ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਬਣਨ ‘ਤੇ ਭਗਵੰਤ ਮਾਨ ਨੂੰ ਦਿੱਤੀ ਵਧਾਈ
ਪੜ੍ਹੋ,ਕੀ ਲਿਖਿਆ ਟਵੀਟ ‘ਚ
ਚੰਡੀਗੜ੍ਹ,16 ਮਾਰਚ(ਵਿਸ਼ਵ ਵਾਰਤਾ)-
Congratulations to Shri @BhagwantMann Ji on taking oath as Punjab CM. Will work together for the growth of Punjab and welfare of the state’s people.
— Narendra Modi (@narendramodi) March 16, 2022
ਪੰਜਾਬ ਦੀ ਖ਼ੁਸ਼ਹਾਲੀ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਚੁੱਕੀ ਗਈ ਬਦਲਾਅ ਦੀ ਇਹ ਸਹੁੰ ਪੰਜਾਬ ਨੂੰ ਹੱਸਦਾ-ਖੇਡਦਾ ਰੰਗਲਾ ਪੰਜਾਬ ਬਣਾਏਗੀ। ਸਿੱਖਿਆ, ਵਪਾਰ ਤੇ ਕਿਸਾਨੀ ਨੂੰ ਸਿਖ਼ਰਾਂ 'ਤੇ ਪਹੁੰਚਾਏਗੀ। ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਨੌਜਵਾਨਾਂ 'ਚ ਨਵੀਂ ਉਮੀਦ ਜਗਾਏਗੀ।
'ਆਪ' ਦੀ ਸਰਕਾਰ, ਸਿਰਜੇਗੀ ਸੁਨਿਹਰਾ ਤੇ ਰੰਗਲਾ ਪੰਜਾਬ।
— Bhagwant Mann (@BhagwantMann) March 16, 2022
https://twitter.com/NarinderKaurAAP/status/1504015732631236610?s=20&t=hw5dI2p-2dYrUIqARSXTLA
ਬਹੁਤ ਬਹੁਤ ਮੁਬਾਰਕ @BhagwantMann ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ ਲਈ ।
ਮੈ ਆਸ ਕਰਦਾ ਹਾਂ ਕਿ ਤੁਸੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰੋਂਗੇ। pic.twitter.com/Rbo9mIDLLz— Amarinder Singh Raja Warring (@RajaBrar_INC) March 16, 2022























