ਪੁਸ਼ਕਰ ਸਿੰਘ ਧਾਮੀ ਅੱਜ ਉਤਰਾਖੰਡ ਦੇ ਮੁੱਖ ਮੰਤਰੀ ਅਹੁਦੇ ਦਾ ਲੈਣਗੇ ਹਲਫ਼

ਚੰਡੀਗੜ੍ਹ, 23 ਮਾਰਚ (ਵਿਸ਼ਵ ਵਾਰਤਾ) ਪੁਸ਼ਕਰ ਸਿੰਘ ਧਾਮੀ ਅੱਜ ਬਾਅਦ ਦੁਪਹਿਰ 3.30 ਵਜੇ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।