<blockquote><span style="color: #ff0000;"><strong>ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ</strong></span></blockquote> ਚੰਡੀਗੜ੍ਹ,21 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। <img class="alignnone wp-image-191541 size-full" src="https://punjabi.wishavwarta.in/wp-content/uploads/2022/03/FOW5TQ1VEAQv-2A-e1647848943775.png" alt="" width="500" height="523" />