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

52 seconds ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

2 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

3 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ

March 11, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ

ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ
-16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ
-13 ਮਾਰਚ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਫਿਰ ਕਰਨਗੇ ਰੋਡ ਸ਼ੋਅ

ਦਿੱਲੀ/ਚੰਡੀਗੜ, 11 ਮਾਰਚ 2022 (ਵਿਸ਼ਵ ਵਾਰਤਾ);-ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਅੱਜ ਭਗਵੰਤ ਮਾਨ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿੱਚ ਉਨਾਂ ਦੀ ਰਿਹਾਇਸ ‘ਤੇ ਮੁਲਾਕਾਤ ਕੀਤੀ ਅਤੇ ਸਹੁੰ ਚੁੱਕ ਸਮਾਗਮ ਵਿੱਚ ਆਉਣ ਲਈ ਸੱਦਾ ਦਿੱਤਾ। ਇਸ ਮੌਕੇ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਸਹਿ ਪ੍ਰਭਾਰੀ ਰਾਘਵ ਚੱਢਾ ਨਾਲ ਮੀਟਿੰਗ ਕਰਕੇ ਅੱਗੇ ਦੀ ਰਣਨੀਤੀ ਬਾਰੇ ਚਰਚਾ ਕੀਤੀ।
ਸ਼ੁੱਕਰਵਾਰ ਨੂੰ ਦਿੱਲੀ ਵਿੱਚ ‘ਆਪ’ ਆਗੂਆਂ ਦੀ ਬੈਠਕ ‘ਚ ਫ਼ੈਸਲਾ ਕੀਤਾ ਗਿਆ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 13 ਮਾਰਚ ਨੂੰ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਨਗੇ ਅਤੇ ਇਤਿਹਾਸਕ ਜਿੱਤ ਲਈ ਮੱਥਾ ਟੇਕ ਕੇ ਪ੍ਰਮਾਤਮਾ ਦਾ ਸ਼ੁਕਰੀਆ ਕਰਨਗੇ। ਇਸ ਤੋਂ ਬਾਅਦ ਦੋਵੇਂ ਆਗੂ ਪੰਜਾਬ ਵਾਸੀਆਂ ਦਾ ਧੰਨਵਾਦ ਕਰਨ ਲਈ ਅੰਮ੍ਰਿਤਸਰ ‘ਚ ਰੋਡ ਸ਼ੋਅ ਕਰਨਗੇ।
ਜਦੋਂ ਕਿ 16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਣਗੇ। ਜ਼ਿਕਰਯੋਗ ਹੈ ਕਿ ‘ਆਪ’ ਦੀ ਪੰਜਾਬ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਵੀਰਵਾਰ ਨੂੰ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਉਹ ਸ਼ਹੀਦ ਭਗਤ ਸਿੰਘ ਦੇ ਸਨਮਾਨ ‘ਚ ਅਤੇ ਸ਼ਰਧਾਂਜਲੀ ਦੇਣ ਲਈ ਖਟਕੜ ਕਲਾਂ ਵਿੱਚ ਸਹੁੰ ਚੁਕਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

by Navjot
November 25, 2026
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਜਾਰਜੀਆ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ 'ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ' (Foreign Office...

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

by Navjot
November 25, 2026
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਜਾਰਜੀਆ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ 'ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ' (Foreign Office...

Most Popular

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

by Navjot
3 weeks ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਬਾਅਦ ਪੀ.ਜੀ.ਆਈ. ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 