• Latest
  • Trending
ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣ ਤੋਂ ਪਹਿਲਾਂ ਲੋਕ ਸਭਾ ਦੀ ਮੈਂਬਰੀ ਤੋਂ ਦੇਣਗੇ ਅਸਤੀਫ਼ਾ ਭਗਵੰਤ ਮਾਨ

5 years ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

13 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

35 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

55 minutes ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

1 hour ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣ ਤੋਂ ਪਹਿਲਾਂ ਲੋਕ ਸਭਾ ਦੀ ਮੈਂਬਰੀ ਤੋਂ ਦੇਣਗੇ ਅਸਤੀਫ਼ਾ ਭਗਵੰਤ ਮਾਨ

March 14, 2022
in ਸਿਆਸੀ, ਖਬਰਾਂ, ਦਿੱਲੀ, ਪੰਜਾਬ
ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣ ਤੋਂ ਪਹਿਲਾਂ ਲੋਕ ਸਭਾ ਦੀ ਮੈਂਬਰੀ ਤੋਂ ਦੇਣਗੇ ਅਸਤੀਫ਼ਾ ਭਗਵੰਤ ਮਾਨ

ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣ ਤੋਂ ਪਹਿਲਾਂ ਲੋਕ ਸਭਾ ਦੀ ਮੈਂਬਰੀ ਤੋਂ ਦੇਣਗੇ ਅਸਤੀਫ਼ਾ ਭਗਵੰਤ ਮਾਨ

ਚੰਡੀਗੜ੍ਹ, 14 ਮਾਰਚ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਜਾ ਰਹੀ ਹੈ। ਜਿਸ ਦੇ ਚਲਦਿਆਂ ਭਗਵੰਤ ਮਾਨ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਉਹ ਅੱਜ ਦਿੱਲੀ ਪਹੁੰਚੇ ਹਨ । ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣ ਤੋਂ ਪਹਿਲਾਂ ਆਪਣੀ ਲੋਕ ਸਭਾ ਮੈਂਬਰੀ ਤੋਂ ਅਸਤੀਫਾ ਦੇਣਗੇ। ਜਿਸ ਦੇ ਲਈ ਉਹ ਅੱਜ ਲੋਕ ਸਭਾ ਸਪੀਕਰ ਨੂੰ ਮਿਲ ਕੇ ਆਪਣਾ ਅਸਤੀਫਾ ਸੌਂਪਣਗੇ।

ਦੱਸ ਦੱਈਏ ਕਿ ਭਗਵੰਤ ਮਾਨ ਸੰਗਰੂਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਹਨ।

Koo App

ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ MP ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ ’ਚ ਫ਼ਿਰ ਗੂੰਜੇਗੀ।

– Bhagwant Mann (@bhagwantmann) 14 Mar 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Most Popular

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

by Navjot
2 weeks ago
0

    ਜਲੰਧਰ , 30 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਵਿੱਚ ਜਿੱਤਾਂ ਦੀ ਹੈਟ੍ਰਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 