• Latest
  • Trending
23 ਮਾਰਚ ਭਾਕਿਯੂ ਏਕਤਾ ਡਕੌਂਦਾ ਵੱਲੋਂ ਸਾਮਰਾਜ ਵਿਰੋਧੀ ਨੌਜਵਾਨ ਕਿਸਾਨ ਕਾਨਫਰੰਸ*

23 ਮਾਰਚ ਭਾਕਿਯੂ ਏਕਤਾ ਡਕੌਂਦਾ ਵੱਲੋਂ ਸਾਮਰਾਜ ਵਿਰੋਧੀ ਨੌਜਵਾਨ ਕਿਸਾਨ ਕਾਨਫਰੰਸ*

5 years ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

17 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

24 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

30 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

59 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

23 ਮਾਰਚ ਭਾਕਿਯੂ ਏਕਤਾ ਡਕੌਂਦਾ ਵੱਲੋਂ ਸਾਮਰਾਜ ਵਿਰੋਧੀ ਨੌਜਵਾਨ ਕਿਸਾਨ ਕਾਨਫਰੰਸ*

March 20, 2022
in हिन्दी न्यूज़
23 ਮਾਰਚ ਭਾਕਿਯੂ ਏਕਤਾ ਡਕੌਂਦਾ ਵੱਲੋਂ ਸਾਮਰਾਜ ਵਿਰੋਧੀ ਨੌਜਵਾਨ ਕਿਸਾਨ ਕਾਨਫਰੰਸ*
BREAKING NEWS,xyz
23 ਮਾਰਚ ਭਾਕਿਯੂ ਏਕਤਾ ਡਕੌਂਦਾ ਵੱਲੋਂ ਸਾਮਰਾਜ ਵਿਰੋਧੀ ਨੌਜਵਾਨ ਕਿਸਾਨ ਕਾਨਫਰੰਸ*
*ਨੌਜਵਾਨ ਕਾਫ਼ਲੇ ਹੁਸੈਨੀਵਾਲਾ ਵੱਲ ਹਜਾਰਾਂ ਦੀ ਗਿਣਤੀ ਵਿੱਚ ਕੂਚ ਕਰਨਗੇ-ਬੁਰਜਗਿੱਲ, ਜਗਮੋਹਣ*
*
ਚੰਡੀਗੜ੍ਹ 20 ਮਾਰਚ  ਭਾਰਤ ਦੀ ਕੌੌਮੀ ਮੁਕਤੀ ਲਹਿਰ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ 92 ਵੇਂ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੂੰ ਸਿਜਦਾ ਕਰਨ ਲਈ ਭਾਕਿਯੂ ਏਕਤਾ ਡਕੌਂਦਾ ਦੇ ਨੌਜਵਾਨ ਕਿਸਾਨਾਂ ਵੱਲੋਂ 23 ਮਾਰਚ 2022 ਨੂੰ ਹੁਸੈਨੀਵਾਲਾ ਵਿਖੇ ਵਿਸ਼ਾਲ “ਸਾਮਰਾਜ ਵਿਰੋਧੀ ਸ਼ਹੀਦੀ ਕਾਨਫਰੰਸ” ਕਰਵਾਈ ਜਾ ਰਹੀ ਹੈ। ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਪੑਧਾਨ ਬੂਟਾ ਸਿੰਘ ਬੁਰਜ ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੀਨੀਅਰ ਮੀਤ ਪੑਧਾਨ ਮਨਜੀਤ ਧਨੇਰ ਨੇ ਕਿਹਾ ਕਿ ਉਹੋ ਦਿਨ ਹੈ ਜਿਸ ਦਿਨ ਅੰਗਰੇਜ਼ੀ ਬਸਤੀਵਾਦੀਆਂ ਵੱਲੋਂ ਸਾਡੇ ਉਨ੍ਹਾਂ ਸ਼ਹੀਦਾਂ ਨੂੂੰ ਰਾਤ ਦੇ ਹਨੇਰੇ ਵਿੱਚ ਹੁਸੈਨੀਵਾਲੇ ਦਫਨ ਕਰਨ ਦੀ ਨਾਪਾਕ ਕੋਸ਼ਿਸ਼ ਕੀਤੀ ਸੀ, ਜਿਨ੍ਹਾਂ ਨੇ ਮੁਲਕ ਵਿੱਚੋਂ ਅੰਗਰੇਜ਼ੀ ਸਾਮਰਾਜ ਦਾ ਸੂਰਜ ਅਸਤ ਕਰਨ ਦਾ, ਲੁੱਟ ਤੇ ਦਾਬੇ ਤੋਂ ਮੁਕਤ ਨਵਾਂ-ਨਰੋਆ ਸਿਰਜਣ ਦਾ ਸੁਪਨਾ ਲਿਆ ਸੀ, ਸੁਪਨਾ ਪੂਰਾ ਕਰਨ ਲਈ ਜੱਦੋਜਹਿਦ ਕੀਤੀ ਸੀ। ਇੱਕ ਸਮਝੌਤੇ ਅਧੀਨ 15 ਅਗਸਤ, 1947 ਨੂੂੰ ਸੱਤ੍ਹਾ ਗੋਰੇ ਅੰਗਰੇਜ਼ਾਂ ਹੱਥੋਂ, ਕਾਲ਼ੇ ਹਾਕਮਾਂ ਦੇ ਹੱਥ ਤਾਂ ਆ ਗਈ ਪਰ ਅਸਲ ਆਜ਼ਾਦੀ ਨਾ ਆਈ। 75 ਵੇਂ ਸਾਲ ਤੱਕ ਪਹੁੰਚਦਿਆਂ ਹਾਕਮਾਂ ਲਈ ਆਜ਼ਾਦੀ ਅਮ੍ਰਿਤ ਅਤੇ ਲੋਕਾਂ ਲਈ ਵਿਸ਼(ਜ਼ਹਿਰ) ਬਣ ਗਈ ਹੈ। ਜਿਸਦਾ ਖਮਿਆਜਾ ਅਸੀਂ ਭੁਗਤ ਰਹੇ ਹਾਂ। ਆਪਣੀ ਗੱਲ ਜਾਰੀ ਰੱਖਦਿਆਂ ਉਨ੍ਹਾਂ ਕਿਹਾ ਕਿ ਸ਼ਹਾਦਤ ਦਿਵਸ ‘ਤੇ ਪ੍ਰਣ ਕਰਦੇ ਹੋਏ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਦੇ ਵਿਰੋਧ ਕਰਨ, ਮੁਲਕ ਦੇ ਜਲ, ਜੰਗਲ, ਜ਼ਮੀਨ ਵਰਗੇ ਕੁਦਰਤੀ ਸੋਮਿਆਂ ਦੀ ਰਾਖਵਾਲੀ ਲਈ,ਜਨਤਕ ਖੇਤਰ ਦੇ ਅਦਾਰਿਆਂ ਨੂੂੰ ਨਿੱਜੀਕਰਨ ਤੋਂ ਬਚਾਉਣ,ਖੇਤੀ ਖੇਤਰ ‘ਤੇ ਮੰਡਰਾਉਂਦੀਆਂ ਸਾਮਰਾਜੀ ਗਿਰਝਾਂ ਦੇ ਖੰਭ ਝਾੜ ਕੇ ਕਿਸਾਨਾਂ-ਮਜ਼ਦੂਰਾਂ ਦੇ ਵਿਆਪਕ ਉਜਾੜੇ ਨੂੂੰ ਠੱਲ ਪਾਉਣ,ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਨੂੂੰ ਬਾਹਰ ਲਿਆਉਣ, ਦੇਸ਼ ਨੂੂੰ ਫਿਰਕੂ-ਫ਼ਾਸ਼ੀ ਤਾਕਤਾਂ ਦੇ ਲਗਾਤਾਰ ਵਧ ਰਹੇ ਖ਼ਤਰੇ ਤੋਂ ਬਚਾਉਣ ,ਪੰਜਾਬ ਸਮੇਤ ਸਭਨਾਂ ਰਾਜਾਂ ਦੇ ਅਧਿਕਾਰਾਂ ‘ਤੇ ਮੋਦੀ ਸਰਕਾਰ ਵੱਲੋਂ ਮਾਰੇ ਜਾ ਰਹੇ ਧਾੜਿਆਂ, ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਦਿੱਤੀ ਜਮਾਨਤ ਖਾਰਜ ਕਰਵਾਉਣ, ਸਾਜਿਸ਼ ਘਾੜੇ ਅਜੈ ਮਿਸ਼ਰਾ ਨੂੰ ਕੇਂਦਰੀ ਕੈਬਨਿਟ ਵਿੱਚੋਂ ਬਾਹਰ ਕਰਵਾਉਣ,ਲਖੀਮਪੁਰ ਖੀਰੀ ਕਤਲੇਆਮ ਦੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਨਾਉਣ ਆਦਿ ਬੁਨਿਆਦੀ ਮੰਗਾਂ ਲਈ ਡਟਣ ਦਾ ਵਿਸ਼ਾਲ ਏਕਤਾ-ਲੰਮੇ ਘੋਲਾਂ ਦੀ ਲੋੜ ਹੈ। ਸੂਬਾਈ ਆਗੂਆਂ ਗੁਰਦੀਪ ਸਿੰਘ ਰਾਮਪੁਰਾ,ਗੁਰਮੀਤ ਸਿੰਘ ਭੱਟੀਵਾਲ, ਬਲਵੰਤ ਸਿੰਘ ਉੱਪਰਲੀ, ਰਾਮ ਸਿੰਘ ਮਟੋਰੜਾ ਅਤੇ ਕੁਲਵੰਤ ਸਿੰਘ ਕਿਸ਼ਨਗੜੵ ਨੇ ਕਿਹਾ ਕਿ 23 ਮਾਰਚ ਨੂੂੰ  ਸਵੇਰ 11 ਵਜੇ ਹੁਸੈਨੀਵਾਲਾ ਵਿਖੇ ਕੀਤੀ ਜਾ ਰਹੀ ਸ਼ਹੀਦੀ ਕਾਨਫਰੰਸ ਵਿੱਚ ਪੂਰੇ ਪੰਜਾਬ ਵਿੱਚੋਂ ਨੌਜੁਆਨ ਕਾਫ਼ਲੇ ਬੰਨ੍ਹ ਕੇ ਵੱਡੀ ਗਿਣਤੀ ਵਿੱਚ ਪੁੱਜਣਗੇ। ਉਸ ਤੋਂ ਪਿੰਡਾਂ ਆਗੂ ਟੀਮਾਂ ਅੰਦਰ ਵੱਡੀਆਂ ਮੀਟਿੰਗਾਂ ਰਾਹੀਂ ਲੋਕਾਈ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਲੋਕ ਮਨਾਂ ਦਾ ਹਿੱਸਾ ਬਨਾਉਣ ਲਈ ਮੁਹਿੰਮ ਅੰਤਿਮ ਪੜਾਅ, ‘ਤੇ ਹੈ ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

by Wishavwarta
April 15, 2024
0

  'आप' पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे पंजाब के मुख्यमंत्री...

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

by Wishavwarta
April 13, 2024
0

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन...

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

by Wishavwarta
April 11, 2024
0

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत चंडीगढ़, 11...

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

by Wishavwarta
April 10, 2024
0

  विरसा संरक्षण बैसाखी गतका प्रतियोगिता 12 अप्रैल को मोहाली में - फूलराज सिंह मोहाली 10 अप्रैल : जिला गतका...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Most Popular

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
2 weeks ago
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 