• Latest
  • Trending
ਸਭ ਤੋਂ ਵੱਡਾ ਸਵਾਲ-ਕੀ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ‘ਚ ਕਾਮਯਾਬ ਹੋਵੇਗੀ ‘ਆਪ’ ਦੀ ਸਰਕਾਰ?

ਸਭ ਤੋਂ ਵੱਡਾ ਸਵਾਲ-ਕੀ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ‘ਚ ਕਾਮਯਾਬ ਹੋਵੇਗੀ ‘ਆਪ’ ਦੀ ਸਰਕਾਰ?

4 years ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

1 minute ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

34 minutes ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

1 hour ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

2 hours ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

3 hours ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

3 hours ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

4 hours ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

4 hours ago
International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

4 hours ago
Hindi News
English News
Tuesday, June 16, 2026
No Result
View All Result
37 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਭ ਤੋਂ ਵੱਡਾ ਸਵਾਲ-ਕੀ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ‘ਚ ਕਾਮਯਾਬ ਹੋਵੇਗੀ ‘ਆਪ’ ਦੀ ਸਰਕਾਰ?

March 16, 2022
in ADMINISTRATION, ਅੰਤਰਰਾਸ਼ਟਰੀ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਸਭ ਤੋਂ ਵੱਡਾ ਸਵਾਲ-ਕੀ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ‘ਚ ਕਾਮਯਾਬ ਹੋਵੇਗੀ ‘ਆਪ’ ਦੀ ਸਰਕਾਰ?

ਕੀ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ‘ਚ ਕਾਮਯਾਬ ਹੋਵੇਗੀ ‘ਆਪ’ ਦੀ ਸਰਕਾਰ?

ਚੰਡੀਗੜ੍ਹ,15 ਮਾਰਚ(ਬਰਿੰਦਰ ਪਨੂੰ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਮਨੋਨਿਤ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦਾ ਹਲਫ਼ ਲੈਣਗੇ। ਸਹੁੰ ਚੁੱਕ ਸਮਾਗਮ ਨੂੰ ਬਸੰਤੀ ਰੰਗ ਦੇਣ ਲਈ ਭਗਵੰਤ ਮਾਨ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ। ਉਹਨਾਂ ਵੱਲੋਂ ਬਾਕਾਇਦਾ ਪਹਿਲਾਂ ਸ਼ੋਸ਼ਲ ਮੀਡੀਆ ਰਾਹੀਂ ਅਤੇ ਫਿਰ ਅੱਜ ਪੰਜਾਬ ਦੇ ਲਗਭਗ ਸਾਰੇ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਸਮੁੱਚੇ ਪੰਜਾਬ ਵਾਸੀਆਂ ਨੂੰ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਤੇ ਸਿਰਾਂ ਤੇ ਬਸੰਤੀ ਚੁੰਨੀਆਂ ਲੈ ਕੇ ਖਟਕੜ ਕਲਾਂ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਪੰਡਾਲ ਵੀ ਬਸੰਤੀ ਰੰਗ ਦਾ ਸਜਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸਹੁੰ ਚੁੱਕ ਸਮਾਗਮ ਲਈ ਪਹਿਲਾਂ 15 ਏਕੜ ਵਿੱਚ ਪੰਡਾਲ ਲਗਾਏ ਜਾਣ ਦੀ ਤਿਆਰੀ ਕੀਤੀ ਗਈ ਸੀ। ਪਰ,ਹੁਣ ਪੰਡਾਲ ਦਾ ਸਾਇਜ਼ ਵਧਦਾ ਵਧਦਾ ਲਗਭਗ 150 ਏਕੜ ਹੋ ਗਿਆ ਹੈ। ਹੋਰ ਖਬਰਾਂ ਦੀ ਮੰਨੀਏ ਤਾਂ  ਪੰਜਾਬ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੇ 150 ਏਕੜ ਵਿੱਚੋਂ ਕਣਕ ਦੀ ਲਗਭਗ ਤਿਆਰ ਖੜੀ ਫਸਲ ਵਢਾ ਦਿੱਤੀ ਹੈ ਤਾਂ ਜੋ ਸਹੁੰ ਚੁੱਕ ਸਮਾਗਮ ਵਿੱਚ ਆਉਣ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਸੁਰੱਖਿਆ ਦੇ ਪ੍ਰਬੰਧ ਵੀ ਪੁਖਤਾ ਕੀਤੇ ਗਏ ਹਨ। ਪੰਜਾਬ ਪੁਲਿਸ ਦੇ 6ਆਈਜੀ ਅਤੇ 10 ਐਸਐਸਪੀ ਸਮੇਤ ਹੋਰ ਵੀ ਕਈ ਵੱਡੇ ਅਧਿਕਾਰੀ ਸਮਾਗਮ ਦੇ ਪ੍ਰਬੰਧਾਂ ਵਿੱਚ ਜੁਟੇ ਹੋਏ ਹਨ।
ਸਮਾਗਮ ਵਿੱਚ 2 ਲੱਖ ਤੋਂ ਵੱਧ ਲੋਕਾਂ ਦੇ ਸ਼ਿਰਕਤ ਕਰਨ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ । ਭਗਤ ਸਿੰਘ ਦੇ ਪਿੰਡ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਵੀ ਪਹਿਲੀ ਵਾਰ ਹੋਵੇਗਾ।

ਸਹੁੰ ਚੁੱਕ ਸਮਾਗਮ ਤੋਂ ਹਟਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੀ ਗੱਲ ਕਰੀਏ ਤਾਂ ਇਹ ਸਵਾਲ ਕਰਨਾ ਵੀ ਬਣਦਾ ਹੈ ਕਿ “ਕੀ ਆਮ ਆਦਮੀ ਪਾਰਟੀ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਵਿੱਚ ਕਾਮਯਾਬ ਹੋਵੇਗੀ“? ਜਦੋਂ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ ਤਾਂ ਉਹਨਾਂ ਦੇ ਖਿਆਲ ਵੀ ਨਹੀਂ ਹੋਣਾਂ ਕਿ ਆਜ਼ਾਦੀ ਤੋਂ ਬਾਅਦ ਉਹਨਾਂ ਦੇ ਆਪਣੇ ਜੱਦੀ ਪਿੰਡ ਦੇ ਨਾਲ ਨਾਲ ਸਮੁੱਚੇ ਪੰਜਾਬ ਦੀ ਅੱਧੀ ਨੌਜੁਆਨੀ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਨੂੰ ਉਡਾਰੀ ਮਾਰ ਜਾਵੇਗੀ। ਅਜਿਹੇ ਵਿੱਚ ਰਵਾਇਤੀ ਪਾਰਟੀਆਂ ਨੂੰ ਲਾਂਬੇ ਕਰਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸੁਣਾਇਆ ਹੋਇਆ ਪੰਜਾਬ ਦੇ ਲੋਕਾਂ ਦਾ ਇਤਿਹਾਸਕ ਫ਼ਤਵਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪੰਜਾਬ ਦੇ ਨੌਜੁਆਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ, ਪੰਜਾਬ ਵਿੱਚੋਂ ਨਸ਼ੇ ਅਤੇ ਮਾਫੀਆ ਰਾਜ ਨੂੰ ਖਤਮ ਕਰਨ,ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ,ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ ਕਰਨ, ਪੰਜਾਬ ਦੇ ਹਰ ਵਰਗ ਦੇ ਬੱਚਿਆਂ ਨੂੰ ਮੁਫਤ ਤੇ ਉੱਤਮ ਸਿੱਖਿਆ ਦੇਣ ਅਤੇ ਪੰਜਾਬ ਵਾਸੀਆਂ ਨੂੰ ਉੱਤਮ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਦੇ  ਜੋ ਵਾਅਦੇ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਾਸੀਆਂ ਨਾਲ ਕੀਤੇ ਹਨ,ਲੋਕ ਉਹਨਾਂ ਨੂੰ ਪੂਰਾ ਹੁੰਦੇ ਹੋਏ ਦੇਖਣਾ ਚਾਹੁੰਦੇ ਹਨ।

Tags: AAPPUNJABBHAGWANTMANNCMPUNJABIndiaPUNJABPUNJABELECTIONS2022
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

by Ranjit Singh
June 16, 2026
0

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ 'ਚ ਹੀ ਹੋਈ ਤਕਰਾਰ - ਸੂਰਿਆਵੰਸ਼ੀ ਨੇ ਸ਼੍ਰੀਲੰਕਾ ਦੇ ਖਿਡਾਰੀ ਨੂੰ...

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

by Ranjit Singh
June 16, 2026
0

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤ...

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

by Ranjit Singh
June 16, 2026
0

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ...

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

by Ranjit Singh
June 16, 2026
0

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

by Ranjit Singh
June 16, 2026
0

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ 'ਚ ਹੀ ਹੋਈ ਤਕਰਾਰ - ਸੂਰਿਆਵੰਸ਼ੀ ਨੇ ਸ਼੍ਰੀਲੰਕਾ ਦੇ ਖਿਡਾਰੀ ਨੂੰ...

Most Popular

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

by Jaspreet Kaur
2 weeks ago
0

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਮੁੰਬਈ, 4 ਜੂਨ 2026 (ਵਿਸ਼ਵ ਵਾਰਤਾ): ਫ਼ਿਲਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 