• Latest
  • Trending

ਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ ‘ਚ ਨਤਮਸਤਕ ਹੋਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ

5 years ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

7 minutes ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

13 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

19 minutes ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

32 minutes ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

2 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

10 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

10 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

10 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

11 hours ago
Hindi News
English News
Sunday, November 15, 2026
No Result
View All Result
18 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ ‘ਚ ਨਤਮਸਤਕ ਹੋਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ

March 13, 2022
in ਸਿਆਸੀ, ਖਬਰਾਂ, ਪੰਜਾਬ

ਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ ‘ਚ ਨਤਮਸਤਕ ਹੋਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ

‘ਆਪ’ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਅਤੇ ਜੱਲਿਆਂ ਵਾਲੇ ਬਾਗ ‘ਚ ਟੇਕਿਆ ਮੱਥਾ

ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ- ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ

ਸ੍ਰੀ ਅੰਮ੍ਰਿਤਸਰ /ਚੰਡੀਗੜ, 13 ਮਾਰਚ 2022
ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਮਿਲੇ ਵੱਡੇ ਫ਼ਤਵੇ ਲਈ ਪ੍ਰਮਾਤਮਾ ਦਾ ਸ਼ੁ੍ਰੱਕਰਾਨਾ ਕਰਨ ਲਈ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਵਿੱਚ ਪਹੁੰਚੇ। ਦੋਵਾਂ ਆਗੂਆਂ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਮੰਦਰ ਅਤੇ ਦੁਰਗਿਆਣਾ ਮੰਦਰ ਵਿੱਚ ਨਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ।

ਐਤਵਾਰ ਨੂੰ ਸਵੇਰੇ ਸ੍ਰੀ ਅੰਮ੍ਰਿਤਸਰ ਪਹੁੰਚੇ ‘ਆਪ’ ਆਗੂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਉਨਾਂ ਪੰਜਾਬ ‘ਚ ਵਿਧਾਨ ਸਭਾ ਚੋਣਾ ਵਿੱਚ ‘ਆਪ’ ਨੂੰ ਮਿਲੀ ਵੱਡੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਨੂੰ ਮੁੱੜ ਖੁਸ਼ਹਾਲ ਸੂਬਾ ਬਣਾਉਣ ਲਈ ਅਸ਼ੀਰਵਾਦ ਲਿਆ। ‘ਆਪ’ ਆਗੂਆਂ ਨੇ ਹਰਿਮੰਦਰ ਸਾਹਿਬ ‘ਚ ਪੰਜਾਬ, ਪੰਜਾਬੀਅਤ ਅਤੇ ਸਮੁੱਚੀ ਲੋਕਾਈ ਦੀ ਤਰੱਕੀ, ਖੁਸ਼ਹਾਲੀ, ਪ੍ਰੇਮ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ ਅਤੇ ਪੰਜਾਬ ਦੀ ਬਹੁਪੱਖੀ ਖੁਸ਼ਹਾਲੀ ਲਈ ਬੱਲ ਬਖਸ਼ਣ ਦੀ ਦੁਆ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।
ਇਸੇ ਤਰਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪ੍ਰਸਿੱਧ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ‘ਚ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਨਮਾਨਿਤ ਕੀਤਾ ਗਿਆ।
ਇਸ ਤੋਂ ਬਾਅਦ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜੰਗੇ ਆਜ਼ਾਦੀ ਦੇ ਸ਼ਹੀਦਾਂ ਦੇ ਖੂਨ ਨਾਲ ਸੰਜੋਏ ਜੱਲਿਆਂ ਵਾਲੇ ਬਾਗ ਪਹੁੰਚੇ ਅਤੇ ਉਨਾਂ ਸ਼ਹੀਦੀ ਸਮਾਰਕ ‘ਤੇ ਫੁੱਲ ਅਰਪਣ ਕਰਕੇ ਜੰਗੇ ਆਜ਼ਾਦੀ ਦੇ ਯੋਧਿਆਂ ਨੂੰ ਸਰਧਾਂਜਲੀ ਭੇਂਟ ਕੀਤੀ। ਜੱਲਿਆਂ ਵਾਲੇ ਬਾਗ ‘ਚ ‘ਆਪ’ ਆਗੂਆਂ ਨੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਅਤੇ ਇਨਕਲਾਬ ਦੀ ਲੋਅ ਨੂੰ ਹੋਰ ਬੁਲੰਦ ਕਰਨ ਦਾ ਅਹਿਦ ਲਿਆ।
ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਮਾਮਲਿਆਂ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ, ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ, ਨਵੇਂ ਚੁਣੇ ਪਾਰਟੀ ਵਿਧਾਇਕ, ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
November 15, 2026
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

by Ranjit Singh
November 15, 2026
0

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ ਮਾਨਸਾ, 15 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 15, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਮਾਂ ਗੂੰਗਾ ਨਹੀਂ ਹੈ, ਬਸ ਸਿਰਫ਼ ਚੁੱਪ ਹੈ, ਬਸ...

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 15, 2026
0

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
November 15, 2026
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

Most Popular

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

by Ranjit Singh
3 weeks ago
0

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 