ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸਮੁੱਚੇ ਪੰਜਾਬ ਵਾਸੀਆਂ ਨੂੰ ਭਗਵੰਤ ਮਾਨ ਦਾ ਸੱਦਾ
ਦੇਖੋ,ਕੀ ਕਿਹਾ ਵੀਡੀਓ ਜਾਰੀ ਕਰਕੇ
ਚੰਡੀਗੜ੍ਹ,14 ਮਾਰਚ(ਵਿਸ਼ਵ ਵਾਰਤਾ)-
ਆਓ ਸਾਰੇ ਰਲ਼ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਸਿਰਜੀਏ, 16 ਮਾਰਚ, ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚ ਦਾ ਤੁਹਾਨੂੰ ਸਭ ਨੂੰ ਸੱਦਾ ਦਿੰਦਾ ਹਾਂ। pic.twitter.com/xYBWeAXLLv
— Bhagwant Mann (@BhagwantMann) March 14, 2022























