• Latest
  • Trending
ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ : ਡਾ. ਆਦਰਸ਼ਪਾਲ ਕੌਰ

ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ : ਡਾ. ਆਦਰਸ਼ਪਾਲ ਕੌਰ

5 years ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

6 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

28 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

47 minutes ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

1 hour ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

2 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ : ਡਾ. ਆਦਰਸ਼ਪਾਲ ਕੌਰ

March 29, 2022
in ਸਿਹਤ, ਖਬਰਾਂ, ਪੰਜਾਬ
ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ : ਡਾ. ਆਦਰਸ਼ਪਾਲ ਕੌਰ

ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ : ਡਾ. ਆਦਰਸ਼ਪਾਲ ਕੌਰ

ਹਰ ਲਾਭਪਾਤਰੀ ਨੂੰ ਕੋਵਿਡ-ਰੋਕੂ ਟੀਕਾਕਰਨ ਕਰਵਾਉਣ ਦੀ ਮੁੜ ਅਪੀਲ

ਮੋਹਾਲੀ, 29 ਮਾਰਚ (: ਕੁੱਝ ਦੇਸ਼ਾਂ ਵਿਚ ਕੋਵਿਡ-19 ਦੇ ਪਾਜ਼ੇਟਿਵ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਸਨਮੁਖ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਮਾਰੂ ਬੀਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਇਸ ਮਾਰੂ ਬੀਮਾਰੀ ਨੂੰ ਕਾਫ਼ੀ ਹੱਦ ਤਕ ਕਾਬੂ ਕਰ ਲਿਆ ਗਿਆ ਹੈ ਪਰ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਮਾਸਕ ਪਾਉਣ, ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸਿਹਤ ਮਾਹਰਾਂ ਵਲੋਂ ਕੋਵਿਡ-19 ਦੀ ਚੌਥੀ ਲਹਿਰ ਦੀ ਆਮਦ ਦਾ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ, ਇਸ ਲਈ ਕੋਵਿਡ-19 ਤੋਂ ਬਚਾਅ ਲਈ ਉਕਤ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸਾਰੇ ਲਾਭਪਾਤਰੀਆਂ ਜਿਨ੍ਹਾਂ ਵਿਚ 12 ਸਾਲ ਤੋਂ ਉਪਰਲਾ ਹਰ ਵਿਅਕਤੀ ਸ਼ਾਮਲ ਹੈ, ਨੂੰ ਮੁਕੰਮਲ ਟੀਕਾਕਰਨ ਕਰਵਾਉਣ ਦੀ ਲੋੜ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਕੋਵਿਡ ਪਾਬੰਦੀਆਂ ਹਟਾਏ ਜਾਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਇਹ ਬੀਮਾਰੀ ਹਮੇਸ਼ਾ ਲਈ ਖ਼ਤਮ ਹੋ ਗਈ ਹੈ ਕਿਉਂਕਿ ਵਿਸ਼ਵ ਸਿਹਤ ਸੰਸਥਾ ਨੇ ਇਸ ਬੀਮਾਰੀ ਦੇ ਖ਼ਾਤਮੇ ਦਾ ਹਾਲੇ ਕੋਈ ਐਲਾਨ ਨਹੀਂ ਕੀਤਾ।
          ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦਾ ਕੰਮ ਪਹਿਲਾਂ ਵਾਂਗ ਜਾਰੀ ਹੈ। ਸਿਵਲ ਸਰਜਨ ਨੇ ਦੁਹਰਾਇਆ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ  ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਇਹ ਵੀ ਕਿਹਾ ਕਿ ਭੀੜ ਵਿਚ ਜਾਣ ਤੋਂ ਬਚਿਆ ਜਾਵੇ। ਗ਼ੈਰ-ਜ਼ਰੂਰੀ ਸਫ਼ਰ ਅਤੇ ਭੀੜ ਵਿਚ ਜਾਣ ਤੋਂ ਬਚਿਆ ਜਾਵੇ।
        ਇਸ ਤੋਂ ਇਲਾਵਾ, ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Most Popular

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

by Ankit
3 weeks ago
0

 ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 