<blockquote><span style="color: #ff0000;"><strong>ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅੱਜ ਸੰਭਾਲਣਗੇ ਆਪਣਾ ਅਹੁਦਾ</strong></span></blockquote> <strong>ਚੰਡੀਗੜ੍ਹ, 24 ਮਾਰਚ(ਵਿਸ਼ਵ ਵਾਰਤਾ)-ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ (ਵੀਰਵਾਰ) ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ।</strong>