ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰਨਾਂ ਵੱਲੋਂ ਸ਼ਹੀਦ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ
ਚੰਡੀਗੜ੍ਹ,23 ਮਾਰਚ(ਵਿਸ਼ਵ ਵਾਰਤਾ)-
शहीद दिवस पर भारत माता के अमर सपूत वीर भगत सिंह, सुखदेव और राजगुरु को कोटि-कोटि नमन। मातृभूमि के लिए मर मिटने का उनका जज्बा देशवासियों को सदैव प्रेरित करता रहेगा। जय हिंद!
— Narendra Modi (@narendramodi) March 23, 2022
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ।
ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ। pic.twitter.com/Cagx3mAeLH
— Bhagwant Mann (@BhagwantMann) March 23, 2022
भगत सिंह, सुखदेव और राजगुरु वो विचार हैं जो सदा अमर रहेंगे।
जब-जब अन्याय के ख़िलाफ़ कोई आवाज़ उठेगी, उस आवाज़ में इन शहीदों का अक्स होगा।
जिस दिल में देश के लिए मर-मिटने का जज़्बा होगा, उस दिल में इन तीन वीरों का नाम होगा। #ShaheedDiwas pic.twitter.com/NCh6RCM7ZL
— Rahul Gandhi (@RahulGandhi) March 23, 2022
Humble tributes to the brave sons of our soil Shaheed Bhagat Singh, Rajguru & Sukhdev on their martyrdom day today. Their supreme sacrifice for the motherland will always be a source of inspiration to our future generations. Jai Hind 🇮🇳 pic.twitter.com/dzbeSJU2iV
— Capt.Amarinder Singh (@capt_amarinder) March 23, 2022
लिख रहा हूँ मैं अंजाम जिसका कल आगाज़ आएगा, मेरे लहू का हर एक कतरा इंकलाब लाएगा।
-भगत सिंहTheir dreams are still unrealised ! pic.twitter.com/HAOLtvqALY
— Navjot Singh Sidhu (@sherryontopp) March 23, 2022
ਪ੍ਰਣਾਮ ਸ਼ਹੀਦਾਂ ਨੂੰ 🙏 । #BhagatSingh #Rajguru #Sukhdev #MartyrsDay pic.twitter.com/mpUJx2jsGm
— Gurmeet Singh Meet Hayer (@meet_hayer) March 23, 2022
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ।
ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ। pic.twitter.com/DnlpetrPzQ
— Harjot Singh Bains (@harjotbains) March 23, 2022























