ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਲਿਆ ਵੱਡਾ ਫੈਸਲਾ
ਚੰਡੀਗੜ੍ਹ,17 ਮਾਰਚ(ਵਿਸ਼ਵ ਵਾਰਤਾ)-
ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ anti-corruption ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।
ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।
— Bhagwant Mann (@BhagwantMann) March 17, 2022























