ਰਾਘਵ ਚੱਢਾ ਨੇ ਵਿਧਾਨ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫਾ
ਚੰਡੀਗੜ੍ਹ,24 ਮਾਰਚ(ਵਿਸ਼ਵ ਵਾਰਤਾ)- ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਆਮ ਆਦਮੀ ਪਾਰਟੀ ਆਗੂ ਰਾਘਵ ਚੱਡਾ ਨੇ ਦਿੱਲੀ ਵਿਧਾਨ ਸਭਾ ਸਪੀਕਰ ਨੂੰ ਵਿਧਾਇਕ ਵਜੋਂ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਦੱਸ ਦਈਏ ਕਿ ਰਾਘਵ ਚੱਢਾ ਦਿੱਲੀ ਦੇ ਰਾਜਿੰਦਰ ਨਗਰ ਹਲਕੇ ਤੋਂ ਵਿਧਾਇਕ ਸਨ।























