ਅੱਜ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਚੰਡੀਗੜ੍ਹ, 27 ਮਾਰਚ(ਵਿਸ਼ਵ ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸਵੇਰੇ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਚੰਡੀਗੜ੍ਹ ਵਿੱਚ ਲਗਭਗ 500 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਸਵੇਰੇ ਕਰੀਬ 11 ਵਜੇ ਦੇ ਉਹ ਸੈਕਟਰ 17 ਵਿੱਚ ਨਵੇਂ ਬਣੇ ਅਰਬਨ ਪਾਰਕ ਦਾ ਉਦਘਾਟਨ ਕਰਨਗੇ।























